ਬੁੱਧਵਾਰ, ਸਤੰਬਰ 16, 2026 01:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰੋਜ਼ੀ ਰੋਟੀ ਲਈ ਦੁਬਈ ਗਿਆ ਨੌਜਵਾਨ ਹੋਇਆ ਹੋਇਆ ਲਾਪਤਾ,ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ

ਪੰਜਾਬ ਵਿੱਚ ਵੱਧ ਰਹੀ ਬੇਰੋਜ਼ਗਾਰੀ ਤੋ ਪ੍ਰੇਸਾਨ ਹੋਏ ਸਾਡੇ ਨੋਜਵਾਨ

by Gurjeet Kaur
ਫਰਵਰੀ 5, 2023
in ਪੰਜਾਬ, ਵਿਦੇਸ਼
0

ਆਪਣੇ ਤੇ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਵਾਸਤੇ ਸਾਡੇ ਵਿਦੇਸ਼ਾਂ ਵੱਲ ਰੁਖ਼ ਕਰ ਰਹੇ ਹਨ ਤਾਂ ਜ਼ੋ ਉਹਨਾਂ ਦੇ ਪਰਿਵਾਰ ਦਾ ਚੰਗਾ ਭਵਿੱਖ ਬਣ ਸਕੇ ਵਿਦੇਸ਼ ਜਾਣ ਵਾਸਤੇ ਨੋਜਵਾਨ ਕਰਜ਼ਾ ਵੀ ਚੁੱਕ ਰਹੇ ਹਨ ਚੰਗੇ ਭਵਿੱਖ ਵਾਸਤੇ ਦੁਬਈ ਗਏ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਬ੍ਰਹਮਪੁਰਾ ਦੇ ਨੋਜਵਾਨ ਵਿਜੇਪਾਲ ਸਿੰਘ ਪੁੱਤਰ ਤਰਸੇਮ ਸਿੰਘ ਪਿਛਲੇ ਇੱਕ ਹਫਤੇ ਤੋਂ ਉੱਥੇ ਲਾਪਤਾ ਹੈ ਪਿੱਛੇ ਪਰਿਵਾਰਕ ਮੈਂਬਰਾਂ ਦਾ ਰੋਲ ਰੋ ਕੇ ਬੁਰਾ ਹਾਲ ਹੈ ਵਿਜੇਪਾਲ ਸਿੰਘ ਦੀ ਮਾਂ ਬਲਜੀਤ ਕੌਰ ਨੇ ਦੱਸਿਆ ਕਿ ਦੋ ਮਹਿਨੇ ਪਹਿਲਾਂ ਉਸ ਦਾ ਪੁੱਤਰ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਵਾਸਤੇ ਦੁਬਈ ਗਿਆ ਸੀ ਤੇ ਪਿਛਲੇ ਇੱਕ ਹਫਤੇ ਤੋਂ ਲਾਪਤਾ ਹੈ ਉਸ ਦੇ ਨਾਲ ਸਾਡਾ ਕੋਈ ਵੀ ਸਪੰਰਕ ਨਹੀਂ ਹੋ ਰਿਹਾ ਹੈ ਅਸੀਂ ਪ੍ਰੇਸ਼ਾਨੀ ਦੇ ਚੱਲਦੇ ਉਸ ਦੀ ਕੰਪਨੀ ਤੇ ਏਜੰਟ ਨਾਲ ਵੀ ਗੱਲ ਕੀਤੀ ਪਰ ਸਾਡੀ

ਕੋਈ ਗੱਲ ਸੁਣਨ ਨੂੰ ਤਿਆਰ ਨਹੀਂ ਵਿਜੇਪਾਲ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਦੇ ਦੋ ਪੁੱਤਰ
ਬੇਟਾ ਅਗਮਜੌਤ ਸਿੰਘ ਉਮਰ 4 ਸਾਲ ਤੇ ਬੇਟਾ ਸੰਨਦੀਪ ਸਿੰਘ ਉਮਰ 2 ਸਾਲ ਹੈ ਉਸ ਦਾ ਪਤੀ ਵਿਦੇਸ਼ ਵਿਚ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਵਾਸਤੇ ਗਿਆ ਸੀ ਉਸ ਦੇ ਪਤੀ ਨੇ ਬੀ ਫਾਰਮੇਸੀ ਕੀਤੀ ਹੋਈ ਹੈ ਪਰ ਉਸ ਨੂੰ ਪੰਜਾਬ ਵਿੱਚ ਕੋਈ ਨੋਕਰੀ ਨਹੀ ਮਿਲੀ ਜਿਸ ਤੋਂ ਬਾਅਦ ਉਹ ਦੁਬਈ ਵਿਖੇ ਦੋ ਮਹਿਨੇ ਪਹਿਲਾਂ ਗਿਆ ਸੀ

ਪਰ ਪਿਛਲੇ ਇੱਕ ਹਫਤੇ ਤੋਂ ਉਹ ਲਾਪਤਾ ਹੈ ਉਸ ਦੇ ਨਾਲ ਕੋਈ ਵੀ ਸਪੰਰਕ ਨਹੀਂ ਹੋ ਰਿਹਾ ਹੈ ਕੰਪਨੀ ਤੇ ਏਜੰਟ ਸਾਡੀ ਕੋਈ ਗੱਲ ਨਹੀਂ ਸੁਣ ਰਹੇ ਹਨ ਉਹਨਾਂ ਦੁਬਈ ਵਿਚ ਰਿਹਾ ਰਹੇ ਪੰਜਾਬੀਆਂ ਤੋਂ ਮਦਦ ਦੀ ਗੁਹਾਰ ਲਗਾਉਂਦੇ ਹੋਏ ਅਪੀਲ ਕੀਤੀ ਕੀ ਜੇਕਰ ਦੁਬਈ ਵਿਖੇ ਕਿਸੇ ਨੂੰ ਵੀ ਵਿਜੇਪਾਲ ਸਿੰਘ ਬਾਰੇ ਪਤਾ ਲੱਗਦਾ ਹੈ ਤਾਂ ਉਹ ਉਹਨਾਂ ਦੇ ਮੁਬਾਇਲ ਫੋਨ ਨੰਬਰ 7901761216 ਗੁਰਅਵਤਾਰ ਸਿੰਘ ਦੇ ਨਾਲ ਸਪੰਰਕ ਕਰਵਾ ਦੇਣ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dubaipro punjab tvPunjab Youth missing in dubaipunjabi news
Share231Tweet145Share58

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.