ਸ਼ਨੀਵਾਰ, ਅਗਸਤ 22, 2026 03:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੰਗੇ ਭਵਿੱਖ ਲਈ ਵਿਦੇਸ਼ ਗਏ ਨੌਜਵਾਨ ਦੀ ਦਿਲ ਦਾ ਪੈਣ ਕਾਰਨ ਹੋਈ ਮੌਤ

by Gurjeet Kaur
ਮਾਰਚ 31, 2023
in ਪੰਜਾਬ
0

ਰੋਜ਼ੀ ਰੋਟੀ ਕਮਾਉਣ ਇਟਲੀ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਨੌਜਵਾਨ ਸੁਖਵੰਤ ਸਿੰਘ ਸੋਨੂੰ ਪੁੱਤਰ ਬਿੱਕਰ ਸਿੰਘ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਪਿੰਡ ਚੂਸਲੇਵੜ੍ਹ ਦਾ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ 2-3 ਮਹੀਨੇ ਪਹਿਲਾਂ ਡੌਂਕੀ ਲਗਾ ਕੇ ਵਿਦੇਸ਼ ਗਿਆ ਸੀ। ਕੁਝ ਦਿਨ ਉਸ ਨੇ ਲੋਕਾਂ ਦੇ ਘਰ ਵਿਚ ਕੰਮ ਕੀਤਾ।

ਇਸ ਦੌਰਾਨ ਰਸਤੇ ਵਿਚ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਉਸ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਲਈ ਭਾਰਤ ਸਰਕਾਰ , ਪੰਜਾਬ ਸਰਕਾਰ ਅਤੇ ਵੱਖ ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੂੰ ਮਦਦ ਦੀ ਗੁਹਾਰ ਲਗਾ ਰਹੇ ਹਨ। ਨੌਜਵਾਨ ਦੀ ਮੌਤ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: #TaranTaran #SukhwantSingh #Italy #ProPunjabTv
Share359Tweet224Share90

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.