ਐਤਵਾਰ, ਮਈ 18, 2025 03:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਆਟੋਮੋਬਾਈਲ

YouTube ਜਲਦ ਲਾਂਚ ਕਰੇਗਾ ਆਨਲਾਈਨ ਸਟੋਰ, ਪਿਛਲੇ 18 ਮਹੀਨਿਆਂ ਤੋਂ ਚੱਲ ਰਹੀ ਤਿਆਰੀ

YouTube ਜਲਦ ਲਾਂਚ ਕਰੇਗਾ ਆਨਲਾਈਨ ਸਟੋਰ, ਪਿਛਲੇ 18 ਮਹੀਨਿਆਂ ਤੋਂ ਚੱਲ ਰਹੀ ਤਿਆਰੀ

by propunjabtv
ਅਗਸਤ 14, 2022
in ਆਟੋਮੋਬਾਈਲ
0

ਯੂਟਿਊਬ ਜਲਦ ਹੀ ਆਪਣਾ ਪਹਿਲਾ ਆਨਲਾਈਨ ਸਟੋਰ ਲਾਂਚ ਕਰਨ ਵਾਲਾ ਹੈ। ਸ਼ੁੱਕਰਵਾਰ ਨੂੰ ਸਟ੍ਰੀਟ ਜਨਰਲ ਦੀ ਇਕ ਰਿਪੋਰਟ ’ਚ ਇਸਦਾ ਦਾਅਵਾ ਕੀਤਾ ਗਿਆ ਹੈ। ਯੂਟਿਊਬ ਦਾ ਆਨਲਾਈਨ ਸਟੋਰ ਸਟ੍ਰੀਮਿੰਗ ਵੀਡੀਓ ਸਰਕਿਸ ਲਈ ਹੋਵੇਗਾ। ਰਿਪੋਰਟ ਮੁਤਾਬਕ, YouTube ਇਸ ਲਈ ਵੱਡੀਆਂ ਐਂਟਰਟੈਨਮੈਂਟ ਕੰਪਨੀਆਂ ਨਾਲ ਗੱਲ ਕਰ ਰਿਹਾ ਹੈ। ਯੂਟਿਊਬ ਦੇ ਆਨਲਾਈਨ ਸਟੋਰ ਦਾ ਨਾਂ ‘channel store’ ਹੋਵੇਗਾ।

ਕਿਹਾ ਜਾ ਰਿਹਾ ਹੈ ਕਿ ਯੂਟਿਊਬ ਆਪਣੇ ਆਨਲਾਈਨ ਸਟੋਰ ਲਈ ਪਿਛਲੇ 18 ਮਹੀਨਿਆਂ ਤੋਂ ਕੰਮ ਕਰ ਰਿਹਾ ਹੈ, ਹਾਲਾਂਕਿ ਇਸਦੀ ਜਾਣਕਾਰੀ ਪਹਿਲੀ ਵਾਰ ਸਾਹਮਣੇ ਆਈ ਹੈ। ਯੂਟਿਊਬ ਨੇ ਇਸ ਰਿਪੋਰਟ ’ਤੇ ਅਜੇ ਤਕ ਅਧਿਕਾਰਤ ਤੌਰ ’ਤੇ ਕੁਝ ਨਹੀਂ ਕਿਹਾ।

ਯੂਟਿਊਬ ਦੀ ਯੋਜਨਾ ਸੈਟੇਲਾਈਟ ਟੀਵੀ ਵਾਲੇ ਯੂਜ਼ਰਸ ਨੂੰ ਸਬਸਕ੍ਰਿਪਸ਼ਨ ਆਧਾਰਿਤ ਵੀਡੀਓ ਸਟ੍ਰੀਮਿੰਗ ਸੇਵਾ ’ਤੇ ਲਿਆਉਣ ਦੀ ਹੈ। ਆਪਣੇ ਆਨਲਾਈਨ ਸਟੋਰ ਦੀ ਲਾਂਚਿੰਗ ਤੋਂ ਬਾਅਦ YouTube, Roku ਅਤੇ Apple ਵਰਗੀਆਂ ਕੰਪਨੀਆਂ ਦੀ ਲਿਸਟ ’ਚ ਆ ਜਾਵੇਗਾ। ਰੋਕੁ ਅਤੇ ਐਪਲ ਕੋਲ ਪਹਿਲਾਂ ਤੋਂ ਹੀ ਸਬਸਕ੍ਰਿਪਸ਼ਨ ਆਧਾਰਿਤ ਵੀਡੀਓ ਸਟ੍ਰੀਮਿੰਗ ਸਰਵਿਸ ਹੈ।

Tags: online storepreparationYouTube
Share203Tweet127Share51

Related Posts

ਹੁਣ ਇਹਨਾਂ ਫੋਨਾਂ ‘ਤੇ ਨਹੀਂ ਚਲੇਗੀ ਵਟਸਐਪ, ਜਾਣੋ ਕਿਉਂ

ਅਪ੍ਰੈਲ 29, 2025

9 ਮਹੀਨੇ ਅਤੇ 14 ਦਿਨਾਂ ਬਾਅਦ ਧਰਤੀ ‘ਤੇ ਵਾਪਸ ਆਈ ਸੁਨੀਤਾ ਵਿਲੀਅਮਜ਼, ਫਲੋਰੀਡਾ ਦੇ ਤਟ ‘ਤੇ ਲੈਂਡ ਹੋਇਆ Space Craft

ਮਾਰਚ 19, 2025

Airtel ਤੋਂ ਬਾਅਦ ਹੁਣ ਇਸ ਕੰਪਨੀ ਨੇ ਮਿਲਾਏ ਐਲਾਨ ਮਸਕ ਦੀ Space x ਕੰਪਨੀ ਨਾਲ ਹੱਥ, ਪੜ੍ਹੋ ਪੂਰੀ ਖ਼ਬਰ

ਮਾਰਚ 12, 2025

PM ਮੋਦੀ ਕਰਨਗੇ ਆਟੋ ਐਕਸਪੋ ਦਾ ਉਦਘਾਟਨ,ਕੀ ਹੋਵੇਗਾ ਆਟੋ ਉਦਯੋਗੀਆਂ ਨੂੰ ਫਾਇਦਾ ਪੜੋ ਪੂਰੀ ਖ਼ਬਰ

ਜਨਵਰੀ 17, 2025

iPhone 15 ਦੀ ਕੀਮਤ ਜਾਣ ਰਹਿ ਜਾਓਗੇ ਹੈਰਾਨ, ਇੱਥੇ ਮਿਲ ਰਹੀ ਭਾਰੀ ਛੋਟ, ਸਾਰੇ Discount ਮਿਲਾ ਕੇ ਪਵੇਗਾ 35,000 ਤੋਂ ਵੀ ਘੱਟ, ਪੜ੍ਹੋ ਪੂਰੀ ਖ਼ਬਰ

ਨਵੰਬਰ 18, 2024

ਕੀ ਤੁਸੀਂ ਵੀ ਖ੍ਰੀਦ ਰਹੇ ਹੋ ਸੈਕਿੰਡ ਹੈਂਡ ਆਈਫੋਨ, ਖ੍ਰੀਦਣ ਤੋਂ ਪਹਿਲਾਂ ਚੈੱਕ ਕਰੋ ਇਹ 7 ਚੀਜ਼ਾਂ…

ਸਤੰਬਰ 22, 2024
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.