ਵੀਰਵਾਰ, ਮਾਰਚ 26, 2026 10:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਫਸਾਨਾ ਖਾਨ ਦੇ ਮੰਗੇਤਰ ਸਾਜ਼ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਦੋਸ਼ੀ ਗ੍ਰਿਫਤਾਰ

by propunjabtv
ਜਨਵਰੀ 20, 2022
in ਦੇਸ਼, ਮਨੋਰੰਜਨ
0

ਮਸ਼ਹੂਰ ਪੰਜਾਬੀ ਗਾਇਕਾ ਅਫਸਾਨਾ ਖਾਨ ਦੇ ਮੰਗੇਤਰ ਸਾਜਨ ਸ਼ਰਮਾ ਉਰਫ ਸਾਜ਼ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਫਿਲਹਾਲ ਪੁਲਸ ਨੇ ਕਾਰਵਾਈ ਕਰਦੇ ਹੋਏ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਹਰਪ੍ਰੀਤ ਸਿੰਘ ਬੰਬੀਹਾ ਗੈਂਗ ਦਾ ਮੈਂਬਰ ਹੋਣ ਦਾ ਬਹਾਨਾ ਲਗਾ ਕੇ ਧਮਕੀਆਂ ਭਰੇ ਫੋਨ ਕਰ ਰਿਹਾ ਸੀ। ਧਮਕੀ ਵਿੱਚ ਉਹ ਸਾਜ਼ ਨੂੰ ਆਪਣੀ ਪਹਿਲੀ ਪਤਨੀ ਨਾਲ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ ਕਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਹਰਪ੍ਰੀਤ ਅਨੂ ਦਾ ਫੇਸਬੁੱਕ ਫਰੈਂਡ ਹੈ।

ਦੱਸ ਦਈਏ ਕਿ ਛੱਤੀਸਗੜ੍ਹ ਦੀ ਇੱਕ ਔਰਤ ਨੇ ਸਾਜ਼ ਖ਼ਿਲਾਫ਼ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਉਸਨੇ ਅਫਸਾਨਾ ਅਤੇ ਸਾਜ਼ ਦੇ ਵਿਆਹ ਨੂੰ ਰੋਕਣ ਦੀ ਮੰਗ ਕੀਤੀ ਹੈ। ਔਰਤ ਨੇ ਸਾਜ਼ ‘ਤੇ ਧੋਖੇ ਨਾਲ ਤਲਾਕ ਲੈਣ ਦਾ ਦੋਸ਼ ਲਗਾਇਆ ਹੈ।

Tags: Afsana KhanChhattisgarhdeath threatspunjabi singerSaajz
Share200Tweet125Share50

Related Posts

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026
Load More

Recent News

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.