ਐਤਵਾਰ, ਜੁਲਾਈ 27, 2025 12:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

YPS ਦੀ ਟੀਮ ਜਿੱਤੀ, ਹਰਜਗਤੇਸ਼ਵਰ ਖਹਿਰਾ ਬਣਿਆ ਬੈੱਸਟ ਵਿਕਟਕੀਪਰ

ਯਾਦਵਿੰਦਰਾ ਪਬਲਿਕ ਸਕੂਲ, ਮੋਹਾਲੀ ਨੇ ਬੀ.ਕੇ. ਬਿਰਲਾ ਸੈਂਟਰ ਫਾਰ ਐਜੂਕੇਸ਼ਨ, ਪੁਣੇ ਵਿਖੇ ਹੋਈ ਅੰਡਰ-14 ਆਲ ਇੰਡੀਆ ਆਈ.ਪੀ.ਐਸ.ਸੀ. ਕ੍ਰਿਕਟ ਚੈਂਪੀਅਨਸ਼ਿਪ ਵਿੱਚ ਰਨਰ ਅੱਪ ਟਰਾਫੀ ਜਿੱਤ ਲਈ ਹੈ

by Gurjeet Kaur
ਨਵੰਬਰ 7, 2023
in ਪੰਜਾਬ
0

ਮੋਹਾਲੀ : ਯਾਦਵਿੰਦਰਾ ਪਬਲਿਕ ਸਕੂਲ, ਮੋਹਾਲੀ ਨੇ ਬੀ.ਕੇ. ਬਿਰਲਾ ਸੈਂਟਰ ਫਾਰ ਐਜੂਕੇਸ਼ਨ, ਪੁਣੇ ਵਿਖੇ ਹੋਈ ਅੰਡਰ-14 ਆਲ ਇੰਡੀਆ ਆਈ.ਪੀ.ਐਸ.ਸੀ. ਕ੍ਰਿਕਟ ਚੈਂਪੀਅਨਸ਼ਿਪ ਵਿੱਚ ਰਨਰ ਅੱਪ ਟਰਾਫੀ ਜਿੱਤ ਲਈ ਹੈ। 20 ਓਵਰਾਂ ਦੇ ਫਾਰਮੈਟ ਵਾਲੇ ਮੁਕਾਬਲਿਆਂ ’ਚ ਪਿੱਛਲੇ ਸਾਲ ਦੀ ਅੰਡਰ-14 ਚੈਂਪੀਅਨ ਵਾਈ.ਪੀ.ਐਸ. ਮੋਹਾਲੀ ਨੂੰ ਫਾਈਨਲ ਵਿੱਚ ਮਾਡਰਨ ਸਕੂਲ ਬਾਰਾਖੰਬਾ ਰੋਡ, ਨਵੀਂ ਦਿੱਲੀ ਨੇ ਹਰਾ ਦਿੱਤਾ।

ਵਾਈ.ਪੀ.ਐਸ., ਮੁਹਾਲੀ ਦੇ ਡਾਇਰੈਕਟਰ, ਮੇਜਰ ਜਨਰਲ ਟੀ.ਪੀ.ਐਸ. ਵੜੈਚ ਨੇ ਟੀਮ ਅਤੇ ਕੋਚ ਪ੍ਰਵੀਨ ਸਿੰਘਾ ਨੂੰ ਵਧਾਈ ਸੰਦੇਸ਼ ਵਿੱਚ ਕਿਹਾ ਕਿ ਆਲ ਇੰਡੀਆ ਆਈ.ਪੀ.ਐਸ.ਸੀ. ਅੰਡਰ-14 ਕ੍ਰਿਕਟ ਚੈਂਪੀਅਨਸ਼ਿਪ, ਜਿਸ ਵਿੱਚ ਦੇਸ਼ ਦੇ ਚੋਟੀ ਦੇ 21 ਸਕੂਲਾਂ ਨੇ ਭਾਗ ਲਿਆ ਸੀ, ਉਸ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਬੱਚਿਆਂ ਨੇ ਪੰਜਾਬ ਅਤੇ ਵਾਈ.ਪੀ.ਐਸ. ਦੋਵਾਂ ਦਾ ਮਾਣ ਵਧਾਇਆ ਹੈ।
ਪਹਿਲਾਂ ਟੂਰਨਾਮੈਂਟ ਦੇ ਸੈਮੀ ਫਾਈਨਲ ਮੁਕਾਬਲੇ ਵਿੱਚ ਵਾਈ.ਪੀ.ਐਸ. ਮੁਹਾਲੀ ਨੇ ਮੇਜ਼ਬਾਨ ਬੀ.ਕੇ. ਬਿਰਲਾ ਸੈਂਟਰ ਫਾਰ ਐਜੂਕੇਸ਼ਨ ਨੂੰ 87 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 19 ਓਵਰਾਂ ਵਿੱਚ ਹਰਾ ਦਿੱਤਾ। ਮੇਓ ਕਾਲਜ ਅਜਮੇਰ ਵਿਰੁੱਧ ਕੁਆਰਟਰ ਫਾਈਨਲ ਮੈਚ ਦੌਰਾਨ ਵਾਈ.ਪੀ.ਐਸ. ਮੁਹਾਲੀ ਨੇ ਨਿਰਧਾਰਤ 20 ਓਵਰਾਂ ਵਿੱਚ 121 ਦੌੜਾਂ ਦਾ ਟੀਚਾ ਰੱਖਿਆ ਪਰ ਮੇਓ ਕਾਲਜ 19 ਓਵਰਾਂ ਵਿੱਚ ਸਿਰਫ਼ 100 ਦੌੜਾਂ ’ਤੇ ਹੀ ਢੇਰ ਹੋ ਗਈ।

ਇਸ ਤੋਂ ਪਹਿਲਾਂ ਲੀਗ ਗੇੜ ਵਿੱਚ ਭਾਗ ਲੈਣ ਵਾਲੀਆਂ 21 ਟੀਮਾਂ ਨੂੰ 5 ਭਾਗਾਂ ਵਿੱਚ ਵੰਡਿਆ ਗਿਆ ਸੀ, ਵਾਈ.ਪੀ.ਐਸ. ਮੋਹਾਲੀ ਅਜੇਤੂ ਰਹੀ, ਪਹਿਲੇ ਮੈਚ ਵਿਚ ਮੋਤੀ ਲਾਲ ਨਹਿਰੂ ਸਪੋਰਟਸ ਸਕੂਲ, ਰਾਏ, ਸੋਨੀਪਤ ਦੇ ਖਿਲਾਫ ਖੇਡਿਆ ਅਤੇ ਉਸਨੂੰ ਮਹਿਜ਼ 71 ਦੌੜਾਂ ਤੱਕ ਨਿਪਟਾ ਦਿੱਤਾ ਅਤੇ ਵਾਈਪੀਐਸ ਨੇ ਸਿਰਫ 16 ਓਵਰਾਂ ਵਿੱਚ ਹੀ ਮਿੱਥਿਆ ਟੀਚਾ ਸਰ ਕਰਕੇ, ਜਿੱਤ ਹਾਸਲ ਕੀਤੀ। ਦੂਜੇ ਲੀਗ ਮੈਚ ਵਿੱਚ ਵਾਈ.ਪੀ.ਐਸ. ਮੁਹਾਲੀ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ‘ਦ ਡੇਲੀ ਕਾਲਜ ਇੰਦੌਰ ਦੇ ਸਾਹਮਣੇ 170 ਦੌੜਾਂ ਦਾ ਟੀਚਾ ਰੱਖਿਆ, ਪਰ ਡੇਲੀ ਕਾਲਜ ਇੰਦੌਰ ਸਿਰਫ਼ 100 ਦੌੜਾਂ ਹੀ ਬਣਾ ਸਕੀ। ਆਖਰੀ ਲੀਗ ਮੈਚ ਵਿੱਚ ਵਾਈ.ਪੀ.ਐਸ. ਨੇ ਪਾਈਨਗਰੂਵ ਸਕੂਲ ਸੋਲਨ ਸਾਹਮਣੇ 121 ਦੌੜਾਂ ਦਾ ਟੀਚਾ ਰੱਖਿਆ ਜੋ 20 ਓਵਰਾਂ ਵਿੱਚ ਸਿਰਫ਼ 97 ਦੌੜਾਂ ਹੀ ਬਣਾ ਸਕੀ।

ਵਾਈ.ਪੀ.ਐਸ. ਮੋਹਾਲੀ ਦੇ ਕਪਤਾਨ ਹਰਜਗਤੇਸ਼ਵਰ ਸਿੰਘ ਖਹਿਰਾ ਨੂੰ ਟੂਰਨਾਮੈਂਟ ਦਾ ਬੈੱਸਟ ਵਿਕਟਕੀਪਰ ਚੁਣਿਆ ਗਿਆ। ਖਹਿਰਾ ਨੇ 11 ਖਿਡਾਰੀਆਂ ਨੂੰ ਵਿਕਟ ਦੇ ਪਿੱਛੇ ਆਪਣਾ ਸ਼ਿਕਾਰ ਬਣਾਇਆ ਜਿਸ ਵਿਚ5 ਸਟੰਪਿੰਗ, 5 ਕਾਟ-ਬੀਹਾਈਂਡ, 1 ਰਨ ਆਊਟ ਤੋਂ ਇਲਾਵਾ 4 ਰਨ ਆਊਟ ਵਿੱਚ ਵੀ ਮਦਦ ਕੀਤੀ ।

Tags: best wicketkeeperHarjagateshwar KhairapropunjabtvYPS team won
Share229Tweet143Share57

Related Posts

CM ਮਾਨ ਨੇ ਕੀਤਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸੈਮੀ ਕੰਡਕਟਰ ਹੱਬ

ਜੁਲਾਈ 26, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.