ਸ਼ਨੀਵਾਰ, ਅਕਤੂਬਰ 11, 2025 06:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਕਾਲੀ ਦਲ ਨੂੰ ਵੱਡਾ ਝਟਕਾ, ਸ੍ਰੀ ਚਮਕੌਰ ਸਾਹਿਬ ਤੋਂ ਹਰਮੋਹਨ ਸਿੰਘ ਸੰਧੂ ਨੇ ਦਿੱਤਾ ਅਸਤੀਫਾ

by propunjabtv
ਸਤੰਬਰ 13, 2021
in ਪੰਜਾਬ, ਰਾਜਨੀਤੀ
0

ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ 2022 ਚੋਣਾਂ ਨਜ਼ਦੀਕ ਆ ਰਹੀਆਂ।ਸਿਆਸੀ ਪਾਰਟੀਆਂ ਪੂਰੀ ਵਾਹ ਲਗਾਈ ਜਾ ਸੱਤਾ ‘ਚ ਆਉਣ ਦੀ।ਅਕਾਲੀ ਦਲ ਵਲੋਂ ਇੱਕ ਮੁਹਿੰਮ ਵੀ ਚਲਾਈ ਗਈ।

ਇਸੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ, ਸ੍ਰੀ ਚਮਕੌਰ ਸਾਹਿਬ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ।ਦੱਸ ਦੇਈਏ ਕਿ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਏਆਈਜੀ ਹਰਮੋਹਨ ਸਿੰਘ ਸੰਧੂ ਸਪੁੱਤਰ ਸਾਬਕਾ ਕੈਬਨਿਟ ਮੰਤਰੀ ਸਤਵੰਤ ਕੌਰ ਸੰਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੀ ਫੇਸਬੁੱਕ ਅਕਾਊਂਟ ‘ਤੇ ਦਿੱਤੀ।ਜ਼ਿਕਰਯੋਗ ਹੈ ਕਿ ਪੰਜਾਬ ‘ਚ ਅਕਾਲੀ ਦਲ-ਬਸਪਾ ਗਠਜੋੜ ਤੋਂ ਬਾਅਦ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਨ ਸਭਾ ਚੋਣਾਂ ਹੁਣ ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਚੋਣ ਲੜੇਗਾ।ਜਿਸ ਕਾਰਨ ਹਰਮੋਹਨ ਸਿੰਘ ਸੰਧੂ ਪਾਰਟੀ ਤੋਂ ਨਿਰਾਸ਼ ਸਨ, ਇਸ ਲਈ ਉਨ੍ਹਾਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

Tags: Big blow to Akali DalHarmohan SinghSandhu resigns fromSri Chamkaur Sahib
Share201Tweet126Share50

Related Posts

ਜਾਪਾਨ ਦੀ ਪੈਕੇਜਿੰਗ ਕੰਪਨੀ Toppan ਪੰਜਾਬ ‘ਚ ਕਰੇਗੀ ₹788 ਕਰੋੜ ਦਾ ਨਿਵੇਸ਼

ਅਕਤੂਬਰ 11, 2025

ਜਲੰਧਰ ਵਿੱਚ ਦਾਖਲ ਹੋਇਆ ਬਾਰਹਸਿੰਗਾ, ਇਲਾਕੇ ਵਿੱਚ ਫੈਲੀ ਦਹਿ/ਸ਼ਤ 

ਅਕਤੂਬਰ 11, 2025

ਲੁਧਿਆਣਾ ਵਿੱਚ ਇੱਕ ਸ਼ਰਾਬੀ ਔਰਤ ਦੀ ਵੀਡੀਓ ਵਾਇਰਲ: ਏਸੀਪੀ ਨੇ ਕਿਹਾ ਕਿ ਸ਼ਾਇਦ ਉਹ ਬਿਮਾਰ ਸੀ

ਅਕਤੂਬਰ 11, 2025

ਗਾਇਕ ਰਾਜਵੀਰ ਜਵੰਦਾ ਦੇ ਸੰਸਕਾਰ ‘ਚ ਲੱਖਾਂ ਦੀ ਲੁੱਟ, ਰੌਂਦਿਆਂ ਦੀਆਂ ਜੇਬਾਂ ‘ਚੋਂ ਕੱਢ ਲਏ 150 ਤੋਂ ਵੱਧ ਲੋਕਾਂ ਦੇ ਫ਼ੋਨ

ਅਕਤੂਬਰ 11, 2025

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਅਕਤੂਬਰ 10, 2025

ਪੰਜਾਬ ਵਿੱਚ ਨਿਵੇਸ਼ ਦੀ ਨਵੀਂ ਲਹਿਰ: ਪੋਰਟਲ ਦੁਬਾਰਾ ਸ਼ੁਰੂ ਕਰਨ ਤੋਂ ਬਾਅਦ 167% ਦੀ ਛਾਲ, ₹29,480 ਕਰੋੜ ਦਾ ਨਿਵੇਸ਼ ਤੇ 67,672 ਨੌਕਰੀਆਂ ਦਾ ਤੋਹਫਾ

ਅਕਤੂਬਰ 10, 2025
Load More

Recent News

ਜਾਪਾਨ ਦੀ ਪੈਕੇਜਿੰਗ ਕੰਪਨੀ Toppan ਪੰਜਾਬ ‘ਚ ਕਰੇਗੀ ₹788 ਕਰੋੜ ਦਾ ਨਿਵੇਸ਼

ਅਕਤੂਬਰ 11, 2025

ਜਲੰਧਰ ਵਿੱਚ ਦਾਖਲ ਹੋਇਆ ਬਾਰਹਸਿੰਗਾ, ਇਲਾਕੇ ਵਿੱਚ ਫੈਲੀ ਦਹਿ/ਸ਼ਤ 

ਅਕਤੂਬਰ 11, 2025

ਲੁਧਿਆਣਾ ਵਿੱਚ ਇੱਕ ਸ਼ਰਾਬੀ ਔਰਤ ਦੀ ਵੀਡੀਓ ਵਾਇਰਲ: ਏਸੀਪੀ ਨੇ ਕਿਹਾ ਕਿ ਸ਼ਾਇਦ ਉਹ ਬਿਮਾਰ ਸੀ

ਅਕਤੂਬਰ 11, 2025

ADG ਵਾਈ ਪੂਰਨ ਕੁਮਾਰ ਖੁ/ਦ/ਕੁ/ਸ਼ੀ ਮਾਮਲੇ ‘ਚ ਐਕਸ਼ਨ, ਰੋਹਤਕ ਦੇ SP ਨਰਿੰਦਰ ਬਿਜਾਰਨੀਆ ਦਾ ਤਬਾਦਲਾ

ਅਕਤੂਬਰ 11, 2025

WhatsApp ‘ਚ ਆ ਰਿਹਾ ਇਹ ਨਵਾਂ ਫੀਚਰ, ਨੰਬਰ ਸ਼ੇਅਰ ਕੀਤੇ ਬਿਨਾਂ ਕਿਸੇ ਨਾਲ ਵੀ ਕਰ ਸਕਦੇ ਹੋ ਚੈਟ

ਅਕਤੂਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.