ਵੀਰਵਾਰ, ਮਈ 15, 2025 09:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Yuzvendra Chahal Ind vs NZ: ਮੈਚ ਤੋਂ ਪਹਿਲਾਂ ਟੀਮ ਇੰਡੀਆ ਨੇ ਕੀ ਖਾਧਾ, ਯੁਜਵੇਂਦਰ ਚਾਹਲ ਨੇ ਖੋਲ੍ਹਿਆ ਰਾਜ਼, ਦੇਖੋ ਡਰੈਸਿੰਗ ਰੂਮ ਦੀ ਵੀਡੀਓ

Yuzvendra Chahal: ਭਾਰਤੀ ਟੀਮ ਦੇ ਸਟਾਰ ਸਪਿਨਰ ਯੁਜਵੇਂਦਰ ਚਾਹਲ ਨੇ ਵੀਡੀਓ ਵਿੱਚ ਡਰੈਸਿੰਗ ਰੂਮ ਦਿਖਾਇਆ। ਇਸ ਦੇ ਨਾਲ ਹੀ ਟੀਮ ਇੰਡੀਆ ਦੇ ਖਿਡਾਰੀ ਕਿਸ ਤਰ੍ਹਾਂ ਦਾ ਖਾਣਾ ਖਾਂਦੇ ਹਨ, ਇਹ ਵੀ ਦਿਖਾਇਆ।

by ਮਨਵੀਰ ਰੰਧਾਵਾ
ਜਨਵਰੀ 21, 2023
in ਕ੍ਰਿਕਟ, ਖੇਡ
0

Rohit Sharma On Yuzvendra Chahal: ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਰਾਏਪੁਰ ‘ਚ ਖੇਡਿਆ ਜਾ ਰਿਹਾ ਹੈ। ਇਹ ਮੈਚ ਦੋਵਾਂ ਟੀਮਾਂ ਲਈ ਬਹੁਤ ਮਹੱਤਵਪੂਰਨ ਹੈ। ਭਾਰਤੀ ਟੀਮ ਦੇ ਸਟਾਰ ਸਪਿਨਰ ਯੁਜਵੇਂਦਰ ਚਾਹਲ ਨੂੰ ਕੀਵੀ ਟੀਮ ਦੇ ਖਿਲਾਫ ਪਹਿਲੇ ਵਨਡੇ ਵਿੱਚ ਖੇਡਣ ਦਾ ਮੌਕਾ ਨਹੀਂ ਮਿਲਿਆ।

ਹੁਣ ਬੀਸੀਸੀਆਈ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਚਾਹਲ ਇੰਡੀਅਨ ਟੀਮ ਦਾ ਡਰੈਸਿੰਗ ਰੂਮ ਦਿਖਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਖਾਣੇ ਦਾ ਮੈਨਿਊ ਵੀ ਦਿਖਾਇਆ। ਵੀਡੀਓ ‘ਚ ਚਾਹਲ ਕਹਿੰਦਾ ਹੈ, ‘ਅੱਜ ਅਸੀਂ ਡਰੈਸਿੰਗ ਰੂਮ ਦਾ ਸਰਵੇ ਕਰਵਾਵਾਂਗੇ।’ ਚਾਹਲ ਨੇ ਫਿਰ ਕਪਤਾਨ ਤੇ ਉਪ ਕਪਤਾਨ ਨਾਲ ਸਾਰਿਆਂ ਦੀ ਇੰਟ੍ਰੋ ਕਰਵਾਈ।

ਚਾਹਲ ਨੇ ਦਿਖਾਇਆ ਡਰੈਸਿੰਗ ਰੂਮ

ਬੀਸੀਸੀਆਈ ਵੱਲੋਂ ਸ਼ੇਅਰ ਕੀਤੀ ਵੀਡੀਓ ਵਿੱਚ ਸਟਾਰ ਸਪਿਨਰ ਯੁਜਵੇਂਦਰ ਚਾਹਲ ਨੇ ਡਰੈਸਿੰਗ ਰੂਮ ਦਾ ਨਜ਼ਾਰਾ ਦਿਖਾਇਆ ਹੈ। ਵੀਡੀਓ ਦੀ ਸ਼ੁਰੂਆਤ ‘ਚ ਚਹਿਲ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਅੱਜ ‘ਚਾਹਲ ਟੀਵੀ’ ‘ਤੇ ਕੋਈ ਖਿਡਾਰੀ ਨਹੀਂ ਆਵੇਗਾ ਪਰ ਅੱਜ ਅਸੀਂ ਤੁਹਾਨੂੰ ਡਰੈਸਿੰਗ ਰੂਮ ਦਾ ਸਰਵੇ ਕਰਵਾਵਾਂਗੇ। ਉਸ ਨੇ ਦਿਖਾਇਆ ਕਿ ਇੱਥੇ ਬੈਠਣ ਦਾ ਬਹੁਤ ਵਧੀਆ ਪ੍ਰਬੰਧ ਹੈ। ਕਪਤਾਨ ਰੋਹਿਤ ਸ਼ਰਮਾ ਨਾਲ ਵਿਰਾਟ ਕੋਹਲੀ ਅਤੇ ਟੀਮ ਦੇ ਉਪ ਕਪਤਾਨ ਹਾਰਦਿਕ ਪੰਡਿਯਾ ਬੈਠੇ ਹਨ। ਰਾਏਪੁਰ ‘ਚ ਪਹਿਲਾ ਅੰਤਰਰਾਸ਼ਟਰੀ ਮੈਚ ਖੇਡਿਆ ਜਾ ਰਿਹਾ ਹੈ।

Inside #TeamIndia's dressing room in Raipur! 👌 👌

𝘼 𝘾𝙝𝙖𝙝𝙖𝙡 𝙏𝙑 📺 𝙎𝙥𝙚𝙘𝙞𝙖𝙡 👍 👍 #INDvNZ | @yuzi_chahal pic.twitter.com/S1wGBGtikF

— BCCI (@BCCI) January 20, 2023

ਚਾਹਲ ਨੇ ਦਿਖਾਏ ਕੋਹਲੀ ਤੇ ਹਾਰਦਿਕ ਦੇ ਬੈਗ, ਕਿਸ਼ਨ ਨਾਲ ਗੱਲਬਾਤ ਕੀਤੀ

ਚਾਹਲ ਨੇ ਸਭ ਤੋਂ ਪਹਿਲਾਂ ਰੋਹਿਤ ਸ਼ਰਮਾ ਨੂੰ ਡਰੈਸਿੰਗ ਰੂਮ ‘ਚ ਬੈਠੇ ਦਿਖਾਇਆ। ਇਸ ਤੋਂ ਬਾਅਦ ਉਸ ਨੇ ਦੱਸਿਆ ਕਿ ਵਿਰਾਟ ਕੋਹਲੀ ਤੇ ਉਪ-ਕਪਤਾਨ ਹਾਰਦਿਕ ਪੰਡਿਯਾ ਦੀ ਰੋਹਿਤ ਨਾਲ ਸੀਟ ਹੈ। ਬਾਅਦ ਵਿਚ ਉਹ ਈਸ਼ਾਨ ਕਿਸ਼ਨ ਤੋਂ ਉਸ ਦੇ ਦੋਹਰੇ ਸੈਂਕੜੇ ਵਿਚ ਯੋਗਦਾਨ ਬਾਰੇ ਪੁੱਛਦਾ ਹੈ, ਜਿਸ ‘ਤੇ ਕਿਸ਼ਨ ਕਹਿੰਦਾ ਹੈ ਕਿ ਮੈਂ ਚਾਹਲ ਦੀ ਗੱਲ ‘ਤੇ ਅਮਲ ਨਹੀਂ ਕੀਤਾ। ਜਿਸ ‘ਤੇ ਚਾਹਲ ਮੁਸਕਰਾਉਂਦੇ ਹੋਏ ਕਹਿੰਦੇ ਹਨ ਕਿ ’ਮੈਂ’ਤੁਸੀਂ ਤਾਂ ਬੰਗਲਾਦੇਸ਼ ‘ਚ ਸੀ ਹੀ ਨਹੀਂ।’

ਰੋਹਿਤ ਸ਼ਰਮਾ ਨੇ ਕੀਤਾ ਚਾਹਲ ਨਾਲ ਮਜ਼ਾਕ

ਇਸ ਤੋਂ ਬਾਅਦ ਯੁਜਵੇਂਦਰ ਚਾਹਲ ਨੇ ਡ੍ਰੈਸਿੰਗ ਰੂਮ ਦਾ ਮਸਾਜ ਟੇਬਲ ਵੀ ਦਿਖਾਇਆ ਤੇ ਦੱਸਿਆ ਕਿ ਜਦੋਂ ਖਿਡਾਰੀਆਂ ਨੂੰ ਜ਼ਰੂਰਤ ਹੁੰਦੀ ਹੈ ਤਾਂ ਇੱਥੇ ਉਨ੍ਹਾਂ ਦੀ ਮਸਾਜ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਚਾਹਲ ਟੀਮ ਇੰਡੀਆ ਦੇ ਫੂਡ ਮੈਨਿਊ ਵੱਲ ਵਧ ਰਹੇ ਹਨ, ਜਦੋਂ ਰੋਹਿਤ ਸ਼ਰਮਾ ਵਿਚਕਾਰ ਆ ਕੇ ਉਨ੍ਹਾਂ ਨਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ। ਟੀਮ ਇੰਡੀਆ ਦੇ ਕਪਤਾਨ ਰੋਹਿਤ ਦਾ ਕਹਿਣਾ ਹੈ ਕਿ ਤੁਹਾਡਾ ਭਵਿੱਖ ਚੰਗਾ ਹੈ। ਇਸ ‘ਤੇ ਚਾਹਲ ਹੱਸਦੇ ਨਜ਼ਰ ਆ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chahal TVCricket Funny Videoscricket newsIND vs NZIND vs NZ 2nd ODIIND vs NZ 2nd ODI Live updatesIND vs NZ ODIIshan Kishanpro punjab tvpunjabi newsRaipur Stadiumshubman gillTeam IndiaYuzvendra Chahal
Share206Tweet129Share51

Related Posts

ਕ੍ਰਿਕਟਰ ਵੈਭਵ ਸੂਰਿਆਵੰਸ਼ੀ ਹੋ ਗਏ ਹਨ ਮੈਟ੍ਰਿਕ ਚੋਂ ਫੇਲ, ਜਾਣੋ ਕੀ ਹੈ ਇਸ ਦਾ ਸੱਚ

ਮਈ 15, 2025

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025

ਭਾਰਤ ਚ IPL 2025 ਮੁਲਤਵੀ ਹੋਣ ‘ਤੇ ਹੁਣ ਕਿੱਥੇ ਹੋਵੇਗੀ IPL, PSL ਦਾ ਕਿਉਂ ਬਣਿਆ ਮਜਾਕ

ਮਈ 10, 2025

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਰੋਹਿਤ ਸ਼ਰਮਾ ਦੇ ਸਨਿਆਸ ਤੋਂ ਬਾਅਦ ਕੌਣ ਹੋਏਗਾ ਅਗਲਾ ਕਪਤਾਨ, ਓਪਨਿੰਗ ‘ਚ ਕਿਸਨੂੰ ਮਿਲੇਗਾ ਮੌਕਾ

ਮਈ 8, 2025
Load More

Recent News

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025

Health Tips: ਗਰਮੀਆਂ ‘ਚ ਦਹੀਂ ਨਾਲ ਗੁੜ ਖਾਣ ਦੇ ਹਨ ਕਈ ਫਾਇਦੇ, ਹੋ ਜਾਓਗੇ ਹੈਰਾਨ

ਮਈ 15, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

Apple ਪ੍ਰੋਡਕਟ ਭਾਰਤ ‘ਚ ਬਣਨ ਤੇ ਕੰਪਨੀ ਦੇ CEO ਨੂੰ ਬੋਲੇ ਟਰੰਪ ਕਿਹਾ- ਭਾਰਤ ਆਪਣਾ ਧਿਆਨ ਰੱਖ ਸਕਦਾ…

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.