ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਕੈਬਨਿਟ ਮੰਤਰੀਆਂ ਨਾਲ ਚਾਰਟਰਡ ਜਹਾਜ਼ ਰਾਹੀਂ ਦਿੱਲੀ ਦੀ ਯਾਤਰਾ ਕਰਨ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਏ ਹਨ। ਦਰਅਸਲ, ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਦੇ ਦੌਰੇ ‘ਤੇ ਸਵਾਲ ਖੜ੍ਹੇ ਕੀਤੇ ਹਨ। ਅਕਾਲੀ ਦਲ ਨੇ ਟਵੀਟ ਕੀਤਾ ਕਿ ਇਹ ਕਹਿਣ ਤੋਂ ਬਾਅਦ ਕਿ ਉਹ ਆਮ ਆਦਮੀ ਦੇ ਨਾਲ ਖੜ੍ਹੇ ਹਨ, ਕਾਂਗਰਸੀ ਨੇਤਾ ਨੇ ਚੰਡੀਗੜ੍ਹ ਤੋਂ ਦਿੱਲੀ ਤੱਕ ਸਿਰਫ 250 ਕਿਲੋਮੀਟਰ ਦਾ ਸਫਰ ਨਿੱਜੀ ਜਹਾਜ਼ ਰਾਹੀਂ ਕੀਤਾ। ਅਕਾਲੀ ਦਲ ਨੇ ਸਵਾਲ ਪੁੱਛਿਆ ਕਿ ਕੀ ਕੋਈ ਸਧਾਰਨ ਉਡਾਣਾਂ ਜਾਂ ਕਾਰਾਂ ਨਹੀਂ ਹਨ, ਜਿਨ੍ਹਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ?
After saying that they stand with the common man, INC leaders take private jets to travel just 250 KMs from Chandigarh to Delhi. Are there no normal flights or cars that can be used? Or is this chest thumping aimed at propagation of Gandhi family’s Delhi Darbar culture? https://t.co/tw8kglW5K1
— Shiromani Akali Dal (@Akali_Dal_) September 21, 2021