ਵੀਰਵਾਰ, ਅਗਸਤ 27, 2026 10:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਫਿਰ ਸੁਰਖੀਆਂ ‘ਚ ਆਇਆ ‘ਰਸੋੜੇ ਮੇਂ ਕੌਨ ਥਾ’ ਨਾਲ ਫੇਮਸ ਹੋਇਆ ਯਸ਼ਰਾਜ ਮੁਖਾਟੇ, ਹੁਣ ਸਚਿਨ-ਸੀਮਾ ਦੀ ਲਵ ਸਟੋਰੀ ‘ਤੇ ਬਣਾਇਆ ਗਾਣਾ

Lappu sa Sachin Song: ਵਾਇਰਲ ਵੀਡੀਓਜ਼ ਅਤੇ ਡਾਇਲਾਗਸ ਤੋਂ ਗਾਣੇ ਬਣਾਉਣ ਵਾਲੇ ਯਸ਼ਰਾਜ ਮੁਖਾਟੇ ਨੇ ਇੱਕ ਵਾਰ ਫਿਰ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

by ਮਨਵੀਰ ਰੰਧਾਵਾ
ਅਗਸਤ 5, 2023
in ਦੇਸ਼, ਵੀਡੀਓ
0

Lappu sa Sachin Song Viral Video: ਪਾਕਿਸਤਾਨ ਤੋਂ ਭਾਰਤ ਆਈ ਸੀਮਾ ਹੈਦਰ ਅਤੇ ਸਚਿਨ ਦੀ ਪ੍ਰੇਮ ਕਹਾਣੀ ਇੱਕ ਫਿਲਮੀ ਕਹਾਣੀ ਵਰਗੀ ਹੈ। PUBG ਖੇਡਦੇ ਹੋਏ ਦੋਹਾਂ ਨੂੰ ਪਿਆਰ ਹੋ ਗਿਆ। ਇਨ੍ਹੀਂ ਦਿਨੀਂ ਹਰ ਪਾਸੇ ਸੀਮਾ ਹੈਦਰ ਅਤੇ ਸਚਿਨ ਦੇ ਨਾਂ ਦੀ ਚਰਚਾ ਹੈ। ਪਾਕਿਸਤਾਨ ‘ਚ ਰਹਿਣ ਵਾਲੀ ਸੀਮਾ ਨੂੰ ਸਚਿਨ ਨਾਲ ਇੰਨਾ ਪਿਆਰ ਹੋ ਗਿਆ ਕਿ ਉਹ ਸਭ ਕੁਝ ਛੱਡ ਕੇ ਭਾਰਤ ਆ ਗਈ। ਦੋਵਾਂ ਦੀ ਫਿਲਮ ਲਵ ਸਟੋਰੀ ਨੂੰ ਲੈ ਕੇ ਲੋਕਾਂ ਦੇ ਵੱਖੋ-ਵੱਖਰੇ ਵਿਚਾਰ ਹਨ।

ਹੁਣ ਇਨ੍ਹੀਂ ਦਿਨੀਂ ਮੀਡੀਆ ਨਾਲ ਗੱਲਬਾਤ ਦੌਰਾਨ ਸਚਿਨ ਦੇ ਗੁਆਂਢੀ ਨੇ ਸੀਮਾ ਬਾਰੇ ਕੁਝ ਅਜਿਹਾ ਕਿਹਾ ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ। ਗੁੱਸੇ ‘ਚ ਔਰਤ ਨੇ ਸੀਮਾ ਨੂੰ ਅਜਿਹੀਆਂ ਗੱਲਾਂ ਕਹੀਆਂ, ਜਿਸ ‘ਤੇ ਮੀਮ ਬਣਨ ਲੱਗੇ ਹਨ। ਦਰਅਸਲ, ਸਚਿਨ ਦੇ ਗੁਆਂਢੀ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਲੱਪੂ ਸਾ ਸਚਿਨ, ਝਿੰਗੂਰ ਸਾ ਲੜਕਾ, ਕੀ ਹੈ ਸਚਿਨ ਮੈਂ। ਉਦੋਂ ਤੋਂ ਗੁਆਂਢੀ ਦਾ ਇਹ ਵੀਡੀਓ ਵਾਇਰਲ ਹੋ ਗਿਆ ਹੈ।

ਹੁਣ ਇਸ ਵਾਇਰਲ ਵੀਡੀਓ ‘ਤੇ ਇੱਕ ਤੋਂ ਵਧ ਇੱਕ ਮੀਮ ਬਣਾਏ ਜਾ ਰਹੇ ਹਨ। ਇਸੇ ਦੌਰਾਨ ‘ਰਸੋੜੇ ਮੇ ਕੌਨ ਥਾ’? ਮਿਊਜ਼ਿਕ ਪ੍ਰੋਡਿਊਸਰ ਯਸ਼ਰਾਜ ਮੁਖਾਟੇ ਨੇ ਟਾਈਟਲ ‘ਤੇ ਰੈਪ ਬਣਾ ਕੇ ਆਪਣੀ ਕ੍ਰੇਟੀਵਿਟੀ ਦਿਖਾਈ ਹੈ ਅਤੇ ਗਾਣਾ ਬਣਾਇਆ ਹੈ, ਜੋ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਉਨ੍ਹਾਂ ਨੇ ਲੱਪੂ ਸਚਿਨ ‘ਤੇ ਗੀਤ ਬਣਾਇਆ ਹੈ, ਜਿਸ ਨੂੰ ਲੋਕਾਂ ਦਾ ਕਾਫੀ ਪਿਆਰ ਮਿਲ ਰਿਹਾ ਹੈ।

ਵੇਖੋ ਸਚਿਨ-ਸੀਮਾ ‘ਤੇ ਯਸ਼ਰਾਜ ਦਾ ਗਾਣਾ

 

View this post on Instagram

 

A post shared by Yashraj Mukhate (@yashrajmukhate)

ਸਚਿਨ ਦੇ ਗੁਆਂਢੀ ਵੱਲੋਂ ਉਨ੍ਹਾਂ ‘ਤੇ ਕੀਤੀ ਗਈ ਟਿੱਪਣੀ ‘ਤੇ ਯਸ਼ਰਾਜ ਮੁਖਾਟੇ ਨੇ ਗੀਤ ਤਿਆਰ ਕੀਤਾ ਹੈ। ਗਾਣੇ ‘ਚ ਉਸ ਨੇ ਸਚਿਨ ਦੇ ਗੁਆਂਢੀ ਦਾ ਵਾਇਰਲ ਵੀਡੀਓ ਵੀ ਜੋੜਿਆ ਹੈ, ਜਿਸ ‘ਚ ਉਹ ਕਹਿ ਰਹੀ ਹੈ-ਲੱਪੂ ਸਾ ਸਚਿਨ, ਝਿੰਗੂਰ ਸਾ ਲੜਕਾ… ਕੀ ਹੈ ਸਚਿਨ ਮੈਂ! ਇਸ ਤੋਂ ਬਾਅਦ ਹੁਣ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਇਸ ਵੀਡੀਓ ਨੂੰ ਲਿਖਣ ਤੱਕ 25 ਲੱਖ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ। ਸੋਸ਼ਲ ਮੀਡੀਆ ਯੂਜ਼ਰਸ ਯਸ਼ਰਾਜ ਮੁਖਾਟੇ ਦੇ ਗੀਤ ‘ਤੇ ਮਜ਼ਾਕੀਆ ਟਿੱਪਣੀਆਂ ਕਰ ਰਹੇ ਹਨ। ਸਚਿਨ-ਸੀਮਾ ਦੇ ਗੁਆਂਢੀ ਦਾ ਨਵਾਂ ਵੀਡੀਓ ਵੀ ਵਾਇਰਲ ਹੋ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Lappu sa Sachin Songpro punjab tvpunjabi newsSachin-Seema's Love Storyviral videoYashraj Mukhate
Share241Tweet151Share60

Related Posts

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.