ਸ਼ੁੱਕਰਵਾਰ, ਅਗਸਤ 7, 2026 06:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਬਿਨ੍ਹਾਂ ਦਵਾਈ ਖਾਧੇ ਕਰ ਸਕਦੇ ਹੋ ਠੀਕ, ਬਸ ਰੋਜ਼ ਕਰਨਾ ਪਵੇਗਾ ਇਹ ਕੰਮ

ਹਾਈ ਬੀਪੀ ਦੀ ਸਮੱਸਿਆ ਪਹਿਲਾਂ ਸਿਰਫ ਬਜ਼ੁਰਗਾਂ ਨੂੰ ਹੁੰਦੀ ਸੀ, ਪਰ ਹੁਣ ਇਹ ਇੱਕ ਆਮ ਸਮੱਸਿਆ ਬਣ ਗਈ ਹੈ। ਬਦਲਦੇ ਲਾਈਫਸਟਾਈਲ ਅਤੇ ਖਾਣ-ਪੀਣ ਦੀਆਂ ਆਦਤਾਂ ਕਾਰਨ ਬੱਚਿਆਂ ਤੇ ਬਜ਼ੁਰਗਾਂ ਨੂੰ ਹੁਣ ਹਾਈ BP ਦੀ ਸਮੱਸਿਆ ਹੋ ਰਹੀ ਹੈ।

by Bharat Thapa
ਨਵੰਬਰ 27, 2022
in ਸਿਹਤ
0

Home Remedies for High BP: ਹਾਈ ਬੀਪੀ ਦੀ ਸਮੱਸਿਆ ਪਹਿਲਾਂ ਸਿਰਫ ਬਜ਼ੁਰਗਾਂ ਨੂੰ ਹੁੰਦੀ ਸੀ, ਪਰ ਹੁਣ ਇਹ ਇੱਕ ਆਮ ਸਮੱਸਿਆ ਬਣ ਗਈ ਹੈ। ਬਦਲਦੇ ਲਾਈਫਸਟਾਈਲ ਅਤੇ ਖਾਣ-ਪੀਣ ਦੀਆਂ ਆਦਤਾਂ ਕਾਰਨ ਬੱਚਿਆਂ ਤੇ ਬਜ਼ੁਰਗਾਂ ਨੂੰ ਹੁਣ ਹਾਈ BP ਦੀ ਸਮੱਸਿਆ ਹੋ ਰਹੀ ਹੈ। ਹਾਈ BP ਸਿਹਤ ਲਈ ਖ਼ਤਰਨਾਕ ਬਿਮਾਰੀ ਹੋ ਸਕਦੀ ਹੈ ਕਿਉਂਕਿ ਇਸ ਨਾਲ ਹਾਰਟ ਅਟੈਕ ਅਤੇ ਸਟ੍ਰੋਕ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ, ਇਸ ਲਈ ਹਾਈ ਬੀਪੀ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ।

ਸਾਡਾ ਦਿਲ ਧਮਨੀਆਂ ਰਾਹੀਂ ਪੂਰੇ ਸਰੀਰ ਨੂੰ ਖੂਨ ਭੇਜਦਾ ਹੈ, ਤਾਂ ਕਿ ਸਰੀਰ ਦੇ ਸਾਰੇ ਅੰਗ ਸਹੀ ਤਰੀਕੇ ਨਾਲ ਕੰਮ ਕਰਦੇ ਰਹਿਣ। ਇਸ ਲਈ ਇੱਕ ਸਹੀ ਪ੍ਰੈਸ਼ਰ ਨਾਲ ਖੂਨ ਦਾ ਵਹਾ ਜ਼ਰੂਰੀ ਹੁੰਦਾ ਹੈ, ਪਰ ਜਦੋਂ ਧਮਨੀਆਂ ‘ਚ ਪ੍ਰੈਸ਼ਰ ਵੱਧ ਜਾਂਦਾ ਹੈ, ਤਾਂ ਇਹ ਬਲੱਡ ਸਰਕੂਲੇਸ਼ਨ ਨੂੰ ਪ੍ਰਭਾਵਿਤ ਕਰਦਾ ਹੈ। ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਉਦੋਂ ਹੁੰਦੀ ਹੈ ਜਦੋਂ ਧਮਨੀਆਂ ਵਿੱਚ ਪ੍ਰੈਸ਼ਰ ਵਧ ਜਾਂਦਾ ਹੈ ਅਤੇ ਜੇਕਰ ਇਹ ਪ੍ਰੈਸ਼ਰ ਘੱਟ ਜਾਵੇ ਤਾਂ ਬੀਪੀ ਲੋਅ ਹੋ ਜਾਂਦਾ ਹੈ।

ਸਰੀਰਕ ਸਿਹਤ ਲਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ। ਹਾਲਾਂਕਿ ਸਿਹਤ ਮਾਹਿਰ ਹਾਈ ਬੀਪੀ ਨੂੰ ਘੱਟ ਕਰਨ ਲਈ ਦਵਾਈਆਂ ਦਿੰਦੇ ਹਨ, ਪਰ ਕੁਝ ਆਯੁਰਵੈਦਿਕ ਅਤੇ ਘਰੇਲੂ ਨੁਸਖੇ, ਜੋ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰ ਸਕਦੇ ਹਨ।

*ਹਾਈ BP ਦੀ ਸਮੱਸਿਆ ‘ਚ ਬਹੁਤ ਘੱਟ ਮਾਤਰਾ ‘ਚ ਨਮਕ ਦਾ ਸੇਵਨ ਕਰਨਾ ਚਾਹੀਦਾ ਹੈ।

*ਹਾਈ BP ‘ਚ ਕੌਫੀ ਅਤੇ ਚਾਹ ਦਾ ਸੇਵਨ ਵੀ ਨੁਕਸਾਨਦਾਇਕ ਹੁੰਦਾ ਹੈ।

*ਜੇਕਰ ਤੁਸੀਂ ਲੋਅ BP ਤੋਂ ਪੀੜਤ ਹੋ, ਤਾਂ ਇੱਕ ਦਿਨ ਵਿੱਚ 2000 ਤੋਂ 4,000 ਮਿਲੀਗ੍ਰਾਮ ਪੋਟਾਸ਼ੀਅਮ ਦਾ ਸੇਵਨ ਕਰੋ। ਜੇਕਰ ਹਾਈ BP ਹੈ ਤਾਂ ਪੋਟਾਸ਼ੀਅਮ ਦੀ ਮਾਤਰਾ ਘੱਟ ਕਰੋ।

*ਡਾਰਕ ਚਾਕਲੇਟ ਹਾਈ BP ਨੂੰ ਕੰਟਰੋਲ ਕਰਨ ‘ਚ ਵੀ ਮਦਦਗਾਰ ਹੈ। ਡਾਰਕ ਚਾਕਲੇਟ ਵਿੱਚ ਫਲੇਵਾਨੋਲ ਹੁੰਦਾ ਹੈ, ਜੋ ਧਮਨੀਆਂ ਨੂੰ ਆਰਾਮ ਦਿੰਦਾ ਹੈ।

*ਜੇਕਰ ਤੁਸੀਂ ਰੋਜਾਨਾ ਡਾਰਕ ਚਾਕਲੇਟ ਖਾਂਦੇ ਹੋ, ਤਾਂ ਬੀਪੀ ਕੰਟਰੋਲ ‘ਚ ਰਹਿੰਦਾ ਹੈ। ਹਾਲਾਂਕਿ, ਹਾਈ ਬੀਪੀ ਨੂੰ ਕੰਟਰੋਲ ਕਰਨ ਲਈ ਇਹ ਠੀਕ ਨਹੀਂ।

*ਸ਼ਰਾਬ BP ਨੂੰ ਵਧਾਉਂਦੀ ਹੈ, ਇਸ ਲਈ ਜੇਕਰ ਤੁਸੀਂ ਬਲੱਡ ਪ੍ਰੈਸ਼ਰ ਦੇ ਮਰੀਜ਼ ਹੋ ਤਾਂ ਤੁਹਾਨੂੰ ਸ਼ਰਾਬ ਤੋਂ ਦੂਰ ਰਹਿਣਾ ਹੋਵੇਗਾ।

*BP ਦੀ ਸਮੱਸਿਆ ਤੋਂ ਬਚਣ ਲਈ ਸੰਤੁਲਿਤ ਪੌਸ਼ਟਿਕ ਆਹਾਰ ਦਾ ਸੇਵਨ ਕਰਨਾ ਪੈਂਦਾ ਹੈ। ਸਾਬਤ ਅਨਾਜ, ਤਾਜ਼ੇ ਫਲ ਅਤੇ ਸਬਜ਼ੀਆਂ, ਘੱਟ ਚਰਬੀ ਵਾਲੀ ਖੁਰਾਕ ਨਾਲ ਬੀਪੀ ਡਾਊਨ ਹੁੰਦਾ ਹੈ।

*ਲੰਬੇ ਸਮੇਂ ਤੱਕ ਇੱਕੋ ਥਾਂ ‘ਤੇ ਬੈਠਣ ਨਾਲ ਵੀ BP ਦੀ ਸਮੱਸਿਆ ਵਧ ਜਾਂਦੀ ਹੈ। ਇਸ ਲਈ ਜ਼ਰੂਰੀ ਹੈ ਕਿ ਤੁਹਾਨੂੰ ਕੋਈ ਅਜਿਹਾ ਕੰਮ ਨਾ ਕਰਨਾ ਪਵੇ ਜਿਸ ਵਿਚ ਤੁਹਾਨੂੰ ਲਗਾਤਾਰ ਬੈਠਣਾ ਪਵੇ। ਜੇਕਰ ਤੁਸੀਂ ਅਜਿਹਾ ਕੰਮ ਕਰਦੇ ਹੋ, ਤਾਂ ਧਿਆਨ ਰੱਖੋ ਕਿ ਹਰ 30 ਮਿੰਟ ਵਿੱਚ ਦੋ ਮਿੰਟ ਦਾ ਬ੍ਰੇਕ ਲਓ ਅਤੇ ਸਰੀਰਕ ਗਤੀਵਿਧੀਆਂ ਕਰੋ।

*ਹਾਈ ਬੀਪੀ ਦੀ ਸਮੱਸਿਆ ‘ਚ ਜਿਆਦਾ ਪ੍ਰੋਟੀਨ ਵਾਲੇ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ। ਕਿਉਂਕਿ ਰਿਫਾਈਨਡ ਕਾਰਬੋਹਾਈਡਰੇਟ ਦੀ ਬਜਾਏ ਸੋਇਆ ਜਾਂ ਦੁੱਧ ਬਲੱਡ ਪ੍ਰੈਸ਼ਰ ਘੱਟ ਕਰਦਾ ਹੈ।

*ਹਾਈ ਬਲੱਡ ਪ੍ਰੈਸ਼ਰ ਤੋਂ ਬਚਣ ਲਈ ਹਰ ਰੋਜ਼ ਘੱਟੋ-ਘੱਟ 25-30 ਮਿੰਟ ਕਸਰਤ ਕਰਨੀ ਬਹੁਤ ਜ਼ਰੂਰੀ ਹੈ।

*ਸਰੀਰ ਨੂੰ ਹਾਈਡਰੇਟ ਰੱਖਣ ਲਈ ਰੋਜ਼ਾਨਾ ਜ਼ਿਆਦਾ ਮਾਤਰਾ ‘ਚ ਪਾਣੀ ਪੀਓ, ਰੋਜ਼ਾਨਾ 8-10 ਗਿਲਾਸ ਪਾਣੀ ਪੀਣ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ‘ਚ ਰਹੇਗਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: health tipsHigh BPlatest newspro punjab tvpunjabi news
Share234Tweet146Share58

Related Posts

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026
Load More

Recent News

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.