ਸ਼ਨੀਵਾਰ, ਦਸੰਬਰ 27, 2025 07:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

‘ਕੈਰੀ ਆਨ ਜੱਟਾ’ ਨਾਲੋਂ ਵੀ ਵੱਧ ਕਾਮੇਡੀ ਭਰਪੂਰ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’, 2 ਸਤੰਬਰ ਨੂੰ ਹੋਵੇਗੀ ਰਿਲੀਜ਼

by Gurjeet Kaur
ਅਗਸਤ 29, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0

ਲਓ ਜੀ ਇੰਤਜ਼ਾਰ ਦੀਆਂ ਘੜੀਆਂ ਹੋਈਆਂ ਖ਼ਤਮ ਫੇਮਸ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਦੀ ਮੋਸਟ ਅਵੇਟਡ ਫਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਹਾਲ ਹੀ ‘ਚ ਪ੍ਰੀਮੀਅਰ ਹੋਇਆ।ਜਿਸ ‘ਚ ਪੰਜਾਬੀ ਇੰਡਸਟਰੀ ਦੇ ਨਾਮੀ ਕਲਾਕਾਰ ਪਹੁੰਚੇ।

ਫ਼ਿਲਮ ਦੇਖਣ ਤੋਂ ਬਾਅਦ ਹਰ ਇੱਕ ਦੇ ਵਲੋਂ ਫ਼ਿਲਮ ਦੀ ਰੱਜ ਕੇ ਤਾਰੀਫ਼ ਕੀਤੀ ਗਈ। ਦੱਸ ਦੇਈਏ ਕਿ ਗਿੱਪੀ ਗਰੇਵਾਲ ਦੇ ਵਲੋਂ ਹਮੇਸ਼ਾ ਹੀ ਅਲੱਗ ਅਲੱਗ ਮੁੱਦਿਆਂ ‘ਤੇ ਫ਼ਿਲਮਾਂ ਬਣਾਈਆਂ ਜਾ ਰਹੀਆਂ ਹਨ ਤੇ ਦਰਸ਼ਕਾਂ ਵਲੋਂ ਹਮੇਸ਼ਾਂ ਹੀ ਗਿੱਪੀ ਗਰੇਵਾਲ ਦੇ ਕੰਮ ਨੂੰ ਸਰਾਹਿਆ ਜਾਂਦਾ ਹੈ।ਹਾਲ ਦੇ ਵਿੱਚ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਟ੍ਰੇਲਰ ਰਿਲੀਜ਼ ਹੋਇਆ ਜਿਸ ਦੇ ਯੂ-ਟਿਊਬ ‘ਤੇ 22 ਮਿਲੀਅਨ ਤੋਂ ਵੱਧ ਵਿਊਜ਼ ਦੇਖਣ ਨੂੰ ਮਿਲੇ।ਫ਼ਿਲਮ ਦੇ ਤਿੰਨ ਗੀਤ ਰਿਲੀਜ਼ ਹੋ ਚੁੱਕੇ ਹਨ ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਜੇਕਰ ਫ਼ਿਲਮ ਦੇ ਕਨਸੈਪਟ ਦੀ ਗੱਲ ਕਰੀਏ ਤਾਂ ਫ਼ਿਲਮ ਦਾ ਕਨਸੈਪਟ ਸੱਚ ‘ਤੇ ਅਧਾਰਿਤ ਹੈ।ਕਿਤੇ ਨਾ ਕਿਤੇ ਫ਼ਿਲਮ ਅੱਜ ਦੀ ਪੀੜੀ ਨਾਲ ਬਿਲਕੁਲ ਰਿਲੇਟ ਕਰਦੀ ਹੈ।ਇਸ ਲਈ ਇਸ ਫ਼ਿਲਮ ਨੂੰ ਦੇਖਣ ਲਈ ਦਰਸ਼ਕਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਫ਼ਿਲਮ ’ਚ ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਪਤੀ-ਪਤਨੀ ਦੀ ਭੂਮਿਕਾ ’ਚ ਨਜ਼ਰ ਆ ਰਹੇ ਹਨ। ਗਿੱਪੀ ਗਰੇਵਾਲ ਦੀ ਭੂਮਿਕਾ ਵਿਗੜੇ ਪਤੀ ਦੀ ਦੇਖਣ ਨੂੰ ਮਿਲ ਰਹੀ ਹੈ, ਜੋ ਵਿਆਹ ਤੋਂ ਬਾਅਦ ਵੀ ਪਿਆਰ ਦੀ ਭਾਲ ਕਰ ਰਿਹਾ ਹੈ। ਟ੍ਰੇਲਰ ‘ਚ ਕਮਾਲ ਦੇ ਡਾਇਲਾਗਸ ਦੇ ਨਾਲ ਸ਼ਾਨਦਾਰ ਕਮੇਡੀ ਦਾ ਵੀ ਡੋਜ਼ ਦਿੱਤਾ ਗਿਆ ਹੈ।ਜਦੋਂ ਗਿੱਪੀ ਗਰੇਵਾਲ ਫੇਸਬੁੱਕ ਉੱਤੇ ਹੋਰਾਂ ਕੁੜੀਆਂ ਦੇ ਨਾਲ ਗੱਲਬਾਤ ਕਰਦਾ ਹੈ ਤਾਂ ਉਸਦੀ ਪਤਨੀ ਨੂੰ ਸ਼ੱਕ ਹੁੰਦਾ ਹੈ ਤੇ ਉਹ ਵੀ ਆਪਣਾ ਨਕਲੀ ਫੇਸਬੁੱਕ ਅਕਾਊਂਟ ਬਣਾਉਂਦੀ ਹੈ।

ਇਸ ਵਿਚਾਲੇ ਦੋਵੇਂ ਇਕ-ਦੂਜੇ ਦੇ ਫੇਸਬੁੱਕ ’ਤੇ ਫਰੈਂਡ ਬਣ ਜਾਂਦੇ ਹਨ ਤੇ ਆਪਸ ’ਚ ਗੱਲਬਾਤ ਕਰਦੇ ਹਨ। ਫਿਰ ਸਟੋਰੀ ‘ਚ ਆਉਂਦਾ ਹੈ ਇਮੋਸ਼ਨਲ ਟਵਿੱਸਟ ‘ਤੇ ਦੋਵੇਂ ਇੱਕ ਦੂਜੇ ਤੋਂ ਵੱਖ ਹੋਣ ਦੀ ਗੱਲ ਕਰਦੇ ਨੇ। ਟ੍ਰੇਲਰ ਨੂੰ ਯੂਟਿਊਬ ’ਤੇ ਜੈੱਮ ਟਿਊਨਜ਼ ਪੰਜਾਬੀ ’ਤੇ ਰਿਲੀਜ਼ ਕੀਤਾ ਗਿਆ ਹੈ। ਇਹ ਫ਼ਿਲਮ 2 ਸਤੰਬਰ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਸਿਨੇਮਾ ਘਰਾਂ ’ਚ ਰਿਲੀਜ਼ ਹੋਵੇਗੀ।

ਇਸ ਫ਼ਿਲਮ ’ਚ ਗਿੱਪੀ ਗਰੇਵਾਲ, ਤਨੂੰ ਗਰੇਵਾਲ, ਕਰਮਜੀਤ ਅਨਮੋਲ, ਹਰਮਨ ਘੁੰਮਣ ਤੇ ਰਾਜ ਧਾਲੀਵਾਲ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਸ ਫ਼ਿਲਮ ਨੂੰ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਤੇ ਆਸ਼ੂ ਮੁਨੀਸ਼ ਸਾਹਨੀ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਵਿਕਾਸ ਵਸ਼ਿਸ਼ਟ ਨੇ ਡਾਇਰੈਕਟ ਕੀਤੀ ਹੈ, ਜਿਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ।

‘ਯਾਰ ਮੇਰਾ ਤਿਤਲੀਆਂ ਵਰਗਾ’ ਫ਼ਿਲਮ ਦੇਖਣ ਪਹੁੰਚੇ ਹਰ ਸਟਾਰ ਤੇ ਦਰਸ਼ਕਾਂ ਨੇ ਇਸ ਫ਼ਿਲਮ ਦੀ ਖੂਬ ਪ੍ਰਸ਼ੰਸਾ ਕੀਤੀ।ਫ਼ਿਲਮ ਦੇਖਣ ਗਏ ਹਰ ਸਖਸ਼ ਦਾ ਇਹੀ ਕਹਿਣਾ ਹੈ ਕਿ ਇਸ ਫ਼ਿਲਮ ‘ਚ ਉਨ੍ਹਾਂ ਨੂੰ ‘ ਕੈਰੀ ਆਨ ਜੱਟਾ’ ਫ਼ਿਲਮ ਤੋਂ ਵੀ ਵੱਧ ਕਾਮੇਡੀ ਦੇਖਣ ਨੂੰ ਮਿਲੀ।

Tags: gippy grewalnew moviepunjabi singer and actoryaar mera titliyn vrga
Share224Tweet140Share56

Related Posts

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025
Load More

Recent News

ਪੰਜਾਬ ਦੇ ਸ਼ਰਵਣ ਸਿੰਘ ਨੂੰ ਮਿਲਿਆ ਰਾਸ਼ਟਰੀ ਵੀਰ ਬਾਲ ਪੁਰਸਕਾਰ

ਦਸੰਬਰ 26, 2025

‘ਯੁੱਧ ਨਸ਼ਿਆਂ ਵਿਰੁੱਧ’ : 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

ਦਸੰਬਰ 26, 2025

ਉਦਯੋਗ ਅਤੇ ਵਣਜ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਦਸੰਬਰ 26, 2025

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਦਸੰਬਰ 26, 2025

ਦਿੱਲੀ ‘ਚ ਅੱਜ ਹੋਵੇਗਾ ਵੀਰ ਬਾਲ ਦਿਵਸ ਸਮਾਗਮ, PM ਮੋਦੀ ਹੋਣਗੇ ਸ਼ਾਮਲ

ਦਸੰਬਰ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.