ਸ਼ਨੀਵਾਰ, ਜੂਨ 28, 2025 08:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮਸ਼ਹੂਰ Writer ਤੇ Singer ਜਾਨੀ ਨੂੰ ਮਿਲੀਆਂ ਧਮਕੀਆਂ,ਸਰਕਾਰ ਤੋਂ ਮੰਗੀ Security

by propunjabtv
ਅਗਸਤ 2, 2022
in Featured, ਮਨੋਰੰਜਨ
0

ਪੰਜਾਬ `ਚ ਸ਼ਰਾਰਤੀ ਅਨਸਰਾਂ ਦੇ ਹੌਸਲੇ ਬੁਲੰਦ ਨਜ਼ਰ ਆ ਰਹੇ ਹਨ। ਪੰਜਾਬੀ ਸਿੰਗਰ ਤੇ ਰੈਪਰ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਸੂਬੇ `ਚ ਸਿੰਗਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ, ਜਿਨ੍ਹਾਂ ਵਿਚ ਕਈ ਸਿਆਸਤਦਾਨ ਤੇ ਪਾਲੀਵੁੱਡ ਕਲਾਕਾਰ ਸ਼ਾਮਲ ਸਨ। ਇਸ ਤੋਂ ਪਹਿਲਾਂ ਪੰਜਾਬੀ ਗਾਇਕ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੰਜਾਬ ਛੱਡ ਚਲੇ ਗਏ ਸੀ।

ਹੁਣ ਮਸ਼ਹੂਰ ਪੰਜਾਬੀ ਗੀਤਕਾਰ ਜਾਨੀ ਨੇ ਵੀ ਪੰਜਾਬ ਛੱਡ ਦਿੱਤਾ ਹੈ। ਗੀਤਕਾਰ ਦਾ ਕਹਿਣੈ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਕਰਕੇ ਉਹ ਪੰਜਾਬ ਛੱਡ ਰਹੇ ਹਨ।

ਇਸ ਸਬੰਧੀ ਜਾਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ, ਜਿਸ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਹਨ।
ਜਿਸ ਕਰਕੇ ਉਹ ਅਤੇ ਉਨ੍ਹਾਂ ਦਾ ਪਰਿਵਾਰ ਮਾਨਸਿਕ ਤਣਾਅ ਚੋਂ ਗੁਜ਼ਰ ਰਿਹਾ ਹੈ।

Tags: jaanipunjabi singerthreat
Share246Tweet154Share61

Related Posts

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

Punjab Weather Update: ਪੰਜਾਬ ‘ਚ ਗਰਮੀ ਦਾ ਕਹਿਰ, ਜਾਣੋ ਕਦੋਂ ਮਿਲੇਗੀ ਰਾਹਤ, ਪਵੇਗਾ ਮੀਂਹ

ਮਈ 29, 2025
Load More

Recent News

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਅਮਰੀਕਾ ਦੇ ਟਿਕਾਣਿਆਂ ‘ਤੇ ਹਮਲਾ ਕਰੇਗਾ ਇਰਾਨ! ਸੁਪਰੀਮ ਲੀਡਰ ਨੇ ਦਿੱਤੀ ਚੇਤਾਵਨੀ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.