ਸੋਮਵਾਰ, ਜਨਵਰੀ 12, 2026 02:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Yo Yo Honey Singh ਨੇ ਗਾਣੇ ‘Jaam’ ਨਾਲ ਕੀਤਾ ਧਮਾਲ, ਵੇਖੋ ਵੀਡੀਓ

ਇਸ ਗਾਣੇ 'ਚ ਹਨੀ ਸਿੰਘ ਦਾ ਇਹ ਮਿਊਜ਼ਿਕ ਵੀਡੀਓ ਧਿਆਨ ਖਿੱਚ ਰਿਹਾ ਹੈ ਅਤੇ ਹਮੇਸ਼ਾ ਦੀ ਤਰ੍ਹਾਂ ਇਸ ਕਲਾਕਾਰ ਦੇ ਗੀਤ ਦਾ ਮਿਊਜ਼ਿਕ ਵੀਡੀਓ ਕੰਸੈਪਟ ਹਮੇਸ਼ਾ ਹੀ ਸ਼ਲਾਘਾਯੋਗ ਹੈ।

by propunjabtv
ਨਵੰਬਰ 24, 2022
in ਮਨੋਰੰਜਨ
0

Yo Yo Honey Singh ਇੰਟਰਨੈਸ਼ਨਲ ਪੱਧਰ ‘ਤੇ ਆਪਣੀ ਵਖਰੀ ਪਛਾਣ ਬਣਾ ਚੁੱਕਿਆ ਹੈ। ਹਨੀ ਸਿੰਘ ਨੇ ਆਪਣੇ ਗੀਤਾਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਹਿੱਟ ਕਰਕੇ ਦੇਸ਼ ਦੇ ਲੋਕਾਂ ਦਾ ਮਨ ਮੋਹ ਲਿਆ। ਹਨੀ ਸਿੰਘ ਨੇ ਕੁਝ ਦਿਨ ਪਹਿਲਾਂ ਗੀਤ ਦਾ ਪੋਸਟਰ ਰਿਲੀਜ਼ ਕੀਤਾ ਸੀ ਅਤੇ ਹੁਣ ਗੀਤ ਰਿਲੀਜ਼ ਹੋ ਗਿਆ ਹੈ। ਪੋਸਟਰ ਦੇਖਣ ਤੋਂ ਬਾਅਦ ਉਸ ਦੇ ਫੈਨਸ ਗਾਣੇ ‘Jaam: the Casino Song’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ।

ਦੱਸ ਦਈਏ ਕਿ ਤਾਜ਼ਾ ਰਿਲੀਜ਼ ਹੋਇਆ ਗਾਣਾ ਤੇ ਪੋਸਟਰ ਕਿਤੇ ਨਾ ਕਿਤੇ ਉਸ ਦੇ ਪੁਰਾਣੇ ਗੀਤ ਬਲੂ ਆਈਜ਼ ਦੀ ਯਾਦ ਨੂੰ ਤਾਜ਼ਾ ਕਰ ਰਹੇ ਹਨ। ਪੰਜਾਬੀ ਗੀਤ ਦੇ ਸਰੋਤੇ ਇਸ ਗੀਤ ਦਾ ਇੰਤਜ਼ਾਰ ਕਰ ਰਹੇ ਸੀ। ਇਹ ਗੀਤ ਜਲਦ ਹੀ ਕੈਸੀਨੋ ਲਈ ਸਭ ਤੋਂ ਵਧੀਆ ਗੀਤ ਮੰਨਿਆ ਜਾ ਰਿਹਾ ਹੈ।

ਜਾਮ ਗਾਣਾ ਮੁੱਖ ਤੌਰ ‘ਤੇ ਬਹੁਤ ਹੀ ਸਮੂਥ ਮਿਊਜ਼ਿਕ ਤੇ ਬੋਲਾਂ ਨੂੰ ਇਕੱਠਾ ਕਰਦਾ ਹੈ। ਗੀਤ ਦੇ ਬੋਲ ਉਨ੍ਹਾਂ ਲੋਕਾਂ ਲਈ ਸੰਪੂਰਨ ਹਨ ਜੋ ਕੈਸੀਨੋ ਜਾਣ ਦੇ ਆਦੀ ਹਨ। ਇਸ ਗੀਤ ਦੇ ਪੋਸਟਰ ਨੇ ਚਾਰੇ ਪਾਸੇ ਹਲਚਲ ਮਚਾ ਦਿੱਤੀ ਜਦੋਂ ਹਨੀ ਸਿੰਘ ਨੇ ਇੰਟਰਨੈੱਟ ‘ਤੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਪੇਜ ‘ਤੇ ਪੋਸਟਰ ਅਤੇ ਪਰਦੇ ਦੇ ਪਿੱਛੇ ਦੀ ਵੀਡੀਓ ਰਿਲੀਜ਼ ਕੀਤੀ।

ਹਨੀ ਸਿੰਘ ਅਤੇ ਉਸਦੇ ਗੀਤ ਹਮੇਸ਼ਾ ਹੀ ਇੰਡਸਟਰੀ ਵਿੱਚ ਮਸ਼ਹੂਰ ਰਹੇ ਹਨ। ਗੀਤ ਨੂੰ ਕਲਾਕਾਰ ਯੋ ਯੋ ਹਨੀ ਸਿੰਘ ਦੇ ਯੂਟਿਊਬ ਦੇ ਅਧਿਕਾਰਤ ਚੈਨਲ ‘ਤੇ ਕੈਪਸ਼ਨ ਦੇ ਨਾਲ ਸਾਂਝਾ ਕੀਤਾ, “Provided to YouTube by Ingrooves, Jaam – The Casino Song, Yo Yo Honey Singh, Jaam – The Casino Song, 2022 Namoh Studios, Released on: 2022-11-24, Composer, Writer by Hirdesh Singh, Auto-generated by YouTube”।

ਗੀਤ ਦੇ ਕ੍ਰੈਡਿਟ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਗੀਤ ਨੂੰ ਯੋ ਯੋ ਹਨੀ ਸਿੰਘ ਨੇ ਗਾਇਆ ਹੈ, ਸਟੋਰੀ ਤੇ ਕੰਸੈਪਟ ਯੋ ਯੋ ਹਨੀ ਸਿੰਘ ਵਲੋਂ, ਵੀਡੀਓ ਨਿਰਦੇਸ਼ਕ-ਮਿਹਿਰ ਗੁਲਾਟੀ, ਗੀਤਕਾਰ ਅਤੇ ਸੰਗੀਤਕਾਰ ਯੋ ਯੋ ਹਨੀ ਸਿੰਘ ਵਲੋਂ, ਸੰਗੀਤ ਨੰਕੂ ਨੇ ਤਿਆਰ ਕੀਤਾ ਹੈ। ਆਡੀਓ ਮਿਕਸਡ ਅਤੇ ਮਾਸਟਰ ਕੀਤਾ ਗਿਆ ਹੈ।

ਇਸ ਗਾਣੇ ‘ਚ ਹਨੀ ਸਿੰਘ ਦਾ ਇਹ ਮਿਊਜ਼ਿਕ ਵੀਡੀਓ ਧਿਆਨ ਖਿੱਚ ਰਿਹਾ ਹੈ ਅਤੇ ਹਮੇਸ਼ਾ ਦੀ ਤਰ੍ਹਾਂ ਇਸ ਕਲਾਕਾਰ ਦੇ ਗੀਤ ਦਾ ਮਿਊਜ਼ਿਕ ਵੀਡੀਓ ਕੰਸੈਪਟ ਹਮੇਸ਼ਾ ਹੀ ਸ਼ਲਾਘਾਯੋਗ ਹੈ। ਹਨੀ ਸਿੰਘ ਦੇ ਨਾਲ ਇਨ੍ਹਾਂ ਗੀਤਾਂ ‘ਚ ਲਾਰੀਸਾ ਬੋਨੇਸੀ, ਸਤੀਸ਼ ਕੌਸ਼ਿਕ ਵੀ ਕੰਮ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: honey singhHoney Singh New SongHoney Singh Song Jaampro punjab tvpunjabi newsPunjabi songsyo yo honey singh
Share262Tweet164Share65

Related Posts

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025
Load More

Recent News

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ‘ਡਿਵੈਲਪ ਇੰਡੀਆ ਯੰਗ ਲੀਡਰਸ ਡਾਇਲਾਗ’ ਵਿੱਚ ਹਿੱਸਾ ਲੈਣ ਵਾਲੇ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਵਫ਼ਦ ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ

ਜਨਵਰੀ 11, 2026

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.