ਐਤਵਾਰ, ਜੁਲਾਈ 5, 2026 11:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Health Tips: ਲਗਾਤਾਰ 7 ਦਿਨ ਲਸਣ ਅਤੇ ਸ਼ਹਿਦ ਦਾ ਸੇਵਨ ਕਰਨ ਦੇ ਫਾਇਦੇ ਜਾਣ ਕੇ ਹੈਰਾਨ ਰਹਿ ਜਾਓਗੇ

ਜੇ ਤੁਸੀਂ ਲਗਾਤਾਰ 7 ਦਿਨ ਸ਼ਹਿਦ ਅਤੇ ਲਸਣ ਨਾਲ ਬਣੇ ਪੇਸਟ ਦਾ ਸੇਵਨ ਕਰੋਗੇ ਤਾਂ ਕੁੱਝ ਹੀ ਦਿਨਾਂ 'ਚ ਤੁਹਾਨੂੰ ਸਿਹਤ ਸਬੰਧੀ ਅਜਿਹੇ ਪ੍ਰਭਾਵ ਨਜ਼ਰ ਆਉਣਗੇ ਕਿ ਤੁਸੀਂ ਹੈਰਾਨ ਰਹਿ ਜਾਵੋਗੇ।

by Bharat Thapa
ਜਨਵਰੀ 2, 2023
in ਸਿਹਤ, ਲਾਈਫਸਟਾਈਲ
0

Benefits of Consuming Garlic and Honey: ਲਸਣ ਅਤੇ ਸ਼ਹਿਦ ਬਾਰੇ ਤਾਂ ਤੁਸੀਂ ਸਾਰੇ ਚੰਗੀ ਤਰ੍ਹਾਂ ਜਾਣਦੇ ਹੋ। ਲਸਣ ਦੀ ਵਰਤੋਂ ਮਸਾਲੇ ਵਜੋਂ ਕੀਤੀ ਜਾਂਦੀ ਹੈ।ਪਰ ਤੁਸੀਂ ਜਾਣਦੇ ਹੋ ਲਸਣ ਖਾਣ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਬਚ ਸਕਦੇ ਹਨ।ਇਹ ਸ਼ਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ।ਨਾਲ ਹੀ ਈਮਿਊਨ ਸਿਸਟਮ ਨੂੰ ਵੀ ਮਜ਼ਬੂਤ ਕਰਦਾ ਹੈ।

ਜੇ ਤੁਸੀਂ ਲਗਾਤਾਰ 7 ਦਿਨ ਸ਼ਹਿਦ ਅਤੇ ਲਸਣ ਨਾਲ ਬਣੇ ਪੇਸਟ ਦਾ ਸੇਵਨ ਕਰੋਗੇ ਤਾਂ ਕੁੱਝ ਹੀ ਦਿਨਾਂ ‘ਚ ਤੁਹਾਨੂੰ ਸਿਹਤ ਸਬੰਧੀ ਅਜਿਹੇ ਪ੍ਰਭਾਵ ਨਜ਼ਰ ਆਉਣਗੇ ਕਿ ਤੁਸੀਂ ਹੈਰਾਨ ਰਹਿ ਜਾਵੋਗੇ। ਆਓ ਜਾਣਦੇ ਹਾਂ ਇਸ ਨੂੰ ਬਣਾਉਣ ਦੀ ਵਿਧੀ ਅਤੇ ਇਸ ਦੇ ਸੇਵਨ ਕਰਨ ਦੇ ਫਾਇਦੇ :

ਸਰਦੀ-ਜੁਕਾਮ ਤੋਂ ਰਾਹਤ : ਇਸ ‘ਚ ਭਰਪੂਰ ਮਾਤਰਾ ‘ਚ ਅਜਿਹੇ ਤੱਤ ਪਾਏ ਜਾਂਦੇ ਹਨ, ਜਿਸ ਦਾ ਸੇਵਨ ਕਰਨ ਨਾਲ ਸਰੀਰ ‘ਚ ਗਰਮੀ ਆ ਜਾਂਦੀ ਹੈ।ਜਿਸ ਕਾਰਨ ਤੁਹਾਨੂੰ ਸਰਦੀ-ਜੁਕਾਮ ਤੋਂ ਰਾਹਤ ਮਿਲ ਜਾਂਦੀ ਹੈ।

ਦਿਲ ਨੂੰ ਰੱਖੇ ਮਜ਼ਬੂਤ : ਲਸਣ ਅਤੇ ਸ਼ਹਿਦ ਦੇ ਪੇਸਟ ਦਾ ਸੇਵਨ ਕਰਨਾ ਤੁਹਾਡੇ ਸ਼ਰੀਫ ਲਈ ਕਾਫੀ ਫਾਇਦੇਮੰਦ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡੇ ਦਿਲ ਦੀਆਂ ਲਹੂ-ਨਾੜੀਆਂ ‘ਚ ਜੰਮ੍ਹਿਆ ਫਾਲਤੂ ਪਦਾਰਥ ਬਾਹਰ ਨਿਕਲ ਜਾਂਦਾ ਹੈ। ਜਿਸ ਕਾਰਨ ਬਲੱਡ ਸਰਕੁਲੇਸ਼ਨ ਠੀਕ ਢੰਗ ਨਾਲ ਹੋਣ ਲਗਦਾ ਹੈ। ਜਿਹੜਾ ਕਿ ਦਿਲ ਲਈ ਫਾਇਦੇਮੰਦ ਹੈ।

ਈਮਿਊਨਿਟੀ ਸਿਸਟਮ ਨੂੰ ਕਰੇ ਮਜ਼ਬੂਤ : ਜੇ ਤੁਸੀਂ ਇਸ ਦਾ ਸੇਵਨ ਕਰਦੇ ਹੋ ਤਾਂ ਤੁਹਾਡਾ ਇੰਮਿਊਨਿਟੀ ਸਿਸਟਮ ਮਜ਼ਬੂਤ ਹੋਵੇਗਾ।ਜਿਸ ਕਾਰਨ ਤੁਹਾਨੂੰ ਕੋਈ ਬੀਮਾਰੀ ਨਹੀਂ ਹੋਵੇਗੀ।ਇਸ ਨਾਲ ਸ਼ਰੀਰ ਵਿਚਲੀ ਗੰਦਗੀ ਤੇ ਫਾਲਤੂ ਦੇ ਪਦਾਰਥ ਵੀ ਬਾਹਰ ਨਿਕਲ ਜਾਂਦੇ ਹਨ।

ਬਚਾਏ ਦਸਤ ਤੋਂ: ਜੇ ਤੁਹਾਨੂੰ ਦਸਤ ਦੀ ਸਮੱਸਿਆ ਹੈ ਤਾਂ ਇਸ ਪੇਸਟ ਦਾ ਸੇਵਨ ਕਾਫੀ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡਾ ਪਾਚਨ ਤੰਤਰ ਠੀਕ ਢੰਗ ਨਾਲ ਕੰਮ ਕਰਦਾ ਹੈ। ਜਿਸ ਕਾਰਨ ਤੁਹਾਨੂੰ ਛੇਤੀ ਢਿੱਡ ਦੀਆਂ ਬੀਮਾਰੀਆਂ ਨਹੀਂ ਲੱਗਣਗੀਆਂ।

ਖਾਲੀ ਪੇਟ ਲਸਣ ਖਾਣਾ ਸਿਹਤ ਲਈ ਲਾਭਦਾਇਕ ਹੁੰਦਾ ਹੈ ਪਰ ਇਸ ਬਾਰੇ ਬਹੁਤ ਘੱਟ ਲੋਕਾਂ ਨੂੰ ਜਾਣਕਾਰੀ ਹੋਵੇਗੀ। ਲਸਣ ਇੱਕ ਚਮਤਕਾਰੀ ਚੀਜ਼ ਹੈ। ਇਸ ‘ਚ ਕਈ ਤਰ੍ਹਾਂ ਦੀਆਂ ਜੜੀਆਂ-ਬੂਟੀਆਂ ਦੇ ਗੁਣ ਹੁੰਦੇ ਹਨ ਅਤੇ ਜੇ ਤੁਸੀਂ ਖਾਲੀ ਪੇਟ ਲਸਣ ਦਾ ਸੇਵਨ ਕਰੋਗੇ ਤਾਂ ਤੁਹਾਡੇ ਸਰੀਰ ਨੂੰ ਕਈ ਤਰ੍ਹਾਂ ਦੇ ਲਾਭ ਹੋਣਗੇ।

ਕਈ ਬੀਮਾਰੀਆਂ ਨੂੰ ਰੱਖੇ ਦੂਰ: ਲਸਣ ਇੱਕ ਐਂਟੀ ਬਾਓਟਿਕ ਹੈ। ਇਹ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਦੂਰ ਕਰਨ ‘ਚ ਮਦਦਗਾਰ ਸਿੱਧ ਹੁੰਦਾ ਹੈ ਅਤੇ ਇਸ ‘ਚ ਹੀਲਿੰਗ ਦਾ ਗੁਣ ਵੀ ਮੌਜੂਦ ਹੁੰਦਾ ਹੈ। ਜੇ ਤੁਸੀ ਹੁਣ ਤੱਕ ਚਾਹ ਦੇ ਕੱਪ ਨਾਲ ਆਪਣੇ ਦਿਨ ਦੀ ਸ਼ੁਰੂਆਤ ਕਰ ਰਹੇ ਸੀ ਤਾਂ ਹੁਣ ਇਸ ਆਦਤ ਨੂੰ ਛੱਡ ਦੇ ਖ਼ਾਲੀ ਪੇਟ ਲਸਣ ਦੀ ਵਰਤੋਂ ਕਰੋ। ਅਜਿਹਾ ਕਰਨ ਨਾਲ ਤੁਹਾਡੇ ਸਰੀਰ ਨੂੰ ਬਹੁਤ ਸਾਰੇ ਫਾਇਦੇ ਹੋਣਗੇ।

ਪੇਟ ਸਾਫ ਕਰਨ ‘ਚ ਮਦਦਗਾਰ : ਲਸਣ ‘ਚ ਸਰੀਰ ਦੇ ਜ਼ਹਿਰੀਲੇ ਪਦਾਰਥ ਨੂੰ ਸਾਫ ਕਰਨ ਦਾ ਗੁਣ ਹੁੰਦਾ ਹੈ। ਇਸ ਨਾਲ ਇਹ ਪੇਟ ‘ਚ ਮੌਜੂਦ ਬੈਕਟੀਰੀਆਂ ਨੂੰ ਵੀ ਦੂਰ ਕਰਦਾ ਹੈ। ਵਿਸ਼ੇਸ਼ ਤੌਰ ‘ਤੇ ਜੇਕਰ ਲਸਣ ਨੂੰ ਖਾਲੀ ਪੇਟ ਖਾਧਾ ਜਾਵੇ ਤਾਂ ਇਹ ਵਧੇਰੇ ਮਦਦਗਾਰ ਸਿੱਧ ਹੁੰਦਾ ਹੈ।

ਬਲੱਡ ਪ੍ਰੈਸ਼ਰ ਦੀ ਸੱਮਸਿਆ ਤੋਂ ਰਾਹਤ : ਸਿਹਤ ਵਿਦਵਾਨਾਂ ਅਨੁਸਾਰ ਜਿਨ੍ਹਾਂ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਸੱਮਸਿਆ ਹੁੰਦੀ ਹੈ ਉਨ੍ਹਾਂ ਲਈ ਖਾਲੀ ਪੇਟ ਲਸਣ ਦਾ ਸੇਵਨ ਕਰਨਾ ਬਹੁਤ ਲਾਹੇਵੰਦ ਸਿੱਧ ਹੁੰਦਾ ਹੈ। ਲਸਣ ਇਹ ਲਹੂ ਦਾ ਦੌਰਾ ਵਧਾਉਂਦਾ ਹੈ। ਇਹ ਦਿਲ ਦੀ ਤੰਦਰੁਸਤੀ ਲਈ ਵੀ ਕਾਫ਼ੀ ਲਾਭਦਾਇਕ ਸਿੱਧ ਹੁੰਦਾ ਹੈ।

ਕੋਲੈਸਟਰੌਲ ਦੇ ਪੱਧਰ ਨੂੰ ਕਾਬੂ ਕਰਦਾ: ਜੇਕਰ ਤੁਸੀ ਖਾਲੀ ਪੇਟ ਲਸਣ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਕੋਲੈਸਟਰੌਲ ਦੇ ਪੱਧਰ ਨੂੰ ਵੀ ਕਾਬੂ ਕਰਨ ‘ਚ ਮਦਦ ਮਿਲਦੀ ਹੈ।

ਰੋਗਾਂ ਨੂੰ ਦੂਰ ਰੱਖਣ ‘ਚ ਮਦਦਗਾਰ: ਇਸ ਦੇ ਰੋਜ਼ਾਨਾ ਉਪਯੋਗ ਨਾਲ ਸਰੀਰ ‘ਚ ਰੋਗਾਂ ਨਾਲ ਲੜਨ ਦੀ ਸੱਮਰਥਾ ਵੱਧਦੀ ਹੈ। ਇਸ ਨਾਲ ਸਾਡਾ ਸਰੀਰ ਵਧੀਆ ਤਰੀਕੇ ਨਾਲ ਬਿਮਾਰੀਆਂ ਦਾ ਸਾਹਮਣਾ ਕਰ ਪਾਉਂਦਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: health tipshoney and garlic benefitsLatest Newnew year 2023pro punjab tvpunjabi newsviral news
Share508Tweet317Share127

Related Posts

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026
Load More

Recent News

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.