ਵੀਰਵਾਰ, ਸਤੰਬਰ 3, 2026 07:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੋਕਾਂ ਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਸਿਹਤਮੰਦ ਬਣਾਉਣ ਲਈ ਯੋਗਾ ਜ਼ਰੂਰੀ: CM ਮਾਨ

by Gurjeet Kaur
ਅਕਤੂਬਰ 5, 2023
in ਪੰਜਾਬ
0
ਹੁਣ ਤੋਂ 15 ਹੋਰ ਸ਼ਹਿਰਾਂ ਦੇ ਲੋਕ ‘ਸੀ.ਐਮ. ਦੀ ਯੋਗਸ਼ਾਲਾ’ ਵਿੱਚ ਲੈ ਸਕਣਗੇ ਹਿੱਸਾ 

 

ਪੰਜਾਬ ਸਰਕਾਰ ਨੇ ਤੀਜੇ ਪੜਾਅ ਵਿੱਚ 15 ਹੋਰ ਸ਼ਹਿਰਾਂ ‘ਚ ‘ਸੀ.ਐਮ. ਦੀ ਯੋਗਸ਼ਾਲਾ’ ਕੀਤੀ ਸ਼ੁਰੂ, ਕੁੱਲ 24 ਸ਼ਹਿਰਾਂ ਵਿੱਚ ਹੋ ਚੁਕਿਆ ਹੈ ਮੁਹਿੰਮ ਦਾ ਆਗਾਜ਼

 

ਲੋਕਾਂ ਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਸਿਹਤਮੰਦ ਬਣਾਉਣ ਲਈ ਯੋਗਾ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਲੋਕ ਮੁਫਤ ਯੋਗਾ ਸਿਖਲਾਈ ਲੈਣ ਲਈ ਟੋਲ-ਫ੍ਰੀ ਨੰਬਰ 7669 400 500 ਕਰ ਸਕਦੇ ਹਨ ਡਾਇਲ ਜਾਂ https://cmdiyogshala.punjab.gov.in ‘ਤੇ ਕਰ ਸਕਦੇ ਹਨ ਲੌਗਇਨ 

 

 
ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਤੰਦਰੁਸਤ ਰੱਖਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਵੀਰਵਾਰ ਤੋਂ ਸੂਬੇ ਦੇ 15 ਹੋਰ ਸ਼ਹਿਰਾਂ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਕੁੱਲ 24 ਸ਼ਹਿਰਾਂ ਵਿੱਚ ਇਸ ਮੁਹਿੰਮ ਆ ਆਗਾਜ਼ ਹੋ ਜਾਵੇਗਾ।

 

ਇਸ ਤੋਂ ਪਹਿਲਾਂ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਦੋ ਪੜਾਵਾਂ ਵਿੱਚ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ, ਪਟਿਆਲਾ, ਜਲੰਧਰ, ਹੁਸ਼ਿਆਰਪੁਰ, ਐਸ.ਏ.ਐਸ. ਨਗਰ, ਸੰਗਰੂਰ ਅਤੇ ਬਠਿੰਡਾ ਸਮੇਤ ਨੌਂ ਸ਼ਹਿਰਾਂ ਵਿੱਚ ਸ਼ੁਰੂ ਕੀਤੀ ਗਈ ਸੀ। ਮੌਜੂਦਾ ਸਮੇਂ ਇਨ੍ਹਾਂ ਸ਼ਹਿਰਾਂ ਵਿੱਚ ਰੋਜ਼ਾਨਾ ਸਵੇਰੇ 300 ਥਾਵਾਂ ‘ਤੇ ‘ਸੀ.ਐਮ. ਦੀ ਯੋਗਸ਼ਾਲਾ’ ਲਗਾਈ ਜਾ ਰਹੀ ਹੈ, ਜਿਸ ਵਿੱਚ 10000 ਤੋਂ ਵੱਧ ਲੋਕ ਇਨ੍ਹਾਂ ਯੋਗਾ ਕੈਂਪਾਂ ਦਾ ਲਾਭ ਲੈ ਰਹੇ ਹਨ।

 

ਤੀਜੇ ਪੜਾਅ ਵਿੱਚ ਸ਼ਾਮਲ ਕੀਤੇ ਗਏ 15 ਨਵੇਂ ਸ਼ਹਿਰਾਂ ਵਿੱਚ ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਕਪੂਰਥਲਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਠਾਨਕੋਟ, ਰੂਪਨਗਰ, ਨਵਾਂਸ਼ਹਿਰ, ਤਰਨਤਾਰਨ ਅਤੇ ਮਲੇਰਕੋਟਲਾ ਸਮੇਤ ਸਾਰੇ ਪ੍ਰਮੁੱਖ ਜ਼ਿਲ੍ਹੇ ਸ਼ਾਮਲ ਹਨ।

 

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਚੰਗੀ ਸਿਹਤ ਬਣਾਉਣ ਦੇ ਨਾਲ ਨਾਲ ਉਨ੍ਹਾਂ ਲੋਕਾਂ ਦਾ ਤਣਾਅ ਦੂਰ ਕੀਤਾ ਜਾਵੇ, ਜੋ ਆਪਣੇ ਜੀਵਨ ਵਿੱਚ ਹਰ ਰੋਜ਼ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਤਣਾਅ ਦਾ ਵਧ ਰਿਹਾ ਪੱਧਰ ਹਰ ਕਿਸੇ ਲਈ ਚਿੰਤਾ ਦਾ ਮੁੱਖ ਕਾਰਨ ਹੈ ਅਤੇ ਲੋਕਾਂ ਨੂੰ ਇਸ ਤੋਂ ਬਚਾਉਣ ਵਿੱਚ ਯੋਗਾ ਅਹਿਮ ਭੂਮਿਕਾ ਨਿਭਾ ਸਕਦਾ ਹੈ।

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜੋ ਰੋਜ਼ਾਨਾ ਖੁਦ ਸਵੇਰੇ ਯੋਗਾ ਕਰਦੇ ਹਨ, ਨੇ ਕਿਹਾ ਕਿ ਜੀਵਨਸ਼ੈਲੀ ਵਿੱਚ ਕੁਝ ਬਦਲਾਅ ਕਰਕੇ ਅਤੇ ਯੋਗਾ ਦਾ ਅਭਿਆਸ ਕਰਕੇ ਸਿਹਤਮੰਦ ਜੀਵਨ ਬਤੀਤ ਕਰਦਿਆਂ ਮਾਨਸਿਕ ਅਤੇ ਸਰੀਰਕ ਸੰਤੁਲਨ ਨੂੰ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਮੁਫਤ ਯੋਗਾ ਸਿਖਲਾਈ ਲਈ ਲੋਕ ਟੋਲ-ਫ੍ਰੀ ਨੰਬਰ 7669 400 500 ‘ਤੇ ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in ‘ਤੇ ਲੌਗਇਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈਯਾਫ਼ਤਾ ਯੋਗਾ ਇੰਸਟ੍ਰਕਟਰ ਲੋਕਾਂ ਨੂੰ ਯੋਗਾ ਬਾਰੇ ਜਾਣੂ ਕਰਵਾਉਣ ਵਿੱਚ ਮਦਦ ਕਰਨਗੇ। ਉਨ੍ਹਾਂ ਉਮੀਦ ਜਤਾਈ ਕਿ ਭਾਰਤ ਦੀ ਸ਼ਾਨਦਾਰ ਪੁਰਾਤਨ ਪਰੰਪਰਾ ਦੇ ਅਨੁਰੂਪ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਬਣਾਉਣ ਵਿੱਚ ਵਧੇਰੇ  ਸਹਾਈ ਸਿੱਧ ਹੋਣਗੀਆਂ।
ਦੱਸਣਯੋਗ ਹੈ ਕਿ ਕੋਈ ਵੀ ਵਿਅਕਤੀ, ਜਿਸ ਕੋਲ ‘ਸੀ.ਐਮ. ਦੀ ਯੋਗਸ਼ਾਲਾ’ ਲਈ ਆਪਣੇ ਘਰ ਦੇ ਨੇੜੇ ਢੁਕਵੀਂ ਜਗ੍ਹਾ ਹੈ ਅਤੇ ਯੋਗਾ ਕਲਾਸ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਦਾ 25  ਲੋਕਾਂ ਦਾ ਗਰੁੱਪ ਹੈ ਤਾਂ ਪੰਜਾਬ ਸਰਕਾਰ ਵੱਲੋਂ  ਲੋਕਾਂ ਨੂੰ ਖੁੱਲ੍ਹੇ ਪਾਰਕਾਂ ਅਤੇ ਹੋਰ ਜਨਤਕ ਸਥਾਨਾਂ ਵਿਖੇ ਮੁਫਤ ਯੋਗਾ ਸਿਖਲਾਈ ਦੇਣ ਲਈ ਸਿਖਲਾਈਯਾਫ਼ਾ ਯੋਗਾ ਇੰਸਟ੍ਰਕਟਰ ਭੇਜੇ ਜਾਂਦੇ ਹਨ।
Tags: aapBhagwant Manncm mannpro punjab tvpunjabpunjabi newsyoga
Share210Tweet131Share52

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.