ਐਤਵਾਰ, ਅਗਸਤ 16, 2026 11:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨੌਕਰੀ ਲਈ ਅਪਲਾਈ ਕਰਨ ਗਈ ਲੜਕੀ ਲਾਪਤਾ, ਪ੍ਰੇਸ਼ਾਨ ਮਾਪਿਆਂ ਨੇ ਪੁਲਿਸ ਤੋਂ ਕੀਤੀ ਕਾਰਵਾਈ ਦੀ ਮੰਗ

ਲੜਕੀ ਦੇ ਪਿਤਾ ਜੁਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੂੰ ਕਿਸੇ ਲੜਕੀ ਦਾ ਫੋਨ ਆਇਆ ਕਿ ਇਮੇਜ ਹਸਪਤਾਲ ਵਿੱਚ ਨੌਕਰੀ ਲਈ ਅਪਲਾਈ ਕਰਨ ਜਾਣਾ ਹੈ।

by ਮਨਵੀਰ ਰੰਧਾਵਾ
ਦਸੰਬਰ 20, 2022
in ਪੰਜਾਬ
0

ਬਠਿੰਡਾ ਦੇ ਜੋੜਾ ਸਟੇਟ ‘ਚ ਰਹਿ ਰਹੀ ਇੱਕ ਨੌਜਵਾਨ ਲੜਕੀ ਨੌਕਰੀ ਲਈ ਅਪਲਾਈ ਕਰਨ ਲਈ ਗਈ ਸੀ। ਪਰ ਨੌਕਰੀ ਅਪਲਾਈ ਕਰਨ ਲਈ ਜਾਣ ਤੋਂ ਬਾਅਦ ਤੋਂ ਲੜਕੀ ਲਾਪਤਾ ਹੈ। ਇਸ ਮਾਮਲੇ ਵਿੱਚ ਹੁਣ ਲਾਪਤਾ ਲੜਕੀ ਦੇ ਮਾਪੇ ਡਾਢੇ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਮੰਗਲਵਾਰ ਸਵੇਰੇ ਥਾਣਾ ਕੋਤਵਾਲੀ ਵਿਖੇ ਪਹੁੰਚੀ ਲੜਕੀ ਦੇ ਪਿਤਾ ਅਤੇ ਮਹੱਲਾ ਵਾਸੀਆਂ ਵੱਲੋਂ ਪੁਲਿਸ ਪ੍ਰਸ਼ਾਸ਼ਨ ਤੋਂ ਲੜਕੀ ਦੀ ਜਲਦ ਭਾਲ ਕਰਨ ਦੀ ਮੰਗ ਕੀਤੀ ਗਈ ਹੈ।

ਲੜਕੀ ਦੇ ਪਿਤਾ ਜੁਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੂੰ ਕਿਸੇ ਲੜਕੀ ਦਾ ਫੋਨ ਆਇਆ ਕਿ ਇਮੇਜ ਹਸਪਤਾਲ ਵਿੱਚ ਨੌਕਰੀ ਲਈ ਅਪਲਾਈ ਕਰਨ ਜਾਣਾ ਹੈ। ਉਨ੍ਹਾਂ ਦੀ ਲੜਕੀ ਘਰੋਂ ਆਪਣੇ ਸਰਟੀਫ਼ਿਕੇਟ ਤੇ ਅਧਾਰ ਕਾਰਡ ਲੈ ਕੇ ਨੌਕਰੀ ਅਪਲਾਈ ਕਰਨ ਲਈ ਗਈ ਪਰ ਵਾਪਸ ਨਹੀਂ ਪਰਤੀ।

ਉਨ੍ਹਾਂ ਕਿਹਾ ਕਿ ਲੜਕੀ ਦੇ ਲਾਪਤਾ ਹੋਣ ਤੋਂ ਬਾਅਦ ਉਹ ਉਸ ਦੀ ਤਲਾਸ਼ ‘ਚ ਇਮੇਜ ਹਸਪਤਾਲ ਵੀ ਗਏ ਪਰ ਉਨ੍ਹਾਂ ਦੀ ਲੜਕੀ ਦਾ ਕੋਈ ਪਤਾ ਨਹੀਂ ਲੱਗਿਆ। ਇਸ ਮਗਰੋਂ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਉਨ੍ਹਾਂ ਦੀ ਲੜਕੀ ਦੀ ਤਲਾਸ਼ ਕੀਤੀ ਜਾਵੇ।

ਉਧਰ ਦੂਜੇ ਪਾਸੇ ਐਸਐਚਓ ਕੋਤਵਾਲੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਘਰਦਿਆਂ ਦੇ ਸ਼ਿਕਾਇਤ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਟੈਕਨੀਕਲ ਤਰੀਕੇ ਨਾਲ ਲੜਕੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਲਾਪਤਾ ਲੜਕੀ ਨੂੰ ਲੱਭ ਕੇ ਮਾਪਿਆਂ ਹਵਾਲੇ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bathindaGirl Missingjobpolice stationpro punjab tvpunjab newsPunjab Young Girl
Share207Tweet130Share52

Related Posts

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.