ਸ਼ਨੀਵਾਰ, ਅਪ੍ਰੈਲ 11, 2026 10:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਦੇਸ਼ ਦਾ ਵੀਜ਼ਾ ਲੱਗਣ ਦੀ ਖੁਸ਼ੀ ‘ਚ ਨੌਜਵਾਨ ਬਾਬਾ ਬਕਾਲਾ ਸਾਹਿਬ ਮੱਥਾ ਟੇਕਣ ਜਾ ਰਿਹਾ ,ਸੜਕ ਹਾਦਸੇ ‘ਚ ਹੋਈ ਮੌਤ

by Gurjeet Kaur
ਅਗਸਤ 19, 2024
in ਪੰਜਾਬ
0

ਅੰਮ੍ਰਿਤਸਰ ਵਿਚ ਇਕ ਬੁਲੇਟ ਸਵਾਰ ਨੌਜਵਾਨ ਦੀ ਗੱਡੀ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਉਤੇਂ ਫਰਾਰ ਹੋ ਗਿਆ। ਜਾਣਕਾਰੀ ਮਿਲੀ ਹੈ ਕਿ ਨੌਜਵਾਨ ਨੇ 30 ਅਗਸਤ ਨੂੰ ਨਿਊਜ਼ੀਲੈਂਡ ਜਾਣਾ ਸੀ।

ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਨੌਜਵਾਨ ਮਨਪ੍ਰੀਤ ਸਿੰਘ ਦਾ ਨਿਊਜ਼ੀਲੈਂਡ ਦਾ ਵੀਜ਼ਾ ਲੱਗਾ ਸੀ ਤੇ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਰੱਖੜ ਪੁੰਨਿਆਂ ਦੇ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ। ਫਿਲਹਾਲ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਕਾਰ ਚਾਲਕ ਨੂੰ ਵੀ ਪੁਲਿਸ ਗ੍ਰਿਫਤਾਰ ਕਰ ਲਵੇਗੀ।

ਅੰਮ੍ਰਿਤਸਰ ਵਿਚ ਇਕ ਬੁਲੇਟ ਸਵਾਰ ਨੌਜਵਾਨ ਦੀ ਗੱਡੀ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਉਤੇਂ ਫਰਾਰ ਹੋ ਗਿਆ। ਜਾਣਕਾਰੀ ਮਿਲੀ ਹੈ ਕਿ ਨੌਜਵਾਨ ਨੇ 30 ਅਗਸਤ ਨੂੰ ਨਿਊਜ਼ੀਲੈਂਡ ਜਾਣਾ ਸੀ।

ਬੁਲੇਟ ਸਵਾਰ ਨੌਜਵਾਨ ਦੀ ਅੰਮ੍ਰਿਤਸਰ ਦੇ ਗੋਲਡਨ ਗੇਟ ਉਤੇ ਇੱਕ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ ਜਿਸ ਕਾਰਨ ਨੌਜਵਾਨ ਦੀ ਮੌਕੇ ਉੱਤੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਰੱਖੜ ਪੁੰਨਿਆਂ ਦੇ ਮੇਲੇ ਨੂੰ ਲੈ ਕੇ ਬਾਬਾ ਬਕਾਲਾ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਲਈ ਜਾ ਰਿਹਾ ਸੀ। ਨੌਜਵਾਨ ਦਾ ਵੀਜ਼ਾ ਲੱਗਾ ਸੀ ਤੇ 30 ਅਗਸਤ ਨੂੰ ਉਸ ਨੇ ਨਿਊਜ਼ੀਲੈਂਡ ਜਾਣਾ ਸੀ ਪਰ ਵਿਦੇਸ਼ ਜਾਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।

ਜਾਣਕਾਰੀ ਮਿਲਦਿਆਂ ਹੀ ਮੌਕੇ ਉੱਤੇ ਪੁੱਜੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਵੱਲੋਂ ਸੀਸੀਟੀਵੀ ਖੰਘਾਲੇ ਜਾ ਰਹੇ ਹਨ ਤਾਂ ਜੋ ਪੂਰੇ ਹਾਦਸੇ ਬਾਰੇ ਪਤਾ ਲੱਗ ਸਕੇ।

Tags: Baba Bakala Sahibforeign visapro punjab tvpunjabi newsPunjabi youth
Share214Tweet134Share54

Related Posts

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026
Load More

Recent News

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result