ਮੰਗਲਵਾਰ, ਮਈ 13, 2025 11:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Yo Yo Honey Singh ਨੇ ਰੱਜ ਕੇ ਕੀਤੀ ਸਿੰਗਰ Shubh ਦੀ ਤਾਰੀਫ, ‘Future Of Music’ ਦਾ ਦਿੱਤਾ ਟਾਈਟਲ

Honey Singh ਨੇ ਨਾ ਸਿਰਫ਼ ਨੌਜਵਾਨ ਕਲਾਕਾਰ Shubh ਦੀ ਤਾਰੀਫ਼ ਕੀਤੀ, ਸਗੋਂ ਉਸ ਨੇ ਸੁਭ ਦਾ ਇੱਕ ਟਰੈਕ ਵੀ ਗਾਇਆ। ਇਸ ਤੋਂ ਪਤਾ ਲੱਗਦਾ ਹੈ ਕਿ ਯੰਗ ਸਿੰਗਰ ਸ਼ੁਭ ਨੂੰ ਹੁਣ ਰੈਪਰ ਹਨੀ ਸਿੰਘਵੀ ਪਛਾਣਦਾ ਹੈ।

by ਮਨਵੀਰ ਰੰਧਾਵਾ
ਜਨਵਰੀ 20, 2023
in ਪਾਲੀਵੁੱਡ, ਮਨੋਰੰਜਨ
0

Yo Yo Honey Singh and Shubh: ਪੰਜਾਬੀ ਗਾਇਕ ਤੇ ਕਲਾਕਾਰ ਆਪਣੇ ਕੈਰੀਅਰ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਦੂਜੇ ਕਲਾਕਾਰਾਂ ਦੀ ਸ਼ਲਾਘਾ ਕਰਨ ਦਾ ਕੋਈ ਮੌਕਾ ਨਹੀਂ ਛੱਡਦੇ। ਹਾਲ ਹੀ ਵਿੱਚ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸੁਪਰਸਟਾਰ ਯੋ ਯੋ ਹਨੀ ਸਿੰਘ ਨੇ ਵੀ ਕੁਝ ਅਜਿਹਾ ਹੀ ਕੀਤਾ।

ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਵਾਇਰਲ ਨਾਲ ਹੋ ਰਹੀ ਹੈ। ਜਿਸ ‘ਚ ਹਨੀ ਸਿੰਘ ਪੰਜਾਬੀ ਸਿੰਗਰ ‘We Rollin’ ਫੇਮ Shubh ਦੀ ਖੂਬ ਤਾਰੀਫ ਕੀਤੀ। ਜੀ ਹਾਂ, ਸਿੰਘ ਨੇ ਨਾ ਸਿਰਫ਼ ਨੌਜਵਾਨ ਕਲਾਕਾਰ ਦੀ ਤਾਰੀਫ਼ ਕੀਤੀ, ਸਗੋਂ ਉਸ ਨੇ ਸੁਭ ਦਾ ਇੱਕ ਟਰੈਕ ਵੀ ਗਾਇਆ। ਇਸ ਤੋਂ ਪਤਾ ਲੱਗਦਾ ਹੈ ਕਿ ਯੰਗ ਸਿੰਗਰ ਸ਼ੁਭ ਨੂੰ ਹੁਣ ਰੈਪਰ ਹਨੀ ਸਿੰਘਵੀ ਪਛਾਣਦਾ ਹੈ।

ਇਨ੍ਹਾਂ ਹੀ ਨਹੀਂ ਹਨੀ ਸਿੰਘ ਨੇ ਕਿਹਾ ਕਿ ਉਹ ਉਸਨੂੰ ਪਿਆਰ ਕਰਦਾ ਹੈ ਤੇ ਸ਼ੁਭ ਉਸਦੇ ਲਈ ਇੱਕ ਛੋਟੇ ਭਰਾ ਵਾਂਗ ਹੈ। ਸਿੰਘ ਨੇ ਇੱਥੋਂ ਤੱਕ ਕਿਹਾ ਕਿ ਸ਼ੁਭ ਇੰਡਸਟਰੀ ਦਾ ਭਵਿੱਖ ਹੈ ਅਤੇ ਆਪਣੇ ਗੀਤਾਂ ਨਾਲ ਹਮੇਸ਼ਾ ਚਮਕਦਾ ਰਹੇਗਾ।

#honeysingh #YoYoHoneySingh #yoyo #punjab #punjabi #PunjabiNews #shubh #shubhworldwide #shubhman @asliyoyo @Shubhworldwide pic.twitter.com/v97qeDjGPk

— Anjali Dhiman (@Anjali_dhiman08) January 18, 2023

ਇਹ ਸੱਚੀ ਬੇਹੱਦ ਖ਼ੂਬਸੂਰਤ ਹੈ ਕਿ ਇੱਕ ਹੀ ਪੇਸ਼ੇ ਨਾਲ ਸਬੰਧਤ ਕਲਾਕਾਰ ਦੂਜੇ ਕਲਾਕਾਰ ਦੀ ਕਲਾ ਦੀ ਤਾਰੀਫ਼ ਕਰ ਰਿਹਾ ਹੈ। ਇਹੀ ਕੁਝ ਗੱਲਾਂ ਹਨ ਜੋ ਪੰਜਾਬੀ ਇੰਡਸਟਰੀ ਨੂੰ ਖਾਸ ਬਣਾਉਂਦੀਆਂ ਹਨ। ਵੀਡੀਓ ਸੁਣ ਕੇ ਦੋਵਾਂ ਦੇ ਫੈਨਸ ਵੀ ਬਹੁਤ ਖੁਸ਼ ਹਨ। ਵੀਡੀਓ ਵਿੱਚ, ਉੱਘੇ ਨਿਰਦੇਸ਼ਕ ਰੂਪਨ ਬਲ ਵੀ ਨਜ਼ਰ ਆ ਰਹੇ ਹਨ। ਜਿਸ ਤੋਂ ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਰੂਪਨ, ਹਨੀ ਸਿੰਘ ਦੇ ਨਾਲ ਆਉਣ ਵਾਲੇ ਪ੍ਰੋਜੈਕਟ ‘ਤੇ ਕੰਮ ਕਰ ਰਹੇ ਹਨ।

ਇਸ ਦੇ ਨਾਲ ਹੀ ਦੂਜੇ ਪਾਸੇ ਪੰਜਾਬੀ ਗਾਇਕ ਸ਼ੁਭ ਦੀ ਗੱਲ ਕਰੀਏ ਤਾਂ ਉਹ ਵੀ ਹਮੇਸ਼ਾ ਬੈਂਗਰ ਟ੍ਰੈਕ ਲੈ ਕੇ ਆਇਆ ਹੈ। ਗਾਇਕ ਦੇ ਕੋਲ ਕੁਝ ਗੀਤ ਹਨ ਪਰ ਹਰ ਇੱਕ ਗੀਤ ਨੇ ਫੈਨਸ ਦੇ ਦਿਲਾਂ ਤੇ ਪਲੇਲਿਸਟਾਂ ਵਿੱਚ ਆਪਣੀ ਥਾਂ ਬਣਾਈ ਹੈ। ਤੇ ਹੁਣ ਹਨੀ ਸਿੰਘ ਨੇ ਵੀ ਉਸ ਦੇ ਟੈਲੇਂਟ ਦੀ ਤਾਰੀਫ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newspro punjab tvPunjabi Music Industrypunjabi newspunjabi singerSinger Shubhyo yo honey singhYo Yo Honey Singh and Shubh
Share340Tweet212Share85

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

CBSE Board Result Declare: CBSE ਨੇ ਜਾਰੀ ਕੀਤੇ ਨਤੀਜੇ ਇੱਥੇ ਕਰ ਸਕਦੇ ਹੋ ਚੈੱਕ

ਮਈ 13, 2025

ਜੰਮੂ ‘ਚ ਪਹਿਲਗਾਮ ਹਮਲੇ ਦੇ ਦੋਸ਼ੀਆਂ ਦੇ ਲੱਗੇ ਪੋਸਟਰ, ਰੱਖਿਆ ਲੱਖਾਂ ਦਾ ਇਨਾਮ

ਮਈ 13, 2025

ਡਰੋਨ ਹਮਲੇ ਦੌਰਾਨ ਜਖਮੀ ਹੋਈ ਮਹਿਲਾ ਦੀ ਹੋਈ ਮੌਤ

ਮਈ 13, 2025

CBSE Board Results 2025:CBSE ਨੇ ਜਾਰੀ ਕੀਤੇ ਨਤੀਜੇ ਇੱਥੇ ਕਰ ਸਕਦੇ ਹੋ ਚੈੱਕ

ਮਈ 13, 2025

ਜੰਗਬੰਦੀ ਤੋਂ ਬਾਅਦ ਵੀ ਨਹੀਂ ਚੱਲੀਆਂ ਇਹ Airlines ਦੀਆਂ Flights

ਮਈ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.