ਬੁੱਧਵਾਰ, ਜੂਨ 17, 2026 01:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਫ਼ਗਾਨਿਸਤਾਨ ਰਿਫਿਊਜੀਆਂ ਲਈ ਕੈਨੇਡਾ ਨੇ ਖੋਲ੍ਹੇ ਬੂਹੇ

by propunjabtv
ਅਗਸਤ 15, 2021
in ਦੇਸ਼, ਪੰਜਾਬ, ਵਿਦੇਸ਼
0

ਕੈਨੇਡਾ ਦੇ ਇਮੀਗ੍ਰੇਸ਼ਨ, ਰਿਫਿਊਜੀਜ਼ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕੋ ਮੈਂਡੀਸੀਨੋ ਨੇ ਅਫ਼ਗਾਨਿਸਤਾਨ ਦੇ ਰਿਫਿਊਜੀਆਂ ਬਾਰੇ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੈਨੇਡਾ ਆਪਣੇ ਪਹਿਲਾਂ ਤੋਂ ਜਾਰੀ ਵਿਸ਼ੇਸ਼ ਇਮੀਗ੍ਰੇਸ਼ਨ ਪ੍ਰੋਗਰਾਮ ਤਹਿਤ 20000 ਅਫ਼ਗਾਨ ਰਿਫਿਊਜੀਆਂ ਦਾ ਸਵਾਗਤ ਕਰੇਗਾ। ਉਨ੍ਹਾਂ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਕੀਤੀਆਂ ਜਾਣ ਵਾਲੀਆਂ ਕੋਸ਼ਿਸ਼ਾਂ ਦੇ ਕੇਂਦਰ ਵਿੱਚ ਮਹਿਲਾ ਆਗੂਆਂ ਸਮੇਤ ਉਹ ਲੋਕ ਹੋਣਗੇ ਜਿਨ੍ਹਾਂ ਨੂੰ ਖ਼ਾਸ ਤੌਰ ‘ਤੇ ਖ਼ਤਰਾ ਹੈ। ਉਨ੍ਹਾਂ ਨੇ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਕੈਨੇਡੀਅਨ ਮਿਸ਼ਨ ਦੇ ਮਦਦਗਾਰ ਅਫ਼ਗਾਨਾਂ ਨੂੰ ਉੱਥੋਂ ਕੱਢਣ ਲਈ ਕੈਨੇਡਾ ਯਤਨ ਕਰ ਰਿਹਾ ਹੈ।

ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਦੱਸਿਆ ਕਿ ਕੈਨੇਡਾ ਸਰਕਾਰ ਨੇ ਆਉਣ ਵਾਲੇ ਕਈ ਮਹੀਨਿਆਂ ਦੌਰਾਨ ਅਫ਼ਗਾਨ ਹਿੰਦੂ ਅਤੇ ਸਿੱਖ ਪਰਿਵਾਰਾਂ ਦੇ ਇੱਕ ਸਮੂਹ ਦੇ ਅਫ਼ਗਾਨਿਸਤਾਨ ਤੋਂ ਬਾਹਰ ਮੁੜ ਵਸੇਬੇ ਲਈ ਮਨਮੀਤ ਸਿੰਘ ਭੁੱਲਰ ਫਾਊਂਡੇਸ਼ਨ ਨਾਲ ਇੱਕ ਮੈਮੋਰੈਂਡਮ ਆਫ਼ ਅੰਡਰਸਟੈਂਡਿੰਗ ਸਹੀਬੱਧ ਕੀਤਾ ਹੈ। ਸੱਜਣ ਨੇ ਕਿਹਾ ਕਿ ਕਈ ਸੌ ਹੋਰ ਹਿੰਦੂ ਅਤੇ ਸਿੱਖਾਂ ਨੂੰ ਮੁੜ ਵਸਾਉਣ ਲਈ ਇਸ ਪ੍ਰੋਗਰਾਮ ਦਾ ਵਿਸਥਾਰ ਕੀਤਾ ਜਾਵੇਗਾ।

Tags: Afghan refugeescanadadoorsHindus and Sikhsopened
Share202Tweet127Share51

Related Posts

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

NEET ਪੇਪਰ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਲੱਗੀ ਇਸ ਐਪ ‘ਤੇ ਪਾਬੰਦੀ

ਜੂਨ 16, 2026

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਜੂਨ 16, 2026
Load More

Recent News

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.