ਐਤਵਾਰ, ਜੁਲਾਈ 27, 2025 06:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Yo Yo Honey Singh ਦਾ ਫੈਨਸ ਨੂੰ ਤੋਹਫ਼ਾ, ਆਪਣੇ ਇੰਡੀਆ ਟੂਰ ਦਾ ਕੀਤਾ ਐਲਾਨ, ਜਾਣੋ ਕਿਹੜੇ ਸ਼ਹਿਰਾਂ ‘ਚ ਕਦੋਂ ਆ ਰਿਹਾ ਰੈਪਰ-ਸਿੰਗਰ

Honey Singh ਨੇ ਇਹ ਐਲਾਨ ਇੱਕ ਪੋਸਟਰ ਰਾਹੀਂ ਕੀਤਾ ਹੈ ਜੋ ਅਸਲ ਵਿੱਚ ਕਾਫੀ ਅਟ੍ਰੈਕਟਿਵ ਤੇ ਐਕਾਸਟਿਡ ਹੈ। ਇਹ ਸ਼ਾਨਦਾਰ ਵਾਈਬਸ ਦਿੰਦਾ ਹੈ ਤੇ ਫੈਨਸ ਨੂੰ ਲਾਈਵ ਕੰਸਰਟ ਵਿੱਚ ਸ਼ਾਮਲ ਹੋਣ ਲਈ ਆਪਣੇ ਵੱਲ ਖਿੱਚ ਰਿਹਾ ਹੈ।

by ਮਨਵੀਰ ਰੰਧਾਵਾ
ਮਾਰਚ 12, 2023
in ਪਾਲੀਵੁੱਡ, ਮਨੋਰੰਜਨ
0

Yo Yo Honey Singh Live Concerts: ਕਲਾਕਾਰਾਂ ਕੋਲ ਮਨੋਰੰਜਨ ਕਰਨ ਅਤੇ ਆਪਣੇ ਦਰਸ਼ਕਾਂ ਨਾਲ ਜੁੜਨ ਦੇ ਕਈ ਤਰੀਕੇ ਹਨ। ਗਾਣੇ, ਫਿਲਮਾਂ, ਉਨ੍ਹਾਂ ਦੇ ਪ੍ਰਮੋਸ਼ਨ ਤੇ ਸੋਸ਼ਲ ਮੀਡੀਆ ਤੋਂ ਇਲਾਵਾ ਕਲਾਕਾਰ ਲਾਈਵ ਕੰਸਰਟ ਵੀ ਕਰਦੇ ਹਨਤੇ। ਤੇ ਹੁਣ ਸਭ ਤੋਂ ਫੇਮਸ ਅਤੇ ਪਿਆਰੇ ਕਲਾਕਾਰਾਂ ਚੋਂ ਇੱਕ ਰੈਪਰ-ਸਿੰਗਰ ਵੀ ਇਸ ਲਾਈਮਲਾਈਟ ਨੂੰ ਹਾਸਲ ਕਰਨ ਲਈ ਤਿਆਰ ਹੈ।

ਅਸੀਂ ਗੱਲ ਕਰ ਰਹੇ ਹਾਂ ਰੈਪਰ-ਸਿੰਗਰ-ਮਿਊਜ਼ਿਕ ਡਾਇਰੈਕਟਰ ਤੇ ਐਕਟਰ ਯੋ ਯੋ ਹਨੀ ਸਿੰਘ ਦੀ। ਹਾਲ ਹੀ ‘ਚ ਯੋ ਯੋ ਨੇ ਪਹਿਲਾਂ ਐਲਬਮ ਹਨੀ 3.0 ਦੇ ਨਾਲ ਆਪਣੀ ਸਭ ਤੋਂ ਵੱਡੀ ਵਾਪਸੀ ਦਾ ਐਲਾਨ ਕੀਤਾ ਤੇ ਹੁਣ ਉਸੇ ਨੂੰ ਪ੍ਰਮੋਟ ਕਰਨ ਲਈ ਸਿੰਗਰ ਨੇ ਹਨੀ 3.O ਨਾਮ ਦਾ ਇੱਕ ਇੰਡੀਆ ਟੂਰ ਦਾ ਵੀ ਐਲਾਨ ਕੀਤਾ ਹੈ।

ਸਿੰਗਰ ਨੇ ਇਹ ਐਲਾਨ ਇੱਕ ਪੋਸਟਰ ਰਾਹੀਂ ਕੀਤਾ ਹੈ ਜੋ ਅਸਲ ਵਿੱਚ ਕਾਫੀ ਅਟ੍ਰੈਕਟਿਵ ਤੇ ਐਕਾਸਟਿਡ ਹੈ। ਇਹ ਸ਼ਾਨਦਾਰ ਵਾਈਬਸ ਦਿੰਦਾ ਹੈ ਤੇ ਫੈਨਸ ਨੂੰ ਲਾਈਵ ਕੰਸਰਟ ਵਿੱਚ ਸ਼ਾਮਲ ਹੋਣ ਲਈ ਆਪਣੇ ਵੱਲ ਖਿੱਚ ਰਿਹਾ ਹੈ। ਇਸ ਤੋਂ ਇਲਾਵਾ ਹਨੀ 3.O ਇੰਡੀਆ ਦੇ ਐਲਾਨ ਪੋਸਟਰ ਵਿੱਚ ਯੋ ਯੋ ਹਨੀ ਸਿੰਘ ਨੇ ਤਰੀਕਾਂ ਦੇ ਨਾਲ ਸ਼ਹਿਰਾਂ ਦੇ ਨਾਂ ਵੀ ਸ਼ੇਅਰ ਕੀਤੇ ਹਨ।

 

View this post on Instagram

 

A post shared by Yo Yo Honey Singh (@yoyohoneysingh)

ਇੱਥੇ ਆਪਣੀਆਂ ਟਿਕਟਾਂ ਬੁੱਕ ਕਰੋ:

https://in.bookmyshow.com/chandigarh/events/yo-yo-honey-singh-live-in-concert/ET00354625

ਉਹ 11 ਮਾਰਚ ਤੋਂ 16 ਅਪ੍ਰੈਲ ਤੱਕ 8 ਸ਼ਹਿਰਾਂ ਵਿੱਚ ਪ੍ਰਫਾਰਮ ਕਰੇਗਾ। ਫੈਨਸ ਐਕਸਾਈਟਿਡ ਹਨ ਅਤੇ ਬੇਸਬਰੀ ਨਾਲ ਆਪਣੇ ਸ਼ਹਿਰਾਂ ਵਿੱਚ ਰੈਪਰ ਦੀ ਪ੍ਰਫਾਰਮੈਂਸ ਦੀ ਉਡੀਕ ਕਰ ਰਹੇ ਹਨ। ਪੋਸਟਰ ਤੋਂ ਇਹ ਵੀ ਨੋਟ ਕੀਤਾ ਗਿਆ ਹੈ ਕਿ ਟਿਕਟਾਂ BookMyShow ‘ਤੇ ਉਪਲਬਧ ਹਨ। ਹਨੀ 3.O ਇੰਡੀਆ ਟੂਰ ਦੇ ਪੋਸਟਰਾਂ ‘ਤੇ ਇੱਕ ਨਜ਼ਰ ਮਾਰੋ।

 

View this post on Instagram

 

A post shared by Yo Yo Honey Singh (@yoyohoneysingh)

ਵਰਕ ਫਰੰਟ ਦੀ ਗੱਲ ਕਰੀਏ ਤਾਂ ਯੋ ਯੋ ਹਨੀ ਸਿੰਘ ਕੋਲ ਕੁਝ ਪ੍ਰੋਜੈਕਟ ਹਨ। ਅਤੇ ਇਸਦੇ ਲਈ, ਉਹ ਪੂਰੇ ਜ਼ੋਰਾਂ ‘ਤੇ ਤਿਆਰੀ ਕਰ ਰਿਹਾ ਹੈ ਅਤੇ ਆਪਣੇ ਸਾਰੇ ਪ੍ਰਸ਼ੰਸਕਾਂ ਨੂੰ ਹੋਰ ਚਾਰਟਬਸਟਰਾਂ ਨਾਲ ਪੇਸ਼ ਕਰਨ ਲਈ ਤਿਆਰ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsHoney 3.0 ConcertHoney Singh ConcertHoney Singh Concert TicketsHoney Singh Honey 3.0Honey Singh India Tourpro punjab tvpunjabi newsyo yo honey singh
Share210Tweet131Share52

Related Posts

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.