ਸੋਮਵਾਰ, ਮਈ 18, 2026 02:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਤਰਰਾਸ਼ਟਰੀ ਬਾਜ਼ਾਰ ‘ਚ ਵਧੀਆਂ ਕੋਲੇ ਦੀਆਂ ਕੀਮਤਾਂ, ਪੰਜਾਬ ਦੇ ਥਰਮਲ ਪਲਾਂਟਾਂ ‘ਤੇ ਸੰਕਟ

by propunjabtv
ਮਾਰਚ 26, 2022
in ਪੰਜਾਬ
0

ਰੂਸ-ਯੂਕਰੇਨ ਜੰਗ ਕਾਰਨ ਪੰਜਾਬ ਅਤੇ ਹੋਰ ਸੂਬਿਆਂ ਵਿੱਚ ਕੋਲਾ ਸੰਕਟ ਦੀ ਸਥਿਤੀ ਬਣ ਗਈ ਹੈ। ਜ਼ਿਕਰਯੋਗ ਹੈ ਕਿ ਰੂਸ ਦੁਨੀਆ ਦੇ ਕਈ ਦੇਸ਼ਾਂ ਨੂੰ ਕੋਲੇ ਦੀ ਬਰਾਮਦ ਕਰਦਾ ਹੈ। ਜੰਗ ਕਾਰਨ ਕੋਲੇ ਦੀ ਕੀਮਤ ਤੇਜ਼ੀ ਨਾਲ ਵਧੀ ਹੈ। ਜਿਹੜਾ ਕੋਲਾ ਪਿਛਲੇ ਸਾਲ 70 ਡਾਲਰ ਪ੍ਰਤੀ ਟਨ ਮਿਲ ਰਿਹਾ ਸੀ, ਹੁਣ ਉਸ ਕੋਲੇ ਦਾ ਰੇਟ ਵਧ ਕੇ 400 ਡਾਲਰ ਪ੍ਰਤੀ ਟਨ ਹੋ ਗਿਆ ਹੈ।

ਭਾਰਤ ਦੇ ਕਈ ਰਾਜਾਂ ਨੂੰ ਆਪਣੇ ਥਰਮਲ ਪਲਾਂਟਾਂ ਲਈ ਕੁਝ ਪ੍ਰਤੀਸ਼ਤ ਕੋਲਾ ਦੂਜੇ ਦੇਸ਼ਾਂ ਆਸਟ੍ਰੇਲੀਆ, ਰੂਸ ਤੋਂ ਮਿਲਦਾ ਹੈ, ਪਰ ਕੌਮਾਂਤਰੀ ਮੰਡੀ ਵਿੱਚ ਕੋਲੇ ਦੀ ਕੀਮਤ ਵਧਣ ਕਾਰਨ ਕਈ ਪ੍ਰਾਈਵੇਟ ਥਰਮਲ ਪਲਾਂਟਾਂ ਨੇ ਬਾਹਰੋਂ ਕੋਲਾ ਮੰਗਵਾਉਣਾ ਬੰਦ ਕਰ ਦਿੱਤਾ ਹੈ।

ਅੰਤਰਰਾਸ਼ਟਰੀ ਬਾਜ਼ਾਰ ਵਿਚ ਕੋਲੇ ਦੀ ਦਰ ਵਧਣ ਕਾਰਨ ਦੇਸ਼ ਵਿਚ ਕੋਲਾ ਖਾਣਾਂ ‘ਤੇ ਬੋਝ ਵਧ ਗਿਆ ਹੈ ਅਤੇ ਕੋਲਾ ਮਿਲਣਾ ਮੁਸ਼ਕਿਲ ਹੋ ਰਿਹਾ ਹੈ। ਦੂਜੇ ਪਾਸੇ ਕੇਂਦਰ ਸਰਕਾਰ ਨੇ ਰਾਜ ਬਿਜਲੀ ਬੋਰਡਾਂ ਨੂੰ ਬਾਹਰੋਂ 4 ਫੀਸਦੀ ਤੋਂ 10 ਫੀਸਦੀ ਤੱਕ ਕੋਲਾ ਦਰਾਮਦ ਕਰਨ ਲਈ ਕਿਹਾ ਹੈ ਅਤੇ ਇਸ ਕਾਰਨ ਰਾਜ ਬਿਜਲੀ ਬੋਰਡਾਂ ‘ਤੇ ਵਿੱਤੀ ਬੋਝ ਵੀ ਵਧੇਗਾ।

Share211Tweet132Share53

Related Posts

ਪੰਜਾਬ ਵਿੱਚ ਅਕਾਲੀ ਆਗੂ ਦੇ ਸ਼ੋਅਰੂਮ ਵਿੱਚ ਗੋਲੀਬਾਰੀ, ਮਚੀ ਹਫੜਾ-ਦਫੜੀ

ਮਈ 18, 2026

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਮਈ 18, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

ਮਈ 18, 2026

’ਸਾਇਲੈਂਟ ਕਿਲਰ’ ਹਾਈਪਰਟੈਨਸ਼ਨ ਖ਼ਿਲਾਫ਼ ਪੰਜਾਬ ਦੀ ਲੜਾਈ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਕੈਸ਼ਲੈੱਸ ਇਲਾਜ ’ਤੇ ਜ਼ੋਰ

ਮਈ 18, 2026

ਪੰਜਾਬ ‘ਚ ਬੁੱਧਵਾਰ ਨੂੰ ਹੋਵੇਗੀ ਸਰਕਾਰੀ ਛੁੱਟੀ

ਮਈ 17, 2026

ਵੱਡੀ ਖ਼ਬਰ: AAP ਛੱਡਣ ਦੀਆਂ ਅਟਕਲਾਂ ‘ਤੇ ਜੌੜਾਮਾਜਰਾ ਦਾ ਵੱਡਾ ਬਿਆਨ; ਕਿਹਾ….

ਮਈ 17, 2026
Load More

Recent News

ਪੰਜਾਬ ਵਿੱਚ ਅਕਾਲੀ ਆਗੂ ਦੇ ਸ਼ੋਅਰੂਮ ਵਿੱਚ ਗੋਲੀਬਾਰੀ, ਮਚੀ ਹਫੜਾ-ਦਫੜੀ

ਮਈ 18, 2026

ਸਕੂਲਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਹੁਣ ਕਿੰਨੇ ਵਜੇ ਲੱਗਿਆ ਕਰਨਗੇ ਸਕੂਲ

ਮਈ 18, 2026

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਮਈ 18, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

ਮਈ 18, 2026

’ਸਾਇਲੈਂਟ ਕਿਲਰ’ ਹਾਈਪਰਟੈਨਸ਼ਨ ਖ਼ਿਲਾਫ਼ ਪੰਜਾਬ ਦੀ ਲੜਾਈ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਕੈਸ਼ਲੈੱਸ ਇਲਾਜ ’ਤੇ ਜ਼ੋਰ

ਮਈ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.