ਐਤਵਾਰ, ਜੁਲਾਈ 20, 2025 03:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਧੂ ਮੂਸੇਵਾਲਾ ਦੀ ਸੋਚ ਨੂੰ ਜ਼ਿਉਂਦਾ ਰੱਖਣ ਲਈ ਪੇਂਟਿੰਗ ਬਣਾ ਰਿਹਾ ਹੈ ਗੁਰਦਾਸਪੁਰ ਦਾ ਨੌਜਵਾਨ ਪੇਂਟਰ ਰਾਜਾ

Gurdaspur News: ਗੁਰਦਾਸਪੁਰ ਦਾ ਰਹਿਣ ਵਾਲਾ ਪੇਂਟਰ ਰਾਜਾ ਹੁਣ ਤੱਕ ਸਿੱਧੂ ਮੂਸੇਵਾਲੇ ਦੀਆਂ 150 ਤੋਂ ਵੱਧ ਪੇਂਟਿੰਗ ਬਣਾ ਚੁੱਕਿਆ ਹੈ।

by ਮਨਵੀਰ ਰੰਧਾਵਾ
ਮਈ 28, 2023
in ਪੰਜਾਬ
0

Sidhu Moosewala Painting: ਪੰਜਾਬ ਦੇ ਮਰਹੂਮ ਗਾਇਕ ਸ਼ੁਬਦੀਪ ਸਿੰਘ ਉਰਫ਼ ਸਿਧੂ ਮੁਸੇਵਾਲਾ ਭਾਵੇਂ ਇਸ ਦੁਨੀਆਂ ‘ਚ ਨਹੀਂ ਹੈ ਪਰ Gਸਦੀ ਸੋਚ ਤੇ ਉਸਦੀ ਆਵਾਜ਼ ਅੱਜ ਵੀ ਉਸਦੇ ਚਾਹੁਣ ਵਾਲਿਆਂ ਦੇ ਦਿਲਾਂ ‘ਚ ਜ਼ਿੰਦਾ ਹੈ। ਸਿੱਧੂ ਮੂਸੇਵਾਲਾ ਦੀ ਸੌਚ ਨੂੰ ਜ਼ਿੰਦਾ ਰੱਖਣ ਲਈ ਉਸਦਾ ਇੱਕ ਫੈਨ ਉਸਦੀਆਂ ਪੇਂਟਿੰਗ ਬਣਾਉਂਦਾ ਹੈ।

ਪੇਂਟਰ ਆਪਣੇ ਪਰਿਵਾਰ ਦਾ ਗੁਜ਼ਾਰਾ ਵੀ ਪੇਂਟਿੰਗ ਬਣਾ ਕੇ ਕਰ ਰਿਹਾ ਹੈ। ਗੁਰਦਾਸਪੁਰ ਦਾ ਰਹਿਣ ਵਾਲਾ ਪੇਂਟਰ ਰਾਜਾ ਹੁਣ ਤੱਕ ਸਿੱਧੂ ਮੂਸੇਵਾਲੇ ਦੀਆਂ 150 ਤੋਂ ਵੱਧ ਪੇਂਟਿੰਗ ਬਣਾ ਚੁੱਕਿਆ ਹੈ। ਉਸਨੇ ਕਿਹਾ ਕਿ ਸਿੱਧੂ ਦੇ ਜਾਣ ਤੋਂ ਬਾਅਦ ਸਿੱਧੂ ਮੁਸੇਵਾਲਾ ਨੇ ਉਸਨੂੰ ਰੁਜ਼ਗਾਰ ਦਿੱਤਾ। ਉਹ ਹੁਣ ਸਿਰਫ਼ ਸਿੱਧੂ ਮੂਸੇਵਾਲਾ ਦੀਆਂ ਹੀ ਪੇਂਟਿੰਗਸ ਬਣਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਹੈ।

ਜਾਣਕਾਰੀ ਦਿੰਦੇ ਹੋਏ ਗੁਰਦਾਸਪੁਰ ਦੇ ਪੇਂਟਰ ਰਾਜਾ ਨੇ ਦੱਸਿਆ ਕਿ ਉਹ ਪਿਛਲੇ 20 ਸਾਲ ਤੋਂ ਪੇਂਟਰ ਦਾ ਕੰਮ ਕਰ ਰਿਹਾ ਹੈ ਅਤੇ ਕਈ ਗਾਇਕਾਂ ਅਤੇ ਅਦਾਕਾਰਾ ਦੀਆਂ ਪੇਂਟਿੰਗਾਂ ਬਣਾ ਚੁੱਕਿਆ ਹੈ। ਪਰ ਕਿਸੇ ਵੀ ਗਾਇਕ ਅਤੇ ਅਦਾਕਾਰ ਨੇ ਉਸ ਦੀ ਪੇਂਟਿੰਗ ਨੂੰ ਕਦੀ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਸ਼ੇਅਰ ਨਹੀਂ ਕੀਤਾ, ਪਰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਜਦੋਂ ਜ਼ਿੰਦਾ ਸੀ ਉਦੋਂ ਉਸਨੇ ਉਸਦੀ ਇੱਕ ਪੇਂਟਿੰਗ ਬਣਾਈ।

ਇਸ ਦੇ ਨਾਲ ਹੀ ਉਸ ਨੇ ਸਿੱਧੂ ਦੀ ਬਣੀ ਹੋਈ ਪੇਂਟਿੰਗ ਆਪਣੇ ਸੋਸ਼ਲ ਮੀਡੀਆ ਪੇਜ਼ ‘ਤੇ ਪਾ ਦਿੱਤੀ ਜਦੋ ਉਸਦੀ ਪੇਂਟਿੰਗ ਸਿੱਧੂ ਮੂਸੇਵਾਲਾ ਨੇ ਦੇਖੀ ਤਾਂ ਆਪਣੇ ਪੇਜ਼ ‘ਤੇ ਸ਼ੇਅਰ ਕੀਤੀ। ਇਹ ਦੇਖ ਉਸਨੂੰ ਬਹੁਤ ਚੰਗਾ ਲੱਗਿਆ। ਇਸ ਤੋਂ ਬਾਅਦ ਉਸ ਨੇ ਸਿੱਧੂ ਮੂਸੇਵਾਲਾ ਦੀਆਂ ਪੇਂਟਿੰਗਸ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸਦੇ ਗਾਣੇ ਸੁਣਨੇ ਸ਼ੁਰੂ ਕਰ ਦਿੱਤੇ।

ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਮੌਤ ਹੋਈ ਅਤੇ ਉਹ ਕਾਫੀ ਡਿਪਰੈਸ਼ਨ ‘ਚ ਰਿਹਾ। ਜਿਸ ਤੋਂ ਬਾਅਦ ਉਸਨੇ ਸੋਚਿਆ ਕਿ ਉਹ ਅੱਜ ਤੋਂ ਬਾਅਦ ਸਿਰਫ਼ ਸਿੱਧੂ ਮੂਸੇਵਾਲਾ ਦੀ ਪੇਟਿੰਗ ਹੀ ਬਣਾਏਗਾ। ਜਦੋਂ ਸਿੱਧੂ ਮੂਸੇਵਾਲਾ ਦੀ ਪੇਂਟਿੰਗ ਬਣਾਉਣੀ ਸ਼ੁਰੂ ਕੀਤੀ ਤਾਂ ਕਈ ਲੋਕਾਂ ਨੇ ਉਸਨੂੰ ਮੂਸੇਵਾਲਾ ਦੀ ਪੇਂਟਿੰਗ ਬਣਾਉਣ ਦੇ ਆਰਡਰ ਦਿੱਤੇ। ਇਸ ਨਾਲ ਉਸਦਾ ਰੁਜ਼ਗਾਰ ਵੀ ਵਧੀਆ ਚੱਲਣ ਲੱਗ ਪਿਆ। ਉਸ ਨੇ ਦੱਸਿਆ ਕਿ ਹੁਣ ਤੱਕ ਉਹ 150 ਤੋਂ ਵੱਧ ਸਿੱਧੂ ਮੂਸੇਵਾਲਾ ਦੀਆਂ ਪੇਂਟਿੰਗਾਂ ਬਣਾ ਚੁੱਕਿਆ ਹੈ ਅਤੇ ਅਜੇ ਵੀ 50 ਤੋਂ ਵੱਧ ਪੇਂਟਿੰਗਾਂ ਬਣਾਉਣ ਦੇ ਆਰਡਰ ਉਸ ਕੋਲ ਪਏ ਹੋਏ ਹਨ।

ਪੇਂਟਰ ਰਾਜਾ ਨੇ ਕਿਹਾ ਕਿ ਉਸਦਾ ਇੱਕ ਹੀ ਮਕਸਦ ਹੈ ਕਿ ਸਿੱਧੂ ਮੂਸੇਵਾਲਾ ਦੀ ਪੇਂਟਿੰਗ ਹਰ ਗਲੀ ਹਰ ਸ਼ਹਿਰ ਵਿੱਚ ਬਣੇ ਤਾਂ ਜੋ ਉਸਦੇ ਗਾਏ ਗਾਣਿਆਂ ਦੇ ਬੋਲਾਂ ਨੂੰ ਉਹ ਸੱਚ ਕਰ ਸਕੇ। ਉਸਨੇ ਕਿਹਾ ਕਿ ਸਿੱਧੂ ਮੁੱਸੇਵਾਲਾ ਦੀਆਂ ਪੇਂਟਿੰਗਾਂ ਉਸਦੇ ਮਾਤਾ-ਪਿਤਾ ਨੂੰ ਵੀ ਬਹੁਤ ਪਸੰਦ ਆਉਂਦੀ ਹਨ ਅਤੇ ਕਈ ਵਾਰ ਉਸ ਦੀਆਂ ਬਣਾਈਆਂ ਪੇਂਟਿੰਗਾਂ ਕਰਕੇ ਸਿੱਧੂ ਮੂਸੇਵਾਲੇ ਦੇ ਮਾਤਾ-ਪਿਤਾ ਉਸਦੇ ਨਾਲ ਵੀਡਿਓ ਕਾਲ ‘ਤੇ ਗੱਲ ਕਰ ਚੁੱਕੇ ਹਨ। ਉਹ ਹੁਣ ਜਲਦ ਉਸਦੇ ਮਾਤਾ-ਪਿਤਾ ਨੂੰ ਮਿਲਣ ਵੀ ਜਾਵੇਗਾ। ਰਾਜਾ ਨੇ ਕਿਹਾ ਕਿ ਸਿੱਧੂ ਮੁਸੇਵਾਲਾ ਆਪ ਤਾਂ ਇਸ ਦੁਨੀਆਂ ਤੋਂ ਚਲਾ ਗਿਆ ਪਰ ਕਈਆਂ ਨੌਜਵਾਨਾਂ ਨੂੰ ਰੋਟੀ ਖਾਣ ਜੋਗਾ ਕਰ ਗਿਆ। ਇਸ ਲਈ ਅੱਜ ਵੀ ਉਹ ਕਈਆਂ ਨੌਜਵਾਨਾਂ ਦੇ ਦਿਲਾਂ ਵਿਚ ਜ਼ਿੰਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Balkaur Sidhucharan kaurgurdaspurGurdaspur Young Painterpro punjab tvpunjab newspunjabi newspunjabi singersidhu moosewalaSidhu Moosewala Painting
Share313Tweet196Share78

Related Posts

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025

CM ਮਾਨ ਨੇ ਮਲੇਰਕੋਟਲਾ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਕੀਤਾ ਉਦਘਾਟਨ

ਜੁਲਾਈ 19, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025
Load More

Recent News

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.