ਸ਼ੁੱਕਰਵਾਰ, ਫਰਵਰੀ 27, 2026 12:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Yuvraj Hans ਨੇ ਨਵੀਂ ਫਿਲਮ ‘Munda Rockstar’ ਦਾ ਕੀਤਾ ਐਲਾਨ! ਸ਼ੇਅਰ ਕੀਤਾ ਪਹਿਲਾ ਲੁੱਕ

Upcoming Punjabi Movie: ਇਨ੍ਹਾਂ ਤਿੰਨਾਂ ਸਟਾਰਸ ਤੋਂ ਇਲਾਵਾ ਮੁੰਡਾ ਰੌਕਸਟਾਰ ਵਿੱਚ ਗੁਰਚੇਤ ਚਿਤਰਕਰ, ਆਰਜੇ ਪ੍ਰੀਤਮ, ਗਾਮਾ ਸਿੱਧੂ ਅਤੇ ਰਣਵੀਰ ਵਰਗੇ ਕਲਾਕਾਰ ਵੀ ਮੁੱਖ ਸਹਾਇਕ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।

by ਮਨਵੀਰ ਰੰਧਾਵਾ
ਫਰਵਰੀ 27, 2023
in ਪਾਲੀਵੁੱਡ, ਮਨੋਰੰਜਨ
0

Yuvraj Hans’s New Movie Munda Rockstar: ਪੰਜਾਬੀ ਕਲਾਕਾਰ 2023 ਲਈ ਆਪਣੇ ਆਉਣ ਵਾਲੇ ਪ੍ਰੋਜੈਕਟਾਂ ਦਾ ਐਲਾਨ ਕਰਨ ਵਿੱਚ ਰੁੱਝੇ ਹੋਏ ਹਨ, ਉੱਥੇ ਹੀ ਯੁਵਰਾਜ ਹੰਸ ਵੀ ਇਸ ਲਿਸਟ ਵਿੱਚ ਸ਼ਾਮਲ ਹੋ ਗਿਆ ਹੈ।

ਫੇਮਸ ਸਿੰਗਰ ਤੇ ਐਕਟਰ ਨੇ ਅਧਿਕਾਰਤ ਤੌਰ ‘ਤੇ ਆਪਣੇ ਆਉਣ ਵਾਲੇ ਐਕਟਿੰਗ ਪ੍ਰੋਜੈਕਟ ਦਾ ਐਲਾਨ ਕੀਤਾ ਹੈ। ‘ਮੁੰਡਾ ਰਾਕਸਟਾਰ’ ਟਾਈਟਲ ਵਾਲੀ ਇਸ ਫਿਲਮ ਵਿੱਚ ਯੁਵਰਾਜ ਹੰਸ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ, ਅਤੇ ਉਨ੍ਹਾਂ ਦੇ ਨਾਲ ਅਦਿਤੀ ਆਰੀਆ ਅਤੇ ਮੁਹੰਮਦ ਨਾਜ਼ਿਮ ਨੂੰ ਵੀ ਮੁੱਖ ਭੂਮਿਕਾਵਾਂ ਵਿੱਚ ਦੇਖਣਗੇ।

ਇਨ੍ਹਾਂ ਤਿੰਨਾਂ ਸਟਾਰਸ ਤੋਂ ਇਲਾਵਾ ਮੁੰਡਾ ਰੌਕਸਟਾਰ ਵਿੱਚ ਗੁਰਚੇਤ ਚਿਤਰਕਰ, ਆਰਜੇ ਪ੍ਰੀਤਮ, ਗਾਮਾ ਸਿੱਧੂ ਅਤੇ ਰਣਵੀਰ ਵਰਗੇ ਕਲਾਕਾਰ ਵੀ ਮੁੱਖ ਸਹਾਇਕ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।

ਯੁਵਰਾਜ ਹੰਸ ਨੇ ਇਸ ਨੂੰ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਲਿਆ ਅਤੇ ਫਿਲਮ ਦਾ ਫਰਸਟ ਲੁੱਕ ਪੋਸਟਰ ਸ਼ੇਅਰ ਕਰਕੇ ਇਸ ਫਿਲਮ ਦਾ ਐਲਾਨ ਕੀਤਾ। ਮੁੰਡਾ ਰੌਕਸਟਾਰ ਦੇ ਪੋਸਟਰ ਵਿੱਚ ਇੱਕ ਗਿਟਾਰ ਨੂੰ ਗੋਲੀਆਂ ਨਾਲ ਵਿੰਨ੍ਹਿਆ ਜਾ ਰਿਹਾ ਹੈ। ਅਤੇ ਇਹ ਸੰਕੇਤ ਦਿੰਦਾ ਹੈ ਕਿ ਫਿਲਮ ਇੱਕ ਰੋਮਾਂਟਿਕ ਬਣਨ ਜਾ ਰਹੀ ਹੈ ਜਿਸ ਵਿੱਚ ਮਸਾਲੇਦਾਰ ਡਰਾਮਾ ਹੋਵੇਗਾ।

 

View this post on Instagram

 

A post shared by Yuvraaj Hans (@yuvrajhansofficial)

ਪੋਸਟ ਦੇ ਕੈਪਸ਼ਨ ਵਿੱਚ ਯੁਵਰਾਜ ਹੰਸ ਨੇ ਫੈਨਸ ਤੋਂ ਪਿਆਰ ਤੇ ਆਸ਼ੀਰਵਾਦ ਮੰਗਿਆ ਹੈ। ਅਤੇ ਸਟਾਰ ਨੇ ਇਸ ਘੋਸ਼ਣਾ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਜ਼ਰੂਰ ਪ੍ਰਭਾਵਿਤ ਕੀਤਾ ਹੈ, ਕਿਉਂਕਿ ਫੈਨਸ ਪਹਿਲਾਂ ਹੀ ਇਸ ਫਿਲਮ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ।

ਹੁਣ ਆਉਣ ਵਾਲੀ ਫਿਲਮ ਮੁੰਡਾ ਰੌਕਸਟਾਰ ਦੇ ਕ੍ਰੈਡਿਟ ‘ਤੇ ਆਉਂਦੇ ਹਾਂ, ਇਹ ਫਿਲਮ ਇੰਡੀਆ ਗੋਲਡ ਫਿਲਮਜ਼ ਵਲੋਂ ਪੇਸ਼ ਕੀਤੀ ਗਈ ਹੈ। ਇਸ ਦਾ ਨਿਰਦੇਸ਼ਨ ਸਤਿਆਜੀਤ ਪੁਰੀ ਨੇ ਕੀਤਾ ਹੈ, ਜਿਨ੍ਹਾਂ ਨੇ ਨਵਦੀਪ ਮੌਦਗਿੱਲ ਨਾਲ ਫ਼ਿਲਮ ਦੀ ਕਹਾਣੀ, ਸਕ੍ਰੀਨਪਲੇਅ ਤੇ ਡਾਈਲੌਗ ਵੀ ਲਿਖੇ ਹਨ। ਪ੍ਰੋਜੈਕਟ ਸੰਜੇ ਜਾਲਾਨ ਅਤੇ ਅਭਿਸ਼ੇਕ ਜਾਲਾਨ ਵਲੋਂ ਤਿਆਰ ਕੀਤਾ ਗਿਆ ਹੈ।

ਫਿਲਹਾਲ, ਮੁੰਡਾ ਰੌਕਸਟਾਰ ਲਈ ਕੋਈ ਖਾਸ ਰਿਲੀਜ਼ ਡੇਟ ਫਾਈਨਲ ਨਹੀਂ ਕੀਤੀ ਗਈ ਹੈ ਪਰ ਫਿਲਮ ਦੇ ਪੋਸਟਰ ਨੇ ਫੈਨਸ ਨੂੰ ਇਸਦੀ 2023 ਦੀ ਰਿਲੀਜ਼ ਦਾ ਭਰੋਸਾ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Munda Rockstar Moviepro punjab tvpunjab newspunjabi newsUpcoming Punjabi MovieYuvraj HansYuvraj Hans's New Movie
Share261Tweet163Share65

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.