ਮੰਗਲਵਾਰ, ਜੂਨ 16, 2026 03:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ Z ਸੁਰੱਖਿਆ ਲੈਣ ਤੋਂ ਕੀਤਾ ਇਨਕਾਰ

by propunjabtv
ਜੂਨ 3, 2022
in Featured, Featured News, ਪੰਜਾਬ
0

ਸੂਬਾ ਸਰਕਾਰ ਦੀ ਸੁਰੱਖਿਆ ਤੋਂ ਇਨਕਾਰ ਕਰਨ ਤੋਂ ਬਾਅਦ ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਗਿਆਨੀ ਹਰਪ੍ਰੀਤ ਸਿੰਘ ਨੂੰ ‘ਜ਼ੈੱਡ’ ਸੁਰੱਖਿਆ ਦੀ ਪੇਸ਼ਕਸ਼ ਕੀਤੀ ਹੈ।   ਦੇਰ ਸ਼ਾਮ ਆਪਣਾ ਸੰਦੇਸ਼ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਦੀ ਸੁਰੱਖਿਆ ਨੂੰ ਵੀ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਦੇ ਪਿੱਛੇ ਦਾ ਕਾਰਨ ਉਸ ਨੇ ਆਪਣੀ ਡਿਊਟੀ ਨੂੰ ਦੱਸਿਆ ਹੈ।

ਜਿਸ ‘ਚ ਉਨ੍ਹਾਂ ਨੇ ਕੇਂਦਰ ਵੱਲੋਂ ਦਿੱਤੀ ਗਈ ਸੁਰੱਖਿਆ ਵਾਪਿਸ ਲੈਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਮੈਂ ਕੇਂਦਰ ਸਰਕਾਰ ਦਾ ਧੰਨਵਾਦ ਕਰਦਾ ਹਾਂ  ਉਨ੍ਹਾਂ ਕਿਹਾ ਕਿ ਮੇਰਾ ਕੰਮ ਸਿੱਖ ਧਰਮ ਦਾ ਪ੍ਰਚਾਰ ਕਰਨਾ ਹੈ। ਜਿਸ ਲਈ ਮੈਨੂੰ ਦੇਸ਼ਾਂ ਵਿਦੇਸ਼ਾਂ ‘ਚ ਵਿਚਰਨਾ ਪੈਂਦਾ ਹੈ ਤੇ ਲੋਕ ਮੈਨੂੰ ਨੇੜਿਓ ਮਿਲਦੇ ਹਨ ਤੇ ਕਈ ਵਾਰ ਤਾਂ ਸਾਨੂੰ ਗੁਰਸਿੱਖਾਂ ਦੇ ਘਰ ਵੀ ਰਹਿਣਾ ਪੈਂਦਾ ਹੈ। ਅਜਿਹੇ ਹਲਾਤਾਂ ‘ਚ ਮੇਰੇ ਲਈ Z ਸੁਰੱਖਿਆ ਰਖਣਾ ਆਸਾਨ ਨਹੀਂ ਹੋਵੇਗਾ। ਇਸ ਲਈ ਮੈਂ ਸਰਕਾਰ ਨੂੰ ਬੇਨਤੀ ਕਰਦਾ ਹਾਂ  ਕਿ ਉਹ ਆਪਣੇ ਲਏ ਗਏ ਇਸ ਫੈਸਲੇ ਨੂੰ ਮੁਲਤਵੀ ਕਰ ਦੇਣ।

ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਪੰਜਾਬ ਦੇ 424 ਸੁਰੱਖਿਆ ਪ੍ਰਾਪਤ ਵਿਅਕਤੀਆਂ ਦੀ ਸੁਰੱਖਿਆ ਵਾਪਸ ਲਈ ਸੀ। ਇਸ ‘ਚ ਸਿੱਧੂ ਮੂਸੇਵਾਲਾ ਦਾ ਨਾਂ ਵੀ ਸ਼ਾਮਲ ਸੀ, ਜਿਨ੍ਹਾਂ ਦੀ ਸੁਰੱਖਿਆ ‘ਚ ਕਟੌਤੀ ਕੀਤੀ ਗਈ ਸੀ। ਇਸ ਦੇ ਅਗਲੇ ਹੀ ਦਿਨ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਸੁਰੱਖਿਆ ਵਾਪਸ ਲੈਣ ਦਾ ਮੁੱਦਾ ਕਾਫੀ ਗਰਮਾ ਗਿਆ ਸੀ। ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਗਾਤਾਰ ਘੇਰਿਆ ਜਾਣ ਲੱਗਾ।

Tags: giani harpreet singhrefusesSecuritySGPC Jathedar
Share202Tweet126Share50

Related Posts

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

NEET ਪੇਪਰ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਲੱਗੀ ਇਸ ਐਪ ‘ਤੇ ਪਾਬੰਦੀ

ਜੂਨ 16, 2026

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਜੂਨ 16, 2026

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਜੂਨ 16, 2026
Load More

Recent News

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

NEET ਪੇਪਰ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਲੱਗੀ ਇਸ ਐਪ ‘ਤੇ ਪਾਬੰਦੀ

ਜੂਨ 16, 2026

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਜੂਨ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.