ਵੀਰਵਾਰ, ਮਾਰਚ 26, 2026 11:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Health tips : ਭੰਗ ਵਾਲੀ ਚਾਹ ਦੇ ਫਾਇਦੇ ਜਾਣ ਹੋ ਜਾਓਗੇ ਹੈਰਾਨ, ਸਰੀਰ ਦੀਆਂ ਕਈ ਬੀਮਾਰੀਆਂ ਹੋ ਜਾਣਗੀਆਂ ਦੂਰ

by Gurjeet Kaur
ਸਤੰਬਰ 1, 2022
in ਅਜ਼ਬ-ਗਜ਼ਬ, ਸਿਹਤ
0
ਭੰਗ ਵਾਲੀ ਚਾਹ ਦੇ ਫਾਇਦੇ ਜਾਣ ਹੋ ਜਾਓਗੇ ਹੈਰਾਨ, ਸਰੀਰ ਦੀਆਂ ਕਈ ਬੀਮਾਰੀਆਂ ਹੋ ਜਾਣਗੀਆਂ ਦੂਰ

ਭੰਗ ਵਾਲੀ ਚਾਹ ਦੇ ਫਾਇਦੇ ਜਾਣ ਹੋ ਜਾਓਗੇ ਹੈਰਾਨ, ਸਰੀਰ ਦੀਆਂ ਕਈ ਬੀਮਾਰੀਆਂ ਹੋ ਜਾਣਗੀਆਂ ਦੂਰ

Health tips : ਰੋਜ਼ਾਨਾ ਦੀ ਜ਼ਿੰਦਗੀ ‘ਚ ਤੁਸੀਂ ਚਾਹ ਬਣਾ ਕੇ ਪੀਂਦੇ ਹੀ ਹੋਵੋਗੇ ਪਰ ਅੱਜ ਅਸੀਂ ਤੁਹਾਨੂੰ ਅਜਿਹੀ ਚਾਹ ਬਾਰੇ ਦੱਸਾਂਗਾ ਜੋ ਤੁਹਾਡੀ ਥਕਾਵਟ ਤਾਂ ਦੂਰ ਕਰੇਗੀ ਹੀ, ਸਰੀਰ ਦੀਆਂ ਕਈ ਹੋਰ ਬੀਮਾਰੀਆਂ ਵੀ ਦੂਰ ਕਰੇਗੀ। ਜ਼ਿਆਦਾਤਰ ਲੋਕ ਭੰਗ ਨੂੰ ਇੱਕ ਨਸ਼ਾ ਮੰਨਦੇ ਹਨ, ਪਰ ਲੋਕ ਇਹ ਨਹੀਂ ਜਾਣਦੇ ਕਿ ਇਸ ‘ਚ ਕਈ ਤਰ੍ਹਾਂ ਦੇ ਐਂਟੀ-ਆਕਸੀਡੈਂਟ, ਵਿਟਾਮਿਨ, ਮਿਨਰਲਸ, ਫਾਈਬਰ, ਪੋਟਾਸ਼ੀਅਮ ਆਦਿ ਗੁਣ ਹੁੰਦੇ ਹਨ, ਜੋ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹਨ।

ਭੰਗ ਤੋਂ ਬਣੀ ਚਾਹ ਨਾਲ ਕੁਝ ਹੀ ਹਫ਼ਤਿਆਂ ‘ਚ ਗਠੀਆ ਤਣਾਅ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਕੁਝ ਸਿਹਤ ਮਾਹਰਾਂ ਦਾ ਮੰਨਣਾ ਹੈ ਕਿ ਜੇ ਭੰਗ ਦਾ ਸੇਵਨ ਸੀਮਤ ਮਾਤਰਾ ‘ਚ ਕੀਤਾ ਜਾਂਦਾ ਹੈ ਤਾਂ ਇਹ ਸਾਡੇ ਸਰੀਰ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ। ਇਸ ਦੇ ਸੇਵਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ।

ਭੰਗ ਦੀ ਚਾਹ ਬਣਾਉਣ ਦਾ ਤਰੀਕਾ

ਇਕ ਗ੍ਰਾਮ ਭੰਗ ਨੂੰ ਇਕ ਲੀਟਰ ਪਾਣੀ ‘ਚ ਉਬਾਲ ਲਓ ਅਤੇ ਫਿਰ ਇਸ ‘ਚ 2-3 ਤੁਲਸੀ ਦੀਆਂ ਪੱਤੀਆਂ ਪਾਓ। ਚੰਗੀ ਤਰ੍ਹਾਂ ਉਬਾਲਣ ਤੋਂ ਬਾਅਦ ਚਾਹ ਨੂੰ ਕੁਝ ਦੇਰ ਠੰਡਾ ਹੋਣ ਲਈ ਰੱਖ ਦਿਓ। ਇਸ ਤੋਂ ਬਾਅਦ ਇਹ ਪੀਣ ਦੇ ਯੋਗ ਹੋ ਜਾਂਦਾ ਹੈ।

ਦਿਲ ਦੀਆਂ ਬਿਮਾਰੀਆਂ ਤੋਂ ਪਾਓ ਛੁਟਕਾਰਾ

ਭੰਗ ਵਾਲੀ ਚਾਹ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ‘ਚ ਖੂਨ ਸੰਚਾਰ ਦੀ ਗਤੀ ਤੇਜ਼ ਹੋ ਜਾਂਦੀ ਹੈ। ਖੂਨ ਸੰਚਾਰ ਦਿਲ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ, ਜਿਸ ਨਾਲ ਤੁਸੀਂ ਦਿਲ ਨਾਲ ਸਬੰਧਤ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ।

ਤਣਾਅ ਤੋਂ ਰਾਹਤ

ਅੱਜ ਦੇ ਸਮੇਂ ‘ਚ ਲੋਕਾਂ ਵਿੱਚ ਤਣਾਅ ਵਧਦਾ ਜਾ ਰਿਹਾ ਹੈ, ਜਿਸ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਭੰਗ ਵਾਲੀ ਚਾਹ ਤੁਹਾਡੇ ਦਿਮਾਗ ਨੂੰ ਅੰਦਰੂਨੀ ਤੌਰ ‘ਤੇ ਸ਼ਾਂਤ ਕਰਕੇ ਤੁਹਾਡੇ ਤਣਾਅ ਨੂੰ ਘਟਾਉਂਦੀ ਹੈ, ਕਿਉਂਕਿ ਇਸ ‘ਚ ਨਿਊਰੋਪ੍ਰੋਟੈਕਟਿਵ ਗੁਣ ਹੁੰਦੇ ਹਨ।

ਭੁੱਖ ਵਧਾਉਣ ‘ਚ ਮਦਦਗਾਰ

ਇਸ ਦਾ ਸੇਵਨ ਭੁੱਖ ਵਧਾਉਣ ‘ਚ ਵੀ ਬਹੁਤ ਫ਼ਾਇਦੇਮੰਦ ਹੁੰਦਾ ਹੈ। ਜਿਨ੍ਹਾਂ ਲੋਕਾਂ ਨੂੰ ਭੁੱਖ ਨਹੀਂ ਲੱਗਦੀ, ਉਹ ਇਸ ਚਾਹ ਦਾ ਸੇਵਨ ਕਰ ਸਕਦੇ ਹਨ।

ਫੇਫੜੇ ਦੀ ਸਮੱਸਿਆ

ਭੰਗ ਵਾਲੀ ਚਾਹ ਉਨ੍ਹਾਂ ਲੋਕਾਂ ਲਈ ਬਹੁਤ ਫ਼ਾਇਦੇਮੰਦ ਹੈ, ਜਿਨ੍ਹਾਂ ਨੂੰ ਫੇਫੜਿਆਂ ਦੀ ਸਮੱਸਿਆ ਹੈ, ਕਿਉਂਕਿ ਇਸ ਦਾ ਸੀਮਤ ਮਾਤਰਾ ‘ਚ ਸੇਵਨ ਤੁਹਾਡੇ ਫੇਫੜਿਆਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ।

Share1230Tweet769Share308

Related Posts

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026
Load More

Recent News

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.