ਸ਼ਨੀਵਾਰ, ਅਪ੍ਰੈਲ 11, 2026 04:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਮ੍ਰਿਤਸਰ ਦੇ ਸਰਹੱਦੀ ਪਿੰਡ ਡਾਲੇਕੇ ’ਚੋਂ ਬਰਾਮਦ ਹੋਈ ਟਿਫਨ ‘ਚ ਰੱਖੀ ਧਮਾਕਾਖੇਜ਼ ਸਮੱਗਰੀ

by propunjabtv
ਅਗਸਤ 9, 2021
in ਦੇਸ਼, ਪੰਜਾਬ, ਵਿਦੇਸ਼
0

ਪੰਜਾਬ ਦੇ DGP ਦਿਨਕਰ ਗੁਪਤਾ ਦੇ ਵੱਲੋਂ ਪ੍ਰੈੱਸ ਕਾਨਫਰੰਸ਼ ਕਰ ਅਮ੍ਰਿਤਸਰ ਦੇ ਸਰਹੱਦੀ ਪਿੰਡ ਡਾਲੇਕੇ ’ਚੋਂ ਟਿਫਨ ‘ਚ ਰੱਖੀ ਧਮਾਕਾਖੇਜ਼ ਸਮੱਗਰੀ ਬਰਾਮਦ ਹੋਣ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਆਈਈਡੀ ਨਾਲ ਲੈਸ ਇਹ ਟਿਫਨ ਡਰੋਨ ਰਾਹੀਂ ਪਾਕਿਸਤਾਨ ਤੋਂ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਡਰੋਨ ਰਾਹੀਂ ਆਏ ਇਕ ਬੈਗ ਵਿੱਚ ਇਸ ਟਿਫਨ ਬਾਕਸ ਤੋਂ ਇਲਾਵਾ ਪੰਜ ਹੱਥਗੋਲੇ ਵੀ ਹਨ।

ਡੀਜੀਪੀ ਨੇ ਕਿਹਾ ਕਿ 7 ਤੇ 8 ਅਗਸਤ ਦੀ ਦਰਮਿਆਨੀ ਰਾਤ ਨੂੰ ਸੁਰੱਖਿਆ ਦਸਤਿਆਂ ਨੇ ਡਰੋਨਾਂ ਦੀਆਂ ਆਵਾਜ਼ਾਂ ਸੁਣੀਆਂ ਸਨ। ਮਗਰੋਂ ਪੁਲੀਸ ਨੂੰ ਇਤਲਾਹ ਮਿਲੀ ਕਿ ਇਕ ਬੈਗ ਸ਼ੱਕੀ ਹਾਲਾਤ ਵਿੱਚ ਮਿਲਿਆ ਹੈ। ਜਦੋਂ ਇਸ ਨੂੰ ਖੋਲ੍ਹ ਕੇ ਵੇਖਿਆ ਤਾਂ ਇਸ ਵਿਚੋਂ ਪਲਾਸਟਿਕ ਦਾ ਟਿਫਨ, ਪੰਜ ਹੱਥਗੋਲੇ ਤੇ 100 ਕਾਰਤੂਸ ਮਿਲੇ ਹਨ। ਆਈਈਡੀ ਦਾ ਵਜ਼ਨ 2 ਕਿਲੋ ਦੇ ਕਰੀਬ ਸੀ ਤੇ ਇਸ ਨਾਲ ਇਕ ਸਵਿੱਚ ਤੇ ਰਿਮੋਰਟ ਕੰਟਰੋਲ ਡਿਵਾਈਸ ਵੀ ਸੀ।

Tags: amritsarDaleke border villageDGPdinkar guptaexplosivepress confrencetiffin
Share225Tweet141Share56

Related Posts

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026
Load More

Recent News

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.