CBSE Board Result Declare: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ 12ਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ ਕਿ ਸੀਬੀਐਸਈ 12ਵੀਂ ਬੋਰਡ ਪ੍ਰੀਖਿਆਵਾਂ ਵਿੱਚ ਕੁੜੀਆਂ ਨੇ ਮੁੰਡਿਆਂ ਨਾਲੋਂ 5 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।
88.39 ਪ੍ਰਤੀਸ਼ਤ ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਪਿਛਲੇ ਸਾਲ ਦੀ ਪਾਸ ਪ੍ਰਤੀਸ਼ਤਤਾ ਨਾਲੋਂ ਥੋੜ੍ਹਾ ਜ਼ਿਆਦਾ ਹੈ।
ਇਸ ਤਰ੍ਹਾਂ ਚੈੱਕ ਕਰੋ CBSE ਦਾ ਨਤੀਜਾ
ਸੀਬੀਐਸਈ ਦੇ ਵਿਦਿਆਰਥੀ results.cbse.nic.in ‘ਤੇ ਨਤੀਜਾ ਦੇਖ ਸਕਦੇ ਹਨ। ਇਸ ਤੋਂ ਇਲਾਵਾ, ਇਹ ਹੋਰ ਅਧਿਕਾਰਤ ਵੈੱਬਸਾਈਟਾਂ ਹਨ esults.cbse.nic.in, cbse.gov.in, cbseresults.nic.in results.cbse.nic.in। ਨਤੀਜਾ ਉੱਥੇ ਵੀ ਚੈੱਕ ਕੀਤਾ ਜਾ ਸਕਦਾ ਹੈ।