ਮੰਗਲਵਾਰ, ਸਤੰਬਰ 9, 2025 07:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

WWE ਪਹਿਲਵਾਨ ਜੌਨ ਸੀਨਾ Sidhu Moosewala ਦੇ ਹੋਏ ਫੈਨ : ਟਵਿੱਟਰ ‘ਤੇ ਫੋਲੋ ਕੀਤਾ, ਅੰਤਰਰਾਸ਼ਟਰੀ ਫਾਲੋਅਰਜ਼ ਦੀ ਲਿਸਟ ਵਧ ਰਹੀ

by Gurjeet Kaur
ਜੂਨ 20, 2023
in ਮਨੋਰੰਜਨ
0

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਲਿਸਟ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਹਾਲੀਵੁੱਡ ਅਭਿਨੇਤਾ ਅਤੇ WWE ਦੇ ਮਸ਼ਹੂਰ ਪਹਿਲਵਾਨ ਜਾਨ ਸੀਨਾ ਦਾ ਨਾਂ ਵੀ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਫਾਲੋ ਕਰਨ ਵਾਲੇ ਲੋਕਾਂ ਦੀ ਸੂਚੀ ‘ਚ ਸ਼ਾਮਲ ਹੋ ਗਿਆ ਹੈ। ਜੌਨ ਸੀਨਾ ਨੇ ਟਵਿਟਰ ‘ਤੇ ਸਿੱਧੂ ਮੂਸੇਵਾਲਾ ਨੂੰ ਫਾਲੋ ਕਰਨਾ ਸ਼ੁਰੂ ਕਰ ਦਿੱਤਾ ਹੈ।

ਦੁਨੀਆ ‘ਚ ਰੈਸਲਿੰਗ ਨੂੰ ਪਿਆਰ ਕਰਨ ਵਾਲਾ ਹਰ ਕੋਈ ਜਾਨ ਸੀਨਾ ਨੂੰ ਜਾਣਦਾ ਹੈ। ਕੁਸ਼ਤੀ ਰਿੰਗ ‘ਚ ਸ਼ਾਇਦ ਹੀ ਕੋਈ ਪਹਿਲਵਾਨ ਹੋਵੇਗਾ, ਜਿਸ ਨੂੰ ਜੌਨ ਸੀਨਾ ਨੇ ਨਾ ਹਰਾ ਦਿੱਤਾ ਹੋਵੇ। ਉਸ ਦੀਆਂ ਹਰਕਤਾਂ ਦੇ ਦੁਨੀਆ ਭਰ ‘ਚ ਪ੍ਰਸ਼ੰਸਕ ਹਨ। ਅਜਿਹੇ ‘ਚ ਸਿੱਧੂ ਮੂਸੇਵਾਲਾ ਨੂੰ ਫਾਲੋ ਕਰਨਾ ਉਨ੍ਹਾਂ ਲਈ ਵੱਡੀ ਗੱਲ ਹੈ।

ਪਿਛਲੇ ਮਹੀਨੇ ਹੀ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਹੋ ਗਿਆ ਹੈ। ਕੁਝ ਦਿਨ ਪਹਿਲਾਂ ਮੂਸੇਵਾਲਾ ਦਾ ਜਨਮ ਦਿਨ ਵੀ ਮਨਾਇਆ ਗਿਆ ਸੀ। ਇਸ ਮੌਕੇ ਕੈਨੇਡੀਅਨ ਰੈਪਰ ਸਟੀਫਲਨ ਡੌਨ ਨੇ ਪਿੰਡ ਮੂਸਾ ਪਹੁੰਚ ਕੇ ਬਲਕੌਰ ਸਿੰਘ ਅਤੇ ਚਰਨ ਕੌਰ ਨਾਲ ਮੁਲਾਕਾਤ ਕੀਤੀ।

 

ਅਗਲੇ 11 ਸਾਲਾਂ ਤੱਕ ਸਿੱਧੂ ਦੇ ਗੀਤ ਆਉਂਦੇ ਰਹਿਣਗੇ

ਸਿੱਧੂ ਮੂਸੇਵਾਲਾ ਨੂੰ ਦੁਨੀਆ ਨੂੰ ਅਲਵਿਦਾ ਕਹੇ ਇੱਕ ਸਾਲ ਹੋ ਗਿਆ ਹੈ ਪਰ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਉਨ੍ਹਾਂ ਦਾ ਆਖਰੀ ਗੀਤ ‘ਮੇਰਾ ਨਾ’ ਕੁਝ ਸਮਾਂ ਪਹਿਲਾਂ ਰਿਲੀਜ਼ ਹੋਇਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਸਿੱਧੂ ਦੇ ਇੰਨੇ ਗੀਤ ਹਨ ਕਿ ਉਨ੍ਹਾਂ ਦੇ ਪ੍ਰਸ਼ੰਸਕ ਅਗਲੇ 10-11 ਸਾਲਾਂ ਤੱਕ ਨਵੇਂ-ਨਵੇਂ ਗੀਤ ਸੁਣਦੇ ਰਹਿਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Fans MoosaJohn Cena Wrestler Followpro punjab tvpunjabi newspunjabi singersidhu moosewalaSidhu Moosewala TwitterWWE
Share275Tweet172Share69

Related Posts

ਬਿੱਗ ਬੌਸ 19 ‘ਚ ਸਲਮਾਨ ਖਾਨ ਨੇ ਉਠਾਇਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਸਤੰਬਰ 8, 2025

ਮਾਣ ਵਾਲੀ ਗੱਲ : ਭਾਰਤ ਦੀ ਫ਼ਿਲਮ ਨਿਰਮਾਤਾ ਅਨੁਪਰਣਾ ਰਾਏ ਨੇ ਜਿੱਤਿਆ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ

ਸਤੰਬਰ 7, 2025

ਹੜ੍ਹ ਪੀੜਤਾਂ ਦੇ ਹੱਕ ‘ਚ Diljit Dosanjh ਦਾ ਪਹਿਲਾ ਬਿਆਨ, ਪੰਜਾਬ ਜ਼ਖਮੀ ਹੋਇਆ ਹਾਰਿਆ ਨਹੀਂ

ਸਤੰਬਰ 4, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025
Load More

Recent News

ਚੰਡੀਗੜ੍ਹ ‘ਚ ਵਿਦੇਸ਼ ਭੇਜਣ ਦੇ ਨਾਮ ‘ਤੇ 49 ਲੱਖ ਰੁਪਏ ਦੀ ਠੱਗੀ, 2 ਇਮੀਗ੍ਰੇਸ਼ਨ ਕੰਪਨੀਆਂ ‘ਤੇ FIR

ਸਤੰਬਰ 8, 2025

ਕੈਬਨਿਟ ਮੀਟਿੰਗ ‘ਚ CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਸਤੰਬਰ 8, 2025

ਟਰੰਪ ਦੇ ਟੈਰਿਫ ਦਾ ਦੇਸ਼ ਦੀ GDP ‘ਤੇ ਪਵੇਗਾ ਅਸਰ, ਜਾਣੋ ਇਸ ਸਾਲ ਕਿੰਨਾ ਨੁਕਸਾਨ ਹੋਵੇਗਾ?

ਸਤੰਬਰ 8, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 8.1 KG. ਹੈ/ਰੋ/ਇਨ ਸਮੇਤ 5 ਤ/ਸ/ਕ/ਰਾਂ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 8, 2025

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.