ਸ਼ੁੱਕਰਵਾਰ, ਨਵੰਬਰ 21, 2025 09:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਕਾਲੀ ਦਲ ਦਾ ਕਿਸਾਨ ਆਗੂ ਬਲਬੀਰ ਰਾਜੇਵਾਲ ਨੂੰ ਜਵਾਬ,ਕਿਹਾ-ਸਿਆਸੀ ਮੁੱਦਿਆਂ ‘ਤੇ ਬਹਿਸ ਕਰਨ ਲਈ ਕਿਸਾਨ ਮੰਚ ਦੀ ਵਰਤੋਂ ਨਾ ਕਰਨ

by propunjabtv
ਸਤੰਬਰ 22, 2021
in ਪੰਜਾਬ, ਰਾਜਨੀਤੀ
0

ਬੀਤੇ ਦਿਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਵੱਲੋਂ ਪ੍ਰੈੱਸ ਕਾਨਫਰੰਸ ਕਰ ਅਕਾਲੀ ਦਲ ਨੂੰ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੇ ਇਲਜ਼ਾਮ ਲਗਾਏ ਗਏ | ਜਿਸ ਤੋ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਪ੍ਰੈੱਸ ਕਾਨਫਰੰਸ ਕਰ ਜਵਾਬ ਦਿੱਤਾ ਗਿਆ ਕਿਹਾ- ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਅਪੀਲ ਕਰਦਾ ਹੈ ਕਿ ਉਹ ਕਿਸਾਨ ਅੰਦੋਲਨ ਨੂੰ ਸਿਆਸਤ ਤੋਂ ਪਰ੍ਹੇ ਰੱਖਣ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅੰਦੋਲਨ ਨੂੰ ਬਦਨਾਮ ਕਰਨ ਅਤੇ 16 ਸਤੰਬਰ ਨੂੰ ਅਕਾਲੀ ਵਰਕਰਾਂ ਨਾਲ ਬਦਸਲੂਕੀ ਕਰਨ ਵਾਲਿਆਂ ਦੀ ਪਹਿਚਾਣ ਹੋਣ ਤੋਂ ਬਾਅਦ ਵੀ ਕਿਸਾਨ ਆਗੂਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਅਕਾਲੀ ਦਲ ਨੇ ਕਿਹਾ ਕਿ ਸਿਆਸੀ ਮੁੱਦਿਆਂ ‘ਤੇ ਬਹਿਸ ਕਰਨ ਲਈ ਤਿਆਰ ਹਾਂ, ਪਰ ਕਿਸਾਨ ਮੰਚ ਦੀ ਵਰਤੋਂ ਸਿਆਸਤ ਲਈ ਨਹੀਂ ਕੀਤੀ ਜਾਣੀ ਚਾਹੀਦੀ। ਅਸੀਂ ਉਨ੍ਹਾਂ ਵੱਲੋਂ ਦਿੱਤੇ ਬਿਆਨ ਨੂੰ ਨਹੀਂ ਸਮਝ ਪਾ ਰਹੇ ਕਿ ਪ੍ਰਦਰਸ਼ਨ ਲਈ ਸਿਰਫ ਅਕਾਲੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਹੀ ਦਿੱਲੀ ਕਿਉਂ ਜਾਣਾ ਚਾਹੀਦਾ ਸੀ।

ਉਨ੍ਹਾਂ ਕਿਹਾ ਕਿ ਰਾਜੇਵਾਲ ਸਾਬ੍ਹ ਕਾਂਗਰਸ ਵੱਲੋਂ 2017 ‘ਚ ਏਪੀਐਮਸੀ ਐਕਟ ‘ਚ ਸੋਧਾਂ ਕਰਨ ਅਤੇ ਪੰਜਾਬ ਲਈ ਖੇਤੀ ਆਰਡੀਨੈਂਸ ਬਣਾਉਣ ‘ਤੇ ਚੁੱਪ ਕਿਉਂ ਹਨ? ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਸਾਨ ਭਾਈਚਾਰੇ ਦੇ ਸਮਰਥਨ ਵਿੱਚ ਕੇਂਦਰੀ ਮੰਤਰਾਲੇ ਤੋਂ ਅਸਤੀਫ਼ਾ ਦਿੱਤਾ ਅਤੇ ਸੰਸਦ ਵਿੱਚ ਕਿਸਾਨਾਂ ਦੀਆਂ ਮੰਗਾਂ ਦੀ ਵਕਾਲਤ ਕੀਤੀ। 17 ਸਤੰਬਰ ਦਾ ਰੋਸ ਮਾਰਚ ਕਿਸਾਨ ਅੰਦੋਲਨ ਨੂੰ ਮਜ਼ਬੂਤ ​​ਕਰਨ ਦੇ ਮਕਸਦ ਨਾਲ ਸੀ, ਕਿਸਾਨ ਆਗੂਆਂ ਨੂੰ ਇਸ ਦੀ ਸ਼ਲਾਘਾ ਕਰਨੀ ਚਾਹੀਦੀ ਸੀ।

Tags: akali dalBalbir RajewaldebatingFarmer LeaderKisan Manchpolitical issuesresponds
Share199Tweet125Share50

Related Posts

ਭੀਖੀ ‘ਚ ਸੀਐਮ ਫਲਾਇੰਗ ਸਕੁਐਡ ਵੱਲੋਂ ਵੱਡੀ ਕਾਰਵਾਈ: JE ਨੂੰ ਨੌਕਰੀ ਤੋਂ ਕੱਢਿਆ, SDO ਨੂੰ ਨੋਟਿਸ ਕੀਤਾ ਜਾਰੀ

ਨਵੰਬਰ 21, 2025

ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

ਨਵੰਬਰ 21, 2025

ਦੇਸ਼ ਵਿੱਚ ਪਹਿਲੀ ਵਾਰ! ਮਾਨ ਸਰਕਾਰ ਨੇ ਮੁਫ਼ਤ ਪੈਡ ਵੰਡ ‘ਤੇ ₹54 ਕਰੋੜ ਕੀਤੇ ਖਰਚ , ਪਿਛਲੀਆਂ ਸਰਕਾਰਾਂ ਦੀਆਂ ਕਾਗਜ਼ੀ ਯੋਜਨਾਵਾਂ ਹਮੇਸ਼ਾ ਲਈ ਹੋਈਆਂ ਖਤਮ

ਨਵੰਬਰ 21, 2025

ਗੁਰੂਆਂ ਦੀ ਇਤਿਹਾਸਕ ਧਰਤੀ ਅੰਮ੍ਰਿਤਸਰ ‘ਚ ਪੰਜਾਬ ਸਰਕਾਰ ਦੇ ਵਿਜ਼ਨ ਨਾਲ ₹150 ਕਰੋੜ ਦਾ ਵੱਡਾ ਨਿਵੇਸ਼

ਨਵੰਬਰ 21, 2025

‘ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ’ ਦੇ 350ਵੇਂ ਸ਼ਹੀਦੀ ਦਿਵਸ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਚੱਲ ਰਹੀਆਂ ਤਿਆਰੀਆਂ, ਪੰਜਾਬ ਸਰਕਾਰ ਦੇ ਇਸ ਵੱਡੇ ਸਮਾਗਮ ਲਈ ਲੋਕਾਂ ਵਿਚ ਭਾਰੀ ਉਤਸ਼ਾਹ

ਨਵੰਬਰ 21, 2025

ਸ੍ਰੀ ਅਨੰਦਪੁਰ ਸਾਹਿਬ ’ਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੂ

ਨਵੰਬਰ 20, 2025
Load More

Recent News

ਭੀਖੀ ‘ਚ ਸੀਐਮ ਫਲਾਇੰਗ ਸਕੁਐਡ ਵੱਲੋਂ ਵੱਡੀ ਕਾਰਵਾਈ: JE ਨੂੰ ਨੌਕਰੀ ਤੋਂ ਕੱਢਿਆ, SDO ਨੂੰ ਨੋਟਿਸ ਕੀਤਾ ਜਾਰੀ

ਨਵੰਬਰ 21, 2025

ਦੁਬਈ ਏਅਰਸ਼ੋਅ ਦੌਰਾਨ ਭਾਰਤੀ ਲੜਾਕੂ ਜਹਾਜ਼ ਤੇਜਸ ਹੋਇਆ ਹਾਦਸਾਗ੍ਰਸਤ

ਨਵੰਬਰ 21, 2025

ਦੋ ਮਹੀਨੇ ਬਾਅਦ ਨੇਪਾਲ ਦੀਆਂ ਸੜਕਾਂ ‘ਤੇ ਮੁੜ ਉੱਤਰੇ Gen z

ਨਵੰਬਰ 21, 2025

ਕੋਲਾ ਮਾਫੀਆ ਮਨੀ ਲਾਂਡਰਿੰਗ ਜਾਂਚ ਵਿੱਚ ED ਦੀ ਵੱਡੀ ਕਾਰਵਾਈ, ਪੱਛਮੀ ਬੰਗਾਲ ਵਿੱਚ 40 ਤੋਂ ਵੱਧ ਥਾਵਾਂ ‘ਤੇ ਕੀਤੀ ਛਾਪੇਮਾਰੀ

ਨਵੰਬਰ 21, 2025

’ਮੈਂ’ਤੁਸੀਂ ਬੁੱਧ ਧਰਮ ਦਾ ਪਾਲਣ ਕਰਦਾ ਹਾਂ, ਪਰ ਸਾਰੇ ਧਰਮਾਂ ਵਿੱਚ ਵਿਸ਼ਵਾਸ ਰੱਖਦਾ ਹਾਂ’: ਸੀਜੇਆਈ ਗਵਈ ਨੇ ਵਿਦਾਇਗੀ ਭਾਸ਼ਣ ‘ਚ ਇਹ ਗੱਲ

ਨਵੰਬਰ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.