ਐਤਵਾਰ, ਮਾਰਚ 22, 2026 11:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

World Canada Day 2022 : ਕੈਨੇਡਾ ਦੀਆਂ ਇਹ ਖਾਸ ਗੱਲਾਂ ਸ਼ਾਇਦ ਤੁਸੀਂ ਵੀ ਨਹੀਂ ਜਾਣਦੇ ਹੋਵੋਗੇ

by propunjabtv
ਜੁਲਾਈ 1, 2022
in Featured, Featured News, ਵਿਦੇਸ਼
0

1 ਜੁਲਾਈ ਨੂੰ ਵਿਸ਼ਵ ਕੈਨੇਡਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਕਈ ਸੰਵਿਧਾਨਕ ਸੰਮੇਲਨਾਂ ਤੋਂ ਬਾਅਦ 1867 ਸੰਵਿਧਾਨ ਐਕਟ ਤਹਿਤ 1 ਜੁਲਾਈ ਨੂੰ 1867 ਨੂੰ ਚਾਰ ਸੂਬਿਆਂ ਓਨਟਾਰੀਓ, ਕਿਊਬਿਕ, ਨੋਵਾ ਸਕੋਟੀਆ ਅਤੇ ਨਵੀਂ ਬ੍ਰੰਸਕਿਵ ਦਾ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਗਿਆ ਸੀ। ਇਸ ਇਤਿਹਾਸਕ ਦਿਨ ਨੂੰ ਵਿਸ਼ਵ ਕੈਨੇਡਾ ਦਿਵਸ ਵਜੋਂ ਯਾਦ ਕੀਤਾ ਜਾਂਦਾ ਹੈ। ਕੈਨੇਡਾ ਦੀ ਗਿਣਤੀ ਦੁਨੀਆ ਦੇ ਵਿਕਸਿਤ ਦੇਸ਼ਾਂ ‘ਚ ਕੀਤੀ ਜਾਂਦੀ ਹੈ। ਕੈਨੇਡਾ ਨੂੰ ਜੇਕਰ ‘ਮਿੰਨੀ ਭਾਰਤ’ ਕਿਹਾ ਜਾਵੇ ਤਾਂ ਗਲਤ ਨਹੀਂ ਹੋਵੇਗਾ ਕਿਉਂਕਿ ਇਕ ਰਿਪੋਰਟ ਮੁਤਾਬਕ ਇਥੇ ਹਰ ਸਾਲ 30 ਹਜ਼ਾਰ ਤੋਂ ਵੱਧ ਭਾਰਤੀ ਜਾ ਕੇ ਵੱਸ ਜਾਂਦੇ ਹਨ ਅਤੇ ਇਨ੍ਹਾਂ ‘ਚੋਂ ਸਭ ਤੋਂ ਜ਼ਿਆਦਾ ਲੋਕ ਪੰਜਾਬ ਤੋਂ ਆਉਂਦੇ ਹਨ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਕੈਨੇਡਾ ਦਾ ਕਰੀਬ 40 ਫੀਸਦੀ ਹਿੱਸਾ ਜੰਗਲ ਹੈ।

ਕੈਨੈਡਾ ਨੂੰ ਝੀਲਾਂ ਦਾ ਦੇਸ਼ ਵੀ ਕਿਹਾ ਜਾਂਦਾ ਹੈ ਕਿਉਂਕਿ ਇਥੇ ਬਹੁਤ ਸਾਰੀਆਂ ਝੀਲਾਂ ਹਨ। ਅਜਿਹੇ ਮੰਨਿਆ ਜਾਂਦਾਹੈ ਕਿ ਦੁਨੀਆ ਦਾ ਕਰੀਬ 20 ਫੀਸਦੀ ਪਾਣੀ ਕੈਨੇਡਾ ਦੀਆਂ ਝੀਲਾਂ ‘ਚ ਹੀ ਪਾਇਆ ਜਾਂਦਾ ਹੈ। ਸਿਰਫ ਇਹ ਨਹੀਂ, ਇਨ੍ਹਾਂ ਝੀਲਾਂ ਕਾਰਨ ਅਜਿਹਾ ਵੀ ਮੰਨਿਆ ਜਾਂਦਾ ਹੈ ਕਿ ਕੈਨੇਡਾ ਦਾ ਪਾਣੀ ਮਿਨਰਲ ਵਾਟਰ ਤੋਂ ਵੀ ਜ਼ਿਆਦਾ ਸਾਫ਼ ਹੈ। ਵਿਸ਼ਵ ਕੈਨੇਡਾ ਦਿਵਸ ‘ਤੇ ਜਨਤਕ ਛੁੱਟੀ ਹੈ। ਥਾਂ-ਥਾਂ ਜਸ਼ਨ ਮਨਾਏ ਜਾਂਦੇ ਹਨ ਅਤੇ ਰੈਲੀਆਂ ਕੱਢੀਆਂ ਜਾਂਦੀਆਂ ਹਨ। ਕੈਨੇਡਾ ਉੱਤਰੀ ਅਮਰੀਕਾ ਦਾ ਇਕ ਦੇਸ਼ ਹੈ।

ਕੈਨੇਡਾ ‘ਚ 7821 ਕਿਲੋਮੀਟਰ ਲੰਬਾ ਟ੍ਰਾਂਸ-ਕੈਨੇਡਾ ਹਾਈਵੇਅ ਹੈ ਜਿਸ ਨੂੰ ਦੁਨੀਆ ਦੇ ਸਭ ਤੋਂ ਲੰਬੇ ਰਾਜਮਾਰਗਾਂ ‘ਚੋਂ ਇਕ ਮੰਨਿਆ ਜਾਂਦਾ ਹੈ। ਇਸ ‘ਚ 10 ਸੂਬੇ ਅਤੇ ਤਿੰਨ ਕੇਂਦਰ ਸ਼ਾਸਤ ਪ੍ਰਦੇਸ਼ ਹਨ। ਇਹ ਮਹਾਂਦੀਪ ਦੇ ਉੱਤਰੀ ਹਿੱਸੇ ‘ਚ ਸਥਿਤ ਹੈ ਜੋ ਅਟਲਾਂਟਿਕ ਤੋਂ ਪ੍ਰਸ਼ਾਂਤ ਮਹਾਸਾਗਰ ਤੱਕ ਅਤੇ ਉੱਤਰ ‘ਚ ਆਰਕਟਿਕ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ।

ਕੈਨੇਡਾ ਦਾ ਕੁੱਲ ਖੇਤਰਫਲ 99.8 ਮਿਲੀਅਨ ਵਰਗ ਕਿਲੋਮੀਟਰ ਹੈ। ਕੈਨੇਡਾ ਕੁੱਲ ਖੇਤਰ ਫਲ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਜ਼ਮੀਨੀ ਖੇਤਰਫਲ ਦੇ ਲਿਹਾਜ਼ ਨਾਲ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਅਮਰੀਕਾ ਦੇ ਨਾਲ ਇਸ ਦੀ ਅੰਤਰਰਾਸ਼ਟਰੀ ਸਰਹੱਦ ਦੁਨੀਆ ਦੀ ਸਭ ਤੋਂ ਵੱਡੀ ਜ਼ਮੀਨੀ ਸਰਹੱਦ ਹੈ। ਕੈਨੇਡਾ ‘ਚ ਜੇਕਰ ਕਿਸੇ ਚੀਜ਼ ਦੀ ਕੀਮਤ 10 ਡਾਲਰ ਤੋਂ ਵੱਧ ਹੈ ਤਾਂ ਤੁਸੀਂ ਸਿੱਕਿਆਂ ‘ਚ ਇਸ ਦਾ ਭੁਗਤਾਨ ਨਹੀਂ ਕਰ ਸਕਦੇ ਅਤੇ ਤੁਹਾਨੂੰ ਨੋਟ ਦੇਣਾ ਪਵੇਗਾ।

Tags: canadaSpecial ThingsWorld Canada Day
Share215Tweet134Share54

Related Posts

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.