ਸ਼ੁੱਕਰਵਾਰ, ਮਈ 8, 2026 04:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਰਦਾਸਪੁਰ ‘ਚ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਮੌਤ, 2 ਬੱਚੇ ਗੰਭੀਰ ਜ਼ਖਮੀ

by Gurjeet Kaur
ਮਈ 21, 2023
in ਪੰਜਾਬ
0

ਪਠਾਨਕੋਟ ਜੀ ਟੀ ਰੋਡ ਤੇ ਮਿਲਕ ਪਲਾਂਟ ਚੌਰਾਹੇ ਵਿੱਚ ਅੱਜ ਦੁਪਹਿਰ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ 15 ਸਾਲ ਦੀ ਲੜਕੀ ਅਤੇ ਇਕ 10 ਸਾਲ ਦਾ ਬੱਚਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਅਜੇਪਾਲ ਪਿੰਡ ਨਰਪੁਰ ਜੋ ਆਪਣੇ ਤਾਇਆ ਕੋਲ ਮਿਲਕ ਪਲਾਂਟ ਗੁਰਦਾਸਪੁਰ ਦੇ ਸਾਹਮਣੇ ਰਹਿੰਦਾ ਸੀ ਆਪਣੇ ਚਾਚਾ ਦੀ 15 ਸਾਲ ਦੀ ਲੜਕੀ ਜੈਸੀਕਾ ਤੇ ਚਾਚਾ ਦੇ ਹੀ 10 ਸਾਲ ਉਮਰ ਦੇ ਲੜਕੇ ਕੁਲਵੰਤ ਨਾਲ ਆਪਣੀ ਸਕੂਟਰੀ ਤੇ ਘਰੋਂ ਨਿਕਲਿਆ ਸੀ ਤੇ ਜਦੋਂ ਮਿਲਕ ਪਲਾਂਟ ਚੌਰਾਹੇ ਤੂੰ ਮੋੜ ਕੱਟਦੇ ਹੋਏ ਗੁਰਦਾਸਪੁਰ ਸਾਇਡ ਤੋਂ ਆ ਰਹੇ ਇਕ ਸਮਾਨ ਨਾਲ ਲੱਦੇ ਹੋਏ ਟਰੱਕ ਨਾਲ ਉਸ ਦੀ ਟੱਕਰ ਹੋ ਗਈ।

ਅਜੈ ਪਾਲ ਦੇ ਉੱਪਰੋਂ ਟ੍ਰਕ ਦਾ ਇੱਕ ਟਾਇਰ ਗੁਜ਼ਰ ਗਿਆ ਇਸ ਲਈ ਉਸ ਦਾ ਸਰੀਰ ਬੁਰੀ ਤਰ੍ਹਾਂ ਨਾਲ ਕੁਚਲਿਆ ਗਿਆ ਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਚਾਚਾ ਦੀ ਲੜਕੀ ਜੈਸੀਕਾ ਤੇ ਚਾਚਾ ਦਾ ਲੜਕਾ ਕੁਲਵੰਤ ਗੰਭੀਰ ਜਖਮੀਂ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਤੇ ਫੇਰ ਸ਼ਹਿਰ ਦੇ ਇਕ ਨਿਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਦੁਰਘਟਨਾ ਤੋਂ ਬਾਅਦ ਟੱਰਕ ਡਰਾਈਵਰ ਮੌਕੇ ਤੋਂ ਤੁਰੰਤ ਫਰਾਰ ਹੋ ਗਿਆ।

ਉੱਥੇ ਹੀ ਮੌਕੇ ਤੇ ਪਹੁੰਚੇ ਥਾਣਾ ਸਿਟੀ ਗੁਰਦਾਸਪੁਰ ਦੇ ਸਬ-ਇੰਸਪੈਕਟਰ ਹਰਮੇਸ਼ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਣ ਤੇ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਹਨ ਅਤੇ ਮ੍ਰਿਤਕ ਅਜੇਪਾਲ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਣਪਛਾਤੇ ਟਰੱਕ ਦੀ ਪਹਿਚਾਣ ਕਰਨ ਲਈ ਨੇੜੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: accidentgurdaspurpro punjab tvpunjabi newsyouth dead
Share202Tweet127Share51

Related Posts

ਪੰਜਾਬ ਵਿੱਚ ਦਿਨ-ਦਿਹਾੜੇ ਔਰਤ ਤੋਂ ਚੇਨ ਖੋਹਣ ਦੀ ਘਟਨਾ ਸੀਸੀਟੀਵੀ ਵਿੱਚ ਕੈਦ

ਮਈ 8, 2026

ਪੰਜਾਬ ਦੇ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ

ਮਈ 8, 2026

ਇਸ ਦਿਨ ਐਲਾਨੇ ਜਾਣਗੇ PSEB ਦੇ 10ਵੀਂ ਅਤੇ 12ਵੀਂ ਦੇ ਨਤੀਜੇ

ਮਈ 8, 2026

ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ

ਮਈ 8, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮਈ 8, 2026

ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਮਾਨ ਸਰਕਾਰ ਦਾ ਇੱਕ ਵੱਡਾ ਕਦਮ – ਡਾ. ਬਲਜੀਤ ਕੌਰ

ਮਈ 7, 2026
Load More

Recent News

ਪੰਜਾਬ ਵਿੱਚ ਦਿਨ-ਦਿਹਾੜੇ ਔਰਤ ਤੋਂ ਚੇਨ ਖੋਹਣ ਦੀ ਘਟਨਾ ਸੀਸੀਟੀਵੀ ਵਿੱਚ ਕੈਦ

ਮਈ 8, 2026

ਮੁੱਖ ਮੰਤਰੀ ਨੇ ਕਿਸਾਨਾਂ ਨੂੰ 409.4 ਕਰੋੜ ਰੁਪਏ ਦਾ ਦਿੱਤਾ ਮੁਆਵਜ਼ਾ

ਮਈ 8, 2026

ਪੰਜਾਬ ਦੇ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ

ਮਈ 8, 2026

ਇਸ ਦਿਨ ਐਲਾਨੇ ਜਾਣਗੇ PSEB ਦੇ 10ਵੀਂ ਅਤੇ 12ਵੀਂ ਦੇ ਨਤੀਜੇ

ਮਈ 8, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ, ਮੰਤਰਾਲੇ ਨੂੰ ਸਪੇਨ ਵਿੱਚ ਵਸਦੇ ਭਾਰਤੀਆਂ ਦੇ ਪਾਸਪੋਰਟ ਰਿਨਿਊਅਲ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਮਈ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.