ਮੰਗਲਵਾਰ, ਅਗਸਤ 18, 2026 10:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅੰਮ੍ਰਿਤਸਰ ‘ਚ ਪਤੀ ਪਤਨੀ ਨੇ ਸੁਨਿਆਰੇ ਦੀ ਦੁਕਾਨ ਕਰਤਾ ਅਜਿਹਾ ਕਾਰਨਾਮਾ, CCTV ਕੈਮਰੇ ਚ ਕੈਦ ਹੋਈ ਤਸਵੀਰ

ਅੰਮ੍ਰਿਤਸਰ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਵੇਰਕਾ ਇਲਾਕੇ ਦੇ ਵਿੱਚ ਇੱਕ ਪਤੀ ਪਤਨੀ ਵੱਲੋਂ ਸੁਨਿਆਰੇ ਦੀ ਦੁਕਾਨ ਦੇ ਉੱਪਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

by Gurjeet Kaur
ਫਰਵਰੀ 23, 2025
in Featured News, ਪੰਜਾਬ
0

ਅੰਮ੍ਰਿਤਸਰ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਵੇਰਕਾ ਇਲਾਕੇ ਦੇ ਵਿੱਚ ਇੱਕ ਪਤੀ ਪਤਨੀ ਵੱਲੋਂ ਸੁਨਿਆਰੇ ਦੀ ਦੁਕਾਨ ਦੇ ਉੱਪਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਸੀਸੀਟੀਵੀ ਵੀਡੀਓ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ ਇੱਕ ਪਤੀ ਪਤਨੀ ਸੋਨੇ ਦੀਆਂ ਵਾਲੀਆਂ ਖਰੀਦਣ ਲਈ ਦੁਕਾਨ ਦੇ ਅੰਦਰ ਜਾਂਦੇ ਹਨ ਤੇ ਵੱਖ-ਵੱਖ ਵਾਲੀਆਂ ਦੇਖਣ ਤੋਂ ਬਾਅਦ ਦੁਕਾਨ ਤੋਂ ਚਲੇ ਜਾਂਦੇ ਹਨ।

ਇਸ ਦੌਰਾਨ ਉਹ ਇੱਕ ਸੋਨੇ ਦੀ ਵਾਲੀਆਂ ਦੀ ਜੋੜੀ ਵੀ ਆਪਣੇ ਨਾਲ ਲੈ ਜਾਂਦੇ ਹਨ। ਇਸ ਸਬੰਧੀ ਪੀੜਿਤ ਦੁਕਾਨਦਾਰ ਨੇ ਦੱਸਿਆ ਕਿ ਦੁਪਹਿਰ ਦੇ ਸਮੇਂ ਇੱਕ ਪਤੀ ਪਤਨੀ ਉਸ ਦੀ ਦੁਕਾਨ ਦੇ ਉੱਪਰ ਆਏ ਅਤੇ ਸੋਨੇ ਦੀਆਂ ਵਾਲੀਆਂ ਦੇਖਣ ਲਈ ਕਹਿਣ ਲੱਗੇ ਅਤੇ ਜਦੋਂ ਉਸ ਵੱਲੋਂ ਵੱਖ-ਵੱਖ ਡਿਜ਼ਾਇਨ ਵਾਲੀਆਂ ਦੇ ਉਹਨਾਂ ਨੂੰ ਦਿਖਾਏ ਗਏ।

ਉਸ ਪਤੀ ਪਤਨੀ ਵੱਲੋਂ ਸੋਨੇ ਦੀਆਂ ਵਾਲੀਆਂ ਦਾ ਇੱਕ ਜੋੜਾ ਹੇਠਾਂ ਸੁੱਟ ਕੇ ਉਸਨੂੰ ਲੁਕਾ ਲਿਆ ਅਤੇ ਬਾਅਦ ਵਿੱਚ ਏਟੀਐਮ ਚੋਂ ਪੈਸੇ ਕਢਾਉਣ ਦੇ ਬਹਾਨੇ ਦੋਵੇਂ ਪਤੀ ਪਤਨੀ ਉਥੋਂ ਗਾਇਬ ਹੋ ਗਏ। ਜਦੋਂ ਦੁਕਾਨਦਾਰ ਨੂੰ ਪਤਾ ਚਲਿਆ ਕਿ ਉਸਦੀ ਸੋਨੇ ਦੀਆਂ ਵਾਲੀਆਂ ਦਾ ਇੱਕ ਜੋੜਾ ਘੱਟ ਹੈ ਤੇ ਉਸਨੇ ਸੀਸੀਟੀਵੀ ਕੈਮਰਾ ਚੈੱਕ ਕੀਤਾ ਜਿੱਥੋਂ ਪਤਾ ਲੱਗਾ ਕਿ ਜੋ ਪਤੀ ਪਤਨੀ ਸੋਨੇ ਦੀਆਂ ਵਾਲੀਆਂ ਦੇਖਣ ਆਏ ਸਨ ਉਹ ਇੱਕ ਵਾਲੀਆਂ ਦਾ ਜੋੜਾ ਚੋਰੀ ਕਰਕੇ ਲੈ ਗਏ ਹਨ। ਜਿਸ ਤੋਂ ਬਾਅਦ ਪੀੜਿਤ ਦੁਕਾਨਦਾਰ ਨੇ ਇਨਸਾਫ ਦੀ ਗੁਹਾਰ ਲਗਾਉਂਦਿਆਂ ਪੁਲਿਸ ਨੂੰ ਦਰਖਾਸਤ ਦਿੱਤੀ।

ਦੂਜੇ ਪਾਸੇ ਇਸ ਮਾਮਲੇ ਚ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ ਫਿਲਹਾਲ ਉਹਨਾਂ ਨੂੰ ਇੱਕ ਦਰਖਾਸਤ ਆਈ ਹੈ ਜਿਸ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਵਾਲੀਆਂ ਖਰੀਦਣ ਦੇ ਬਹਾਨੇ ਇੱਕ ਪਤੀ ਪਤਨੀ ਵੱਲੋਂ ਵਾਲੀਆਂ ਚੋਰੀ ਕੀਤੀਆਂ ਗਈਆਂ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Tags: amritsar newsamritsar policelatest newslatest Updatepropunjabnewspropunjabtvpunjab news
Share210Tweet132Share53

Related Posts

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026
Load More

Recent News

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.