ਬੁੱਧਵਾਰ, ਅਕਤੂਬਰ 7, 2026 01:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

WWE ਸਟਾਰ ਗੋਲਡਬਰਗ ਨੇ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਸਿੱਧੂ ਮੂਸੇਵਾਲਾ ਦੇ ਗੀਤ ‘ਤੇ ਬਣੀ ਰੀਲ

by Gurjeet Kaur
ਜਨਵਰੀ 28, 2023
in ਪੰਜਾਬ, ਪਾਲੀਵੁੱਡ, ਵਿਦੇਸ਼
0

Gold Breg Sidhu Moosewala : WWE ਦੇ ਪ੍ਰਸਿੱਧ ਸੁਪਰਸਟਾਰ ਗੋਲਡਬਰਗ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ‘ਤੇ ਇੱਕ ਰੀਲ ਸਾਂਝੀ ਕੀਤੀ ਜਿਸ ਵਿੱਚ ਉਹ ਇੱਕ ਪਹਿਲਵਾਨ ਨਾਲ ਲੜਦੇ ਹੋਏ ਦਿਖਾਈ ਦੇ ਰਿਹਾ ਹੈ। ਦਿਲਚਸਪ ਗੱਲ ਇਹ ਹੈ ਕਿ ਇਸ ਰੀਲ ਦੇ ਬੈਕਗ੍ਰਾਊਂਡ ‘ਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜੀ ਵੈਗਨ ਗੀਤ ਚੱਲ ਰਿਹਾ ਹੈ।

ਗੋਲਡਬਰਗ ਵੱਲੋਂ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਸਾਂਝੀ ਕੀਤੀ ਗਈ ਰੀਲ, ਜਿਸ ਵਿੱਚ ਸਿੱਧੂ ਮੂਸੇਵਾਲਾ ਦਾ ਜੀਵੈਗਨ ਗੀਤ ਚੱਲ ਰਿਹਾ ਹੈ, ਉਸਨੂੰ ਦੇਖ ਕੇ ਪ੍ਰਸ਼ੰਸਕਾਂ ਵੱਲੋਂ WWE ਸੁਪਰਸਟਾਰ ਦੀ ਤਾਰੀਫ਼ ਕੀਤੀ ਜਾ ਰਹੀ ਹੈ।

 

ਇਨ੍ਹਾਂ ਹੀ ਨਹੀਂ ਸਗੋਂ ਇਸ ਵੀਡੀਓ ਨੂੰ ਦੇਖ ਕੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਬਹੁਤ ਮਾਨ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੇ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਬਾਅਦ ਵੀ ਆਪਣਾ ਨਾਮ ਬਰਕਾਰ ਰੱਖਿਆ ਹੈ।

ਇਸ ਰੀਲ ਵਿੱਚ ਸਿੱਧੂ ਮੂਸੇਵਾਲਾ ਦਾ ਜੀਵੈਗਨ ਗੀਤ ਬੈਕਗ੍ਰਾਊਂਡ ‘ਚ ਚੱਲ ਰਿਹਾ ਹੈ ਅਤੇ ਗੌਰਤਲਬ ਇਹ ਹੈ ਕਿ ਜੀ ਵੈਗਨ ਸਿੱਧੂ ਮੂਸੇਵਾਲਾ ਦਾ ਪਹਿਲਾ ਗੀਤ ਸੀ ਅਤੇ ਉਸ ਦਾ ਕੈਰੀਅਰ ਇਸ ਗੀਤ ਤੋਂ ਹੀ ਸ਼ੁਰੂ ਹੋਇਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

 

 

Tags: Goldbergpro punjab tvpunjabi newssidhu moosewalaSidhu Moosewala NewsWWW Star Goldbreg
Share289Tweet181Share72

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.