ਵੀਰਵਾਰ, ਮਾਰਚ 19, 2026 09:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IND VS ENG: ਯਸ਼ਸਵੀ ਜੈਸਵਾਲ ਨੇ ਟੈਸਟ ਕ੍ਰਿਕੇਟ ‘ਚ ਰਚਿਆ ਇਤਿਹਾਸ, ਤੋੜਿਆ ਚੇਤੇਸ਼ਵਰ ਤੇ ਕਾਂਬਲੀ ਦਾ ਇਹ ਵੱਡਾ ਰਿਕਾਰਡ

by Gurjeet Kaur
ਮਾਰਚ 7, 2024
in ਕ੍ਰਿਕਟ, ਖੇਡ
0

IND VS ENG 5th Test: ਖੱਬੇ ਹੱਥ ਦੇ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ ਟੈਸਟ ਕ੍ਰਿਕੇਟ ‘ਚ ਇੱਕ ਇਤਿਹਾਸ ਰਚ ਦਿੱਤਾ ਹੈ। ਉਹ ਭਾਰਤ ਦੇ ਲਈ ਸਭ ਤੋਂ ਘੱਟ ਮੈਚਾਂ ‘ਚ 1000 ਦੌੜਾਂ ਟੈਸਟ ਰਨ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ।ਉਨ੍ਹਾਂ ਨੇ ਮਹਾਨ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਅਤੇ ਵਿਨੋਦ ਕਾਂਬਲੀ ਦਾ ਰਿਕਾਰਡ ਤੋੜ ਦਿੱਤਾ ਹੈ।

ਧਰਮਸ਼ਾਲਾ ਦੇ ਐਚਪੀਸੀਏ ਕ੍ਰਿਕੇਟ ਸਟੇਡੀਅਮ ‘ਚ ਇੰਗਲੈਂਡ ਦੇ ਖਿਲਾਫ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦੇ ਆਖਰੀ ਮੁਕਾਬਲੇ ‘ਚ ਯਸ਼ਸਵੀ ਜੈਸਵਾਲ ਨੇ ਇਹ ਉਪਲਬਧੀ ਹਾਸਲ ਕੀਤੀ ਹੈ।

ਜੈਸਵਾਲ ਨੇ ਜਿਵੇਂ ਹੀ 29ਵਾਂ ਰਨ ਪੰਜਵੇਂ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਬਣਾਇਆ, ਉਵੇਂ ਹੀ ਟੈਸਟ ਕ੍ਰਿਕੇਟ ‘ਚ ਉਨ੍ਹਾਂ ਦੀਆਂ ਦੌੜਾਂ ਦੀ ਗਿਣਤੀ ਤਿੰਨ ਅੰਕਾਂ ‘ਚ ਪਹੁੰਚ ਗਈ।ਉਹ ਤਿੰਨ ਚੁਣਵੇਂ ਖਿਡਾਰੀਆਂ ‘ਚ ਸ਼ਾਮਿਲ ਹੋ ਗਏ, ਜਿਨ੍ਹਾਂ ਨੇ ਟੈਸਟ ਕ੍ਰਿਕੇਟ ‘ਚ ਬਤੌਰ ਓਪਨਰ 1000 ਦੌੜਾਂ ਬਣਾਈਆਂ।

Tags: Cheteshwar PujaraIND vs ENGIND VS ENG 5th TestVinod KambliYashasvi Jaiswal
Share214Tweet134Share53

Related Posts

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025

ਧੁੰਦ ਕਾਰਨ ਰੱਦ ਹੋਇਆ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਚੌਥਾ ਟੀ-20 ਮੈਚ

ਦਸੰਬਰ 18, 2025

ਫਿਟ ਸੈਂਟਰਲ ਜਲੰਧਰ ਨੂੰ ਲੈ ਕੇ ਵੱਡੀ ਪਹਿਲ: ਸੈਂਟਰਲ ਹਲਕੇ ਵਿੱਚ 14 ਨਵੇਂ ਖੇਡ ਕੋਰਟ ਜਨਵਰੀ ਤੱਕ ਹੋਣਗੇ ਤਿਆਰ, ਮਾਰਚ ਵਿੱਚ ਇੰਟਰ-ਵਾਰਡ ਖੇਡ ਲੀਗ

ਦਸੰਬਰ 17, 2025
Load More

Recent News

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਬਾਲਗ ਨੌਜਵਾਨਾਂ ਤੇ ਪੇਸ਼ੇਵਰਾਂ ਨੂੰ ਵਾਜਬ ਮੁੱਲ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਦਾ ਚੁੱਕਿਆ ਮੁੱਦਾ

ਮਾਰਚ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.