ਸੋਮਵਾਰ, ਨਵੰਬਰ 2, 2026 06:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

by Pro Punjab Tv
ਨਵੰਬਰ 2, 2026
in Featured, Featured News, ਪੰਜਾਬ, ਰਾਜਨੀਤੀ
0

ਸ੍ਰੀ ਚਮਕੌਰ ਸਾਹਿਬ / ਰੂਪਨਗਰ : ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਫਲੈਗਸ਼ਿਪ ਪ੍ਰੋਗਰਾਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਇੱਕ ਨਸ਼ਾ ਵਿਰੋਧੀ ਬਾਈਕ ਰੈਲੀ ਦਾ ਆਯੋਜਨ ਕੀਤਾ ਗਿਆ। ਸ੍ਰੀ ਚਮਕੌਰ ਸਾਹਿਬ ਵਿਖੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਅਤੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਵੱਲੋਂ ਰੈਲੀ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਇਸ ਦੀ ਅਗਵਾਈ ਕੀਤੀ ਗਈ।

ਰੈਲੀ ਵਿੱਚ ਵੱਡੀ ਗਿਣਤੀ ਵਿੱਚ ਉਤਸ਼ਾਹੀ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਨਸ਼ਾ ਮੁਕਤ ਤੇ ਸਿਹਤਮੰਦ ਪੰਜਾਬ ਦੇ ਨਿਰਮਾਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਇਸ ਪਹਿਲਕਦਮੀ ਜ਼ਰੀਏ ਆਗੂਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਅਰੋਗ ਜੀਵਨ ਸ਼ੈਲੀ ਅਪਣਾਉਣ ਅਤੇ ਪੰਜਾਬ ਦੀ ਪ੍ਰਗਤੀ ਤੇ ਖ਼ੁਸ਼ਹਾਲੀ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਬੋਲਦਿਆਂ ਰੂਪਨਗਰ ਤੋਂ ‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਵਧਣ-ਫੁੱਲਣ ਦਿੱਤਾ। ਇਸ ਦੇ ਉਲਟ, ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਲਗਾਤਾਰ ਇੱਕ ਦ੍ਰਿੜ੍ਹ ਜੰਗ ਲੜ ਰਹੀ ਹੈ, ਜਿਸ ਦੇ ਸਾਰਥਕ ਨਤੀਜੇ ਜ਼ਮੀਨੀ ਪੱਧਰ ‘ਤੇ ਦੇਖਣ ਨੂੰ ਮਿਲ ਰਹੇ ਹਨ।”

ਉਨ੍ਹਾਂ ਅੱਗੇ ਕਿਹਾ, “ਭਗਵੰਤ ਮਾਨ ਸਰਕਾਰ ਦੇ ਨਿਰੰਤਰ ਯਤਨ ਨਾ ਸਿਰਫ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ, ਸਗੋਂ ਉਨ੍ਹਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੁੜਨ ਲਈ ਵੀ ਪ੍ਰੇਰਿਤ ਕਰ ਰਹੇ ਹਨ। ਇਹ ਮੁਹਿੰਮ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਇੱਕ ਸਿਹਤਮੰਦ, ਵਧੇਰੇ ਫਲਦਾਇਕ ਅਤੇ ਪ੍ਰਗਤੀਸ਼ੀਲ ਭਵਿੱਖ ਵੱਲ ਲਗਾ ਰਹੀ ਹੈ।”

ਵਿਧਾਇਕ ਡਾ. ਚਰਨਜੀਤ ਸਿੰਘ ਅਤੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਾਈਕ ਰੈਲੀ ਵਿੱਚ ਨੌਜਵਾਨਾਂ ਦੀ ਉਤਸ਼ਾਹਜਨਕ ਭਾਗੀਦਾਰੀ ਨਸ਼ਾ ਮੁਕਤ ਪੰਜਾਬ ਦੇ ਮਿਸ਼ਨ ਨੂੰ ਮਿਲ ਰਹੇ ਵੱਡੇ ਜਨਤਕ ਸਮਰਥਨ ਨੂੰ ਦਰਸਾਉਂਦੀ ਹੈ। ਉਨ੍ਹਾਂ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਸੂਬੇ ਦੀ ਨਵੀਂ ਪੀੜ੍ਹੀ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

Tags: Aam Aadmi Party Punjablatest newspro punjab tvpunjab newsYouth throng Sri Chamkaur Sahib to Rupnagar in 'War Against Drugs' bike rally
Share197Tweet123Share49

Related Posts

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲ

ਨਵੰਬਰ 2, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਏਆਈਵਿਸਕਾਰ 2026 ਨੇ ਭਾਰਤ ਦੇ ਏਆਈ ਇਨੋਵੇਸ਼ਨ ਪਰਿਦ੍ਰਿਸ਼ ਨੂੰ ਦਿੱਤੀ ਨਵੀਂ ਦਿਸ਼ਾ

ਨਵੰਬਰ 1, 2026

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਨਵੰਬਰ 1, 2026

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਫਾਈਬਰ ਆਪਟਿਕਸ ਦੇ ਖੋਜੀ ਡਾ.ਨਰਿੰਦਰ ਸਿੰਘ ਕਪਾਨੀ ਦੇ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਭਾਰਤ ਦੀ ਪਹਿਲੀ ‘ਡਾ. ਨਰਿੰਦਰ ਸਿੰਘ ਕਪਾਨੀ ਰਿਸਰਚ ਚੇਅਰ ਦੀ ਸਥਾਪਨਾ, ਵਿਗਿਆਨਕ ਖੋਜ ਕਰਨ ਲਈ ਹਰ ਸਾਲ 1 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ

ਨਵੰਬਰ 1, 2026

ਆਮ ਆਦਮੀ ਪਾਰਟੀ ਨੇ ਪੰਜਾਬ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 1, 2026
Load More

Recent News

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

ਨਵੰਬਰ 2, 2026

‘ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲ

ਨਵੰਬਰ 2, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਏਆਈਵਿਸਕਾਰ 2026 ਨੇ ਭਾਰਤ ਦੇ ਏਆਈ ਇਨੋਵੇਸ਼ਨ ਪਰਿਦ੍ਰਿਸ਼ ਨੂੰ ਦਿੱਤੀ ਨਵੀਂ ਦਿਸ਼ਾ

ਨਵੰਬਰ 1, 2026

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਨਵੰਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.