ਮੰਗਲਵਾਰ, ਫਰਵਰੀ 17, 2026 09:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਫ਼ਗ਼ਾਨਿਸਤਾਨ ‘ਚ ਬਣੇ ਹਾਲਾਤਾਂ ਨੂੰ ਦੇਖਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਿੱਤਾ ਵੱਡਾ ਬਿਆਨ

by propunjabtv
ਅਗਸਤ 30, 2021
in ਪੰਜਾਬ, ਰਾਜਨੀਤੀ
0

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਅਫ਼ਗ਼ਾਨਿਸਤਾਨ ਦੇ ਮੌਜੂਦਾ ਹਾਲਾਤ ਨੇ ਨਵੇਂ ਸੁਰੱਖਿਆ ਸਵਾਲ ਖੜ੍ਹੇ ਕਰ ਛੱਡੇ ਹਨ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਤੇ ਕਿਸੇ ਵੀ ਹਾਲਾਤ ਦੇ ਟਾਕਰੇ ਲਈ ਸਮਰੱਥ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਵਿਰੋਧੀ ਤਾਕਤ ਨੂੰ ਅਫ਼ਗ਼ਾਨਿਸਤਾਨ ਨੂੰ ਦਰਪੇਸ਼ ਮੌਜੂਦਾ ਸੰਕਟ ਦਾ ਲਾਹਾ ਲੈਂਦਿਆਂ ਸਰਹੱਦ ਪਾਰੋਂ ਅਤਿਵਾਦ ਨੂੰ ਹੱਲਾਸ਼ੇਰੀ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਰੱਖਿਆ ਮੰਤਰੀ ਇਥੇ ਤੀਜੇ ਬਲਰਾਮਜੀ ਦਾਸ ਟੰਡਨ ਯਾਦਗਾਰੀ ਲੈਕਚਰ ਨੂੰ ਵਰਚੁਅਲੀ ਸੰਬੋਧਨ ਕਰ ਰਹੇ ਸਨ। ਕੌਮੀ ਸੁਰੱਖਿਆ ਦੇ ਮੁੱਦੇ ’ਤੇ ਇਹ ਲੈਕਚਰ ਪੰਜਾਬ ਯੂਨੀਵਰਸਿਟੀ ਵੱਲੋਂ ਵਿਉਂਤਿਆ ਗਿਆ ਸੀ।

ਇਸ ਤੋਂ ਪਹਿਲਾਂ ਐਤਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਸੀ ਕਿ ਅਫ਼ਗਾਨਿਸਤਾਨ ’ਚ ਸੱਤਾ ਤਬਦੀਲੀ ਕਾਰਨ ਬਦਲੇ ਹਾਲਾਤ ਭਾਰਤ ਲਈ ਵੱਡੀ ਚੁਣੌਤੀ ਹਨ ਤੇ ਅਜਿਹੇ ਹਾਲਾਤ ’ਚ ਮੁਲਕ ਨੂੰ ਰਣਨੀਤੀ ’ਤੇ ਮੁੜ ਵਿਚਾਰ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੁਆਡ ਦੇ ਗਠਨ ਨਾਲ ਇਸ ਰਣਨੀਤੀ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਕੁਆਡ ’ਚ ਭਾਰਤ, ਅਮਰੀਕਾ, ਜਪਾਨ ਤੇ ਆਸਟਰੇਲੀਆ ਸ਼ਾਮਲ ਹਨ। ਰਾਜਨਾਥ ਸਿੰਘ ਨੇ ਕਿਹਾ ਕਿ ਰੱਖਿਆ ਮੰਤਰਾਲੇ ਵੱਲੋਂ ਸੰਗਠਤ ਜੰਗੀ ਗੁੱਟ (ਆਈਬੀਜੀ) ਬਣਾਉਣ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਜੰਗ ਦੇ ਸਮੇਂ ਦੌਰਾਨ ਫ਼ੌਰੀ ਫ਼ੈਸਲੇ ਲਏ ਜਾ ਸਕਣ। ਸਰਕਾਰ ਵੱਲੋਂ ‘ਟੂਰ ਆਫ਼ ਡਿਊਟੀ ਵਰਗੇ ਸੁਧਾਰ ਵੀ ਵਿਚਾਰੇ ਜਾ ਰਹੇ ਹਨ ਜਿਸ ਨਾਲ ਫ਼ੌਜ ’ਚ ਔਸਤ ਉਮਰ ਘਟਾਉਣ ’ਚ ਸਹਾਇਤਾ ਮਿਲੇਗੀ।

Tags: 'big statementAfghanistanDefense MinisterRajnath Singh
Share203Tweet127Share51

Related Posts

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026

CM ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੋਗਾ ‘ਚ ‘ਆਪ’ ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ

ਫਰਵਰੀ 16, 2026
Load More

Recent News

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.