ਸੋਮਵਾਰ, ਅਪ੍ਰੈਲ 6, 2026 10:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵਾਂ ਟਰੈਕਟਰ ਕੱਢਵਾ ਕੇ ਘਰ ਜਾ ਰਹੇ ਨੌਜਵਾਨ ਦੀ ਭਿਆਨਕ ਸੜਕ ਹਾਦਸੇ ‘ਚ ਹੋਈ ਮੌਤ

by Gurjeet Kaur
ਜੂਨ 22, 2023
in ਪੰਜਾਬ
0

ਗੜ੍ਹਸ਼ੰਕਰ ਤੋਂ ਬੜੀ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਸੜਕ ’ਤੇ ਤੜਕਸਾਰ ਬੱਸ ਅਤੇ ਟ੍ਰੈਕਟਰ ਦੀ ਆਪਸ ‘ਚ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ‘ਚ ਟ੍ਰੈਕਟਰ ਚਾਲਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਬੱਸ ’ਚ ਸਵਾਰ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ,

ਜਿਨ੍ਹਾਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ।ਮ੍ਰਿਤਕ ਨੌਜਵਾਨ ਦੀ ਪਹਿਚਾਣ ਕਸ਼ਮੀਰ ਸਿੰਘ (32) ਪੁੱਤਰ ਬਲਵੰਤ ਸਿੰਘ ਵਾਸੀ ਗੁਰੂ ਅੰਗਦ ਨਗਰ ਕਲੋਨੀ ਰਾਜਪੁਰਾ (ਪਟਿਆਲਾ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਨਵਾਂ ਟ੍ਰੈਕਟਰ ਲੈ ਕੇ ਦਸੂਹਾ ਨੂੰ ਜਾ ਰਿਹਾ ਸੀ। ਇਸੇ ਦੌਰਾਨ ਇਕ ਟੂਰਿਸਟ ਬੱਸ ਨੰਬਰ. ਯੂ.ਪੀ. 81 ਸੀ.ਟੀ. 8886 ਹੁਸ਼ਿਆਰਪੁਰ ਸਾਈਡ ਤੋਂ ਨਵੀਂ ਦਿੱਲੀ ਨੂੰ ਸਵਾਰੀਆਂ ਲੈ ਕੇ ਜਾ ਰਹੀ ਸੀ।

ਇਹ ਵਾਹਨ ਜਦੋਂ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਸੜਕ ’ਤੇ ਸਥਿਤ ਪਿੰਡ ਬਡੇਸਰੋਂ ਵਿਖੇ ਪਹੁੰਚੇ ਤਾਂ ਅਚਾਨਕ ਦੋਵਾਂ ਵਾਹਨਾਂ ਦੀ ਆਪਸ ‘ਚ ਟੱਕਰ ਹੋ ਗਈ, ਟੱਕਰ ਤੋਂ ਬਾਅਦ ਟ੍ਰੈਕਟਰ ਸੜਕ ਕਿਨਾਰੇ ਇਕ ਦਰਖ਼ੱਤ ਨਾਲ ਟਕਰਾ ਗਿਆ ਤੇ ਬੱਸ ਖੇਤਾਂ ਵਿਚ ਉੱਤਰ ਗਈ। ਪੁਲਿਸ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: accidentbusgadshankarhoshiarpurnewtractorpro punjab tvpunjabpunjabi news
Share253Tweet158Share63

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਜਾਰੀ; ਕਰੋੜਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ

ਅਪ੍ਰੈਲ 5, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਅਪ੍ਰੈਲ 6, 2026

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.