ਮੰਗਲਵਾਰ, ਮਾਰਚ 17, 2026 01:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਕਾਲੀ ਦਲ ਨੇ ਕੈਪਟਨ ਹਰਮਿੰਦਰ ਸਿੰਘ ਨੂੰ ਸੁਲਤਾਨਪੁਰ ਲੋਧੀ ਤੋਂ ਐਲਾਨਿਆ ਉਮੀਦਵਾਰ

by propunjabtv
ਅਕਤੂਬਰ 5, 2021
in ਪੰਜਾਬ
0

ਜਿਉਂ ਜਿਉਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਹਲਚਲ ਵਧਦੀ ਜਾ ਰਹੀ ਹੈ। ਇਸ ਕੜੀ ਵਿੱਚ ਪੰਜਾਬ ਮਿਲਕਫੈਡ ਦੇ ਮੌਜੂਦਾ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਅੱਜ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਨੇ ਕੈਪਟਨ ਹਰਮਿੰਦਰ ਸਿੰਘ ਨੂੰ ਸੁਲਤਾਨਪੁਰ ਲੋਧੀ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।

ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਕੇਂਦਰ ਦੀਆਂ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ। ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇ ਰਹੀ ਹੈ। ਇਸ ਦੇ ਨਾਲ ਹੀ ਲਖੀਮਪੁਰ ਹਿੰਸਾ ਦੇ ਮੁੱਦੇ ‘ਤੇ ਸਿਆਸਤ ਕੀਤੀ ਜਾ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਕੈਪਟਨ ਹਰਮਿੰਦਰ ਲੰਮੇ ਸਮੇਂ ਤੋਂ ਕਾਂਗਰਸ ਵਿੱਚ ਸਰਗਰਮ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਨੇ ਸੁਲਤਾਨਪੁਰ ਲੋਧੀ ਤੋਂ ਚੋਣ ਲੜੀ ਸੀ, ਪਰ ਹਾਈਕਮਾਨ ਨੇ ਨਵਤੇਜ ਸਿੰਘ ਚੀਮਾ ਨੂੰ ਟਿਕਟ ਦੇ ਦਿੱਤੀ ਸੀ। ਇਸ ਤੋਂ ਬਾਅਦ ਕੈਪਟਨ ਹਰਮਿੰਦਰ ਸਿੰਘ ਨੂੰ ਪੰਜਾਬ ਮਿਲਕਫੈਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ।

Tags: akalidalcaptainharminder singhjoin akali dal
Share228Tweet143Share57

Related Posts

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਮਾਰਚ 16, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮਾਰਚ 16, 2026

ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਮਾਰਚ 16, 2026

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

ਮਾਰਚ 16, 2026

ਪੰਜਾਬ ਦੇ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਈਮੇਲ, ਦਹਿਸ਼ਤ ਦਾ ਮਾਹੌਲ

ਮਾਰਚ 16, 2026

ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ

ਮਾਰਚ 16, 2026
Load More

Recent News

Demo Tower Rush Action Game 38

ਮਾਰਚ 17, 2026

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਮਾਰਚ 16, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮਾਰਚ 16, 2026

ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਮਾਰਚ 16, 2026

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

ਮਾਰਚ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.