ਸ਼ਨੀਵਾਰ, ਮਈ 17, 2025 09:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ 97.17% ਘਰੇਲੂ ਖਪਤਕਾਰਾਂ ‘ਤੇ ਜ਼ੀਰੋ ਬਿਜਲੀ ਬਿੱਲ ! AAP ਵੱਲੋਂ ਕੀਤਾ ਗਿਆ ਨਵਾਂ ਐਲਾਨ

ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ 97.17% ਘਰੇਲੂ ਖਪਤਕਾਰਾਂ ਨੇ ਜ਼ੀਰੋ ਬਿੱਲ ਤੇ ਸਬਸਿਡੀ ਵਾਲੀਆਂ ਦਰਾਂ 'ਤੇ ਬਿਜਲੀ ਪ੍ਰਾਪਤ ਕੀਤੀ ਹੈ।

by Bharat Thapa
ਨਵੰਬਰ 18, 2022
in ਪੰਜਾਬ
0

ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ 97.17% ਘਰੇਲੂ ਖਪਤਕਾਰਾਂ ਨੇ ਜ਼ੀਰੋ ਬਿੱਲ ਤੇ ਸਬਸਿਡੀ ਵਾਲੀਆਂ ਦਰਾਂ ‘ਤੇ ਬਿਜਲੀ ਪ੍ਰਾਪਤ ਕੀਤੀ ਹੈ। ਪਾਰਟੀ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਗਾਰੰਟੀ ਪੂਰੀ ਕਰਨ ਦਾ ਰਿਕਾਰਡ ਬਣਾਇਆ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਠੰਡ ਦਾ ਮੌਸਮ ਸ਼ੁਰੂ ਹੋਣ ਦੇ ਨਾਲ ਹੀ ਘਰੇਲੂ ਬਿਜਲੀ ਦੇ ‘ਜ਼ੀਰੋ ਬਿੱਲਾਂ’ ਦਾ ਅੰਕੜਾ ਵਧਣ ਲੱਗਾ ਹੈ। ਠੰਡ ਵਿੱਚ ਏਸੀ ਬੰਦ ਹੋ ਗਏ ਹਨ ਜਿਸ ਕਰਕੇ ਘਰੇਲੂ ਬਿਜਲੀ ਦੀ ਖਪਤ ਘਟੀ ਹੈ। ਇਸ ਲਈ ਪਹਿਲਾਂ ਨਾਲੋਂ ਵੱਧ ਲੋਕਾਂ ਦੇ ਬਿਜਲੀ ਬਿੱਲ 600 ਯੀਨਿਟਾਂ ਤੋਂ ਘੱਟ ਆਉਣ ਲੱਗੇ ਹਨ।

💡Lighting Up Your Day with Great News

97.17% of domestic consumers received ZERO bills & power at subsidised rates in Punjab 💯

Delhi CM @ArvindKejriwal & Punjab CM @BhagwantMann have a record of delivering each and every guarantee!#PunjabDeZEROBillhttps://t.co/bKAYThMKmI

— AAP Punjab (@AAPPunjab) November 18, 2022

ਅਕਤੂਬਰ ਵਿਚ 97.17 ਫੀਸਦੀ ਘਰੇਲੂ ਖਪਤਕਾਰਾਂ ਨੂੰ ਬਿਜਲੀ ਸਬਸਿਡੀ ਮਿਲੀ ਹੈ ਜਦਕਿ ਸਿਰਫ਼ ਪੌਣੇ ਤਿੰਨ ਫੀਸਦੀ ਖਪਤਕਾਰਾਂ ਨੂੰ ਹੀ ਬਿਜਲੀ ਦਾ ਪੂਰਾ ਮੁੱਲ ਭਰਨਾ ਪਿਆ। ਪੰਜਾਬ ਸਰਕਾਰ ਨੇ ਪਹਿਲੀ ਜੁਲਾਈ ਤੋਂ 600 ਯੂਨਿਟ ਬਿਜਲੀ ਮੁਆਫ ਕਰਨ ਦਾ ਫ਼ੈਸਲਾ ਲਾਗੂ ਕੀਤਾ ਸੀ। ਜੁਲਾਈ ਵਿਚ 62.36 ਫੀਸਦੀ, ਅਗਸਤ ਵਿੱਚ 67.53 ਫੀਸਦੀ ਅਤੇ ਸਤੰਬਰ ਵਿਚ 70.74 ਫੀਸਦੀ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੇ ਜ਼ੀਰੋ ਬਿੱਲ ਮਿਲੇ।

ਹੁਣ ਜਿਵੇਂ ਜਿਵੇਂ ਮੌਸਮ ਠੰਢਾ ਹੋਣ ਲੱਗ ਪਿਆ ਹੈ, ਜ਼ੀਰੋ ਬਿੱਲਾਂ ਦੀ ਗਿਣਤੀ ਵੀ ਵਧਣ ਲੱਗ ਪਈ ਹੈ। ਅਕਤੂਬਰ ਵਿਚ 76.07 ਫੀਸਦੀ ਖਪਤਕਾਰਾਂ ਨੂੰ ਬਿਜਲੀ ਦੇ ਜ਼ੀਰੋ ਬਿੱਲ ਪ੍ਰਾਪਤ ਹੋਏ। ਠੰਡ ਸ਼ੁਰੂ ਹੋਣ ਨਾਲ ਹੀ 84.58 ਫੀਸਦੀ ਘਰੇਲੂ ਖਪਤਕਾਰਾਂ ਨੂੰ 15 ਨਵਬੰਰ ਤੱਕ ਜ਼ੀਰੋ ਬਿੱਲ ਮਿਲੇ ਹਨ। 13 ਨਵੰਬਰ ਨੂੰ ਜਾਰੀ ਹੋਏ ਬਿੱਲਾਂ ’ਤੇ ਨਜ਼ਰ ਮਾਰੀਏ ਤਾਂ ਕਰੀਬ 87.87 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿੱਲ ਭੇਜੇ ਗਏ ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h
iOS: https://apple.co/3F63oER
Tags: latest newspro punjab tvPunjab Electricity Billpunjabi news
Share255Tweet160Share64

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.