ਮੰਗਲਵਾਰ, ਅਗਸਤ 25, 2026 05:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਪੰਜਾਬ ‘ਚ ਮੀਂਹ ਨੂੰ ਲੈ ਕੇ ਯੈਲੋ ਅਲਰਟ, ਅੱਜ ਰਾਤ ਇਨ੍ਹਾਂ ਇਲਾਕਿਆਂ ‘ਚ ਬਦਲੇਗਾ ਮੌਸਮ

by Gurjeet Kaur
ਮਈ 8, 2024
in weather update, ਪੰਜਾਬ
0

Weather update: ਪੰਜਾਬ ਵਿਚ ਅੱਤ ਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਉੱਤਰੀ ਪੱਛਮੀ ਭਾਰਤ ਵਿਚ ਪੱਛਮੀ ਗੜਬੜੀ ਕਾਰਨ 9 ਮਈ ਤੋਂ ਮੌਸਮ ਬਦਲੇਗਾ।

ਭਾਰਤ ਦੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਅਨੁਸਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ 9 ਤੋਂ 12 ਮਈ ਤੱਕ ਹਲਕੇ ਤੋਂ ਦਰਮਿਆਨਾ ਮੀਂਹ (Weather update) ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਜੰਮੂ, ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਤੇਜ਼ ਮੀਂਹ ਵੀ ਪੈ ਸਕਦਾ ਹੈ।

ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ ਨੂੰ ਅੱਜ ਯਾਨੀ 8 ਮਈ ਨੂੰ ਵੀ ਤੇਜ਼ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਮੰਗਲਵਾਰ ਨੂੰ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਵੀ ਅਸਮਾਨ ਤੋਂ ਅੱਗ ਹੀ ਵਰ੍ਹੇਗੀ ਅਤੇ ਤਾਪਮਾਨ 42 ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 10 ਮਈ ਤੱਕ ਦਿੱਲੀ ਵਾਸੀਆਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਨਹੀਂ ਮਿਲੇਗੀ, ਹਾਲਾਂਕਿ 11-12 ਮਈ ਨੂੰ ਦਿੱਲੀ-ਐਨਸੀਆਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਮੌਸਮ ਸਬੰਧੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਸਕਾਈਮੇਟ ਵੇਦਰ ਦੇ ਮੁਤਾਬਕ ਅੱਜ ਯਾਨੀ 8 ਮਈ ਨੂੰ ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੜੀਸਾ, ਛੱਤੀਸਗੜ੍ਹ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇੰਨਾ ਹੀ ਨਹੀਂ, ਗਰਜ ਦੇ ਨਾਲ-ਨਾਲ ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਵੀ ਸੰਭਾਵਨਾ ਹੈ। ਨਾਲ ਹੀ, ਉੱਤਰ-ਪੂਰਬੀ ਭਾਰਤ, ਕਰਨਾਟਕ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

Tags: IMD Weather Updatelatest newsLatest weather newspro punjab tvpunjab weatherPunjab Weather Alertpunjab weather updateweatherYellow alert in Punjab
Share448Tweet280Share112

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.