ਵੀਰਵਾਰ, ਜੁਲਾਈ 30, 2026 01:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਸਰ ’ਚ ਵੱਡੇ ਹੋਟਲ ਮਾਲਿਕ ‘ਤੇ ਸਰੇ ਬਾਜ਼ਾਰ ਚੱਲੀਆਂ ਗੋਲੀਆਂ

by propunjabtv
ਅਪ੍ਰੈਲ 16, 2022
in ਪੰਜਾਬ
0

ਸ਼ਹਿਰ ਵਿੱਚ ਗੋਲੀਆਂ ਚਲਣੀਆਂ ਆਮ ਜਹੀ ਗੱਲ ਹੋ ਗਈ ਹੈ। ਪੁਲਿਸ ਕਮਿਸ਼ਨਰ ਵੱਲੋਂ ਸ਼ਹਿਰ ਨੂੰ ਅਪਰਾਧ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ‘ਤੇ ਖੁਦ ਅਤੇ ਪੁਲਿਸ ਨੂੰ ਥਾਪੜਾ ਦਿੰਦੇ ਨਜ਼ਰ ਆਉਂਦੇ ਹਨ ਪਰ 24 ਘੰਟਿਆਂ ਦੇ ਅੰਦਰ ਹੀ ਸ਼ਹਿਰ ‘ਚ ਦੋ ਵਾਰ ਗੋਲੀਆਂ ਚਲਣੀਆਂ ਕਿਤੇ ਨਾ ਕਿਤੇ ਪੁਲਿਸ ਦੀ ਕਾਰਜਪ੍ਰਣਾਲੀ ‘ਤੇ ਵੀ ਇਕ ਵੱਡਾ ਸਵਾਲ ਹੈ।

ਦੱਸ ਦੇਈਏ ਕਿ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ’ਚ ਸਰੇ ਬਾਜ਼ਾਰ ਇਕ ਹੋਟਲ ਮਾਲਕ ਅਨਮੋਲ ਚੱਢਾ ਦੀ ਫਾਰਚੂਨਰ ਗੱਡੀ ’ਤੇ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਜਿਸ ‘ਤੇ ਗੋਲੀਆਂ ਚਲਾਈਆਂ ਗਈਆਂ ਹਨ ਉਹ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਚੱਢਾ ਦੇ ਪੋਤਰੇ ਹਨ। ਜਾਣਕਾਰੀ ਮੁਤਾਬਕ ਹੋਟਲ ਮਾਲਕ ਅਨਮੋਲ ਚੱਢਾ ਆਪਣੇ ਦੋਸਤਾਂ ਨਾਲ ਕਾਫੀ ਸ਼ਾਪ ’ਤੇ ਕਾਫੀ ਪੀਣ ਤੋਂ ਬਾਅਦ ਜਦੋਂ ਆਪਣੀ ਗੱਡੀ ’ਚ ਬੈਠਦਾ ਹੈ ਤਾਂ ਉਸ ’ਤੇ 2 ਅਣਪਛਾਤੇ ਨੌਜਵਾਨਾਂ ਵੱਲੋਂ ਉਨ੍ਹਾਂ ‘ਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ ਤੇ ਮੌਕੇ ‘ਤੋਂ ਫਰਾਰ ਹੋ ਗਏ ਪਰ ਚੰਗੀ ਗੱਲ ਇਹ ਰਹੀ ਕਿ ਇਸ ਘਟਣਾ ‘ਚ ਕੋਈ ਜਾਨੀ ਨੁਕਸ਼ਾਨ ਨਹੀਂ ਹੋਇਆ।

Tags: amritsarLarge hotelshots fired
Share200Tweet125Share50

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਜੁਲਾਈ 29, 2026

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ : ਬਲਤੇਜ ਪੰਨੂ

ਜੁਲਾਈ 29, 2026

ਪੰਜਾਬ ਸਰਕਾਰ ਵੱਲੋਂ ਉਦਯੋਗ ਵਿਭਾਗ ਦੇ 9 ਅਧਿਕਾਰੀਆਂ ਦਾ ਤਬਾਦਲਾ

ਜੁਲਾਈ 29, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਜੁਲਾਈ 29, 2026

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ : ਬਲਤੇਜ ਪੰਨੂ

ਜੁਲਾਈ 29, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result