ਐਤਵਾਰ, ਜੁਲਾਈ 13, 2025 07:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਕੈਰੀ ਆਨ ਜੱਟਾ’ ਤੋਂ ਵੀ ਵੱਧ ਕਾਮੇਡੀਅਨ ਭਰਪੂਰ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’, ਕੱਲ੍ਹ ਨੂੰ ਨੇੜੇ ਦੇ ਸਿਨੇਮਾਘਰਾਂ ‘ਚ ਜ਼ਰੂਰ ਦੇਖਣ ਜਾਓ

by Gurjeet Kaur
ਸਤੰਬਰ 1, 2022
in ਮਨੋਰੰਜਨ
0

ਲਓ ਜੀ ਇੰਤਜ਼ਾਰ ਦੀਆਂ ਘੜੀਆਂ ਹੋਈਆਂ ਖ਼ਤਮ ਫੇਮਸ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਦੀ ਮੋਸਟ ਅਵੇਟਡ ਫਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਹਾਲ ਹੀ ‘ਚ ਪ੍ਰੀਮੀਅਰ ਹੋਇਆ।ਜਿਸ ‘ਚ ਪੰਜਾਬੀ ਇੰਡਸਟਰੀ ਦੇ ਨਾਮੀ ਕਲਾਕਾਰ ਪਹੁੰਚੇ।

ਫ਼ਿਲਮ ਦੇਖਣ ਤੋਂ ਬਾਅਦ ਹਰ ਇੱਕ ਦੇ ਵਲੋਂ ਫ਼ਿਲਮ ਦੀ ਰੱਜ ਕੇ ਤਾਰੀਫ਼ ਕੀਤੀ ਗਈ। ਦੱਸ ਦੇਈਏ ਕਿ ਗਿੱਪੀ ਗਰੇਵਾਲ ਦੇ ਵਲੋਂ ਹਮੇਸ਼ਾ ਹੀ ਅਲੱਗ ਅਲੱਗ ਮੁੱਦਿਆਂ ‘ਤੇ ਫ਼ਿਲਮਾਂ ਬਣਾਈਆਂ ਜਾ ਰਹੀਆਂ ਹਨ ਤੇ ਦਰਸ਼ਕਾਂ ਵਲੋਂ ਹਮੇਸ਼ਾਂ ਹੀ ਗਿੱਪੀ ਗਰੇਵਾਲ ਦੇ ਕੰਮ ਨੂੰ ਸਰਾਹਿਆ ਜਾਂਦਾ ਹੈ।ਹਾਲ ਦੇ ਵਿੱਚ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਟ੍ਰੇਲਰ ਰਿਲੀਜ਼ ਹੋਇਆ ਜਿਸ ਦੇ ਯੂ-ਟਿਊਬ ‘ਤੇ 22 ਮਿਲੀਅਨ ਤੋਂ ਵੱਧ ਵਿਊਜ਼ ਦੇਖਣ ਨੂੰ ਮਿਲੇ।ਫ਼ਿਲਮ ਦੇ ਤਿੰਨ ਗੀਤ ਰਿਲੀਜ਼ ਹੋ ਚੁੱਕੇ ਹਨ ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਫਿਲਮ ਦੇਖਣ ਵਾਲੇ ਹਰ ਸਟਾਰ ਤੇ ਦਰਸ਼ਕਾਂ ਦਾ ਇਹੀ ਕਹਿਣਾ ਸੀ ਕਿ ਫ਼ਿਲਮ ਬਹੁਤ ਹੀ ਕਾਮੇਡੀ ਭਰਪੂਰ ਹੈ।ਖਾਸ ਗੱਲ ਇਹ ਹੈ ਕਿ ਇਹ ਫਿਲਮ ਗਿੱਪੀ ਦੀਆਂ ਪਹਿਲੀਆਂ ਫਿਲਮਾਂ ਜਿਵੇਂ ਕਿ ਗੱਲ ਕਰ ਲੈਂਦੇ ਹਾਂ ‘ਕੈਰੀ ਆਨ ਜੱਟਾ’ ਨਾਲੋਂ ਵੀ ਵੱਧ ਕਾਮੇਡੀ ਭਰਪੂਰ ਫਿਲਮ ਹੈ।’ਯਾਰ ਮੇਰਾ ਤਿਤਲੀਆਂ ਵਰਗਾ ਫਿਲਮ ਕਾਮੇਡੀ ਭਰਪੂਰ ਹੋਣ ਦੇ ਨਾਲ ਨਾਲ ਇਸ ਫ਼ਿਲਮ ‘ਚ ਇੱਕ ਬਹੁਤ ਹੀ ਵਧੀਆ ਸੁਨੇਹਾ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਇਸ ਫਿਲਮ ਦੇ ਟ੍ਰੇਲਰ ਦੇ 40 ਮਿਲਿਅਨ ਤੋਂ ਵੱਧ ਵਿਉ ਹੋ ਚੁੱਕੇ ਹਨ ਤੇ ਯੂ-ਟਿਊਬ ‘ਤੇ ਵੀ ਇਹ ਟ੍ਰੇਲਰ ਲਗਾਤਰਾ ਟ੍ਰੈਡਿੰਗ ‘ਤੇ ਚੱਲ ਰਿਹਾ ਹੈ।

ਇਸ ਲਈ ਤੁਸੀਂ ਵੀ ਸਾਰੇ ਆਪਣੇ ਆਪਣੇ ਨੇੜੇ ਦੇ ਸਿਨੇਮਾਘਰਾਂ ‘ਚ ‘ਯਾਰ ਮੇਰਾ ਤਿਤਲੀਆਂ ਵਰਗਾ’ ਫਿਲਮ ਆਪਣੇ ਪਰਿਵਾਰ ਸਮੇਤ ਦੇਖ ਕੇ ਜ਼ਰੂਰ ਆਓ।ਫ਼ਿਲਮ ’ਚ ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਪਤੀ-ਪਤਨੀ ਦੀ ਭੂਮਿਕਾ ’ਚ ਨਜ਼ਰ ਆ ਰਹੇ ਹਨ। ਗਿੱਪੀ ਗਰੇਵਾਲ ਦੀ ਭੂਮਿਕਾ ਵਿਗੜੇ ਪਤੀ ਦੀ ਦੇਖਣ ਨੂੰ ਮਿਲ ਰਹੀ ਹੈ, ਜੋ ਵਿਆਹ ਤੋਂ ਬਾਅਦ ਵੀ ਪਿਆਰ ਦੀ ਭਾਲ ਕਰ ਰਿਹਾ ਹੈ। ਟ੍ਰੇਲਰ ‘ਚ ਕਮਾਲ ਦੇ ਡਾਇਲਾਗਸ ਦੇ ਨਾਲ ਸ਼ਾਨਦਾਰ ਕਮੇਡੀ ਦਾ ਵੀ ਡੋਜ਼ ਦਿੱਤਾ ਗਿਆ ਹੈ।ਜਦੋਂ ਗਿੱਪੀ ਗਰੇਵਾਲ ਫੇਸਬੁੱਕ ਉੱਤੇ ਹੋਰਾਂ ਕੁੜੀਆਂ ਦੇ ਨਾਲ ਗੱਲਬਾਤ ਕਰਦਾ ਹੈ ਤਾਂ ਉਸਦੀ ਪਤਨੀ ਨੂੰ ਸ਼ੱਕ ਹੁੰਦਾ ਹੈ ਤੇ ਉਹ ਵੀ ਆਪਣਾ ਨਕਲੀ ਫੇਸਬੁੱਕ ਅਕਾਊਂਟ ਬਣਾਉਂਦੀ ਹੈ।

ਇਸ ਫ਼ਿਲਮ ’ਚ ਗਿੱਪੀ ਗਰੇਵਾਲ, ਤਨੂੰ ਗਰੇਵਾਲ, ਕਰਮਜੀਤ ਅਨਮੋਲ, ਹਰਮਨ ਘੁੰਮਣ ਤੇ ਰਾਜ ਧਾਲੀਵਾਲ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਸ ਫ਼ਿਲਮ ਨੂੰ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਤੇ ਆਸ਼ੂ ਮੁਨੀਸ਼ ਸਾਹਨੀ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਵਿਕਾਸ ਵਸ਼ਿਸ਼ਟ ਨੇ ਡਾਇਰੈਕਟ ਕੀਤੀ ਹੈ, ਜਿਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ।

‘ਯਾਰ ਮੇਰਾ ਤਿਤਲੀਆਂ ਵਰਗਾ’ ਫ਼ਿਲਮ ਦੇਖਣ ਪਹੁੰਚੇ ਹਰ ਸਟਾਰ ਤੇ ਦਰਸ਼ਕਾਂ ਨੇ ਇਸ ਫ਼ਿਲਮ ਦੀ ਖੂਬ ਪ੍ਰਸ਼ੰਸਾ ਕੀਤੀ।ਫ਼ਿਲਮ ਦੇਖਣ ਗਏ ਹਰ ਸਖਸ਼ ਦਾ ਇਹੀ ਕਹਿਣਾ ਹੈ ਕਿ ਇਸ ਫ਼ਿਲਮ ‘ਚ ਉਨ੍ਹਾਂ ਨੂੰ ‘ ਕੈਰੀ ਆਨ ਜੱਟਾ’ ਫ਼ਿਲਮ ਤੋਂ ਵੀ ਵੱਧ ਕਾਮੇਡੀ ਦੇਖਣ ਨੂੰ ਮਿਲੀ।

gippy grewalnew moviepunjabi singer and actoryaar mera titliyn vrga

Tags: gippy grewalnew punjabi moviepunjabi singer and actoryaar mera titliyn vrga
Share233Tweet146Share58

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

Plug ‘ਚ ਲੱਗਿਆ Charger ਵੀ ਬਣਦਾ ਹੈ ਬਿਜਲੀ ਦੀ ਬਰਬਾਦੀ ਦਾ ਕਾਰਨ!

ਜੁਲਾਈ 12, 2025

ਸਿਰਾਜ ਨੇ ਕਿਸ ਲਈ ਕੀਤਾ ਨੰਬਰ 20 ਦਾ ਸਾਈਨ ਸੈਲੀਬ੍ਰੇਸ਼ਨ, ”ਮੈਂ ਉਹਨਾਂ ਲਈ ਕੁਝ ਕਰਨਾ ਚਾਹੁੰਦਾ ਸੀ”

ਜੁਲਾਈ 12, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

16ਵਾਂ ਰੁਜ਼ਗਾਰ ਮੇਲਾ,PM ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨੌਕਰੀ ਪੱਤਰ

ਜੁਲਾਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.