ਬੁੱਧਵਾਰ, ਅਗਸਤ 12, 2026 11:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੱਜ ਤੋਂ ਮੁੜ ਪਟੜੀ ‘ਤੇ ਦੌੜੇਗੀ ਦਿੱਲੀ-ਸ਼ਤਾਬਦੀ ਐਕਸਪ੍ਰੈਸ

by propunjabtv
ਅਪ੍ਰੈਲ 10, 2021
in ਦੇਸ਼
0

ਕੋਰੋਨਾ ਮਹਾਮਾਰੀ ਵਿਚਕਾਰ ਤਕਰੀਬਨ ਇਕ ਸਾਲ ਤੋਂ ਬੰਦ ਪਈ ਅੰਮ੍ਰਿਤਸਰ-ਦਿੱਲੀ ਸ਼ਤਾਬਦੀ ਐਕਸਪ੍ਰੈਸ (02013/14) ਸ਼ਨੀਵਾਰ ਤੋਂ ਪਟੜੀ ‘ਤੇ ਫਿਰ ਤੋਂ ਦੌੜਨਾ ਸ਼ੁਰੂ ਹੋ ਰਹੀ ਹੈ। ਰੇਲਗੱਡੀ ਨੰਬਰ 02013 ਨਵੀਂ ਦਿੱਲੀ ਤੋਂ ਸ਼ਾਮ 4.30 ਵਜੇ ਰਵਾਨਾ ਹੋਵੇਗੀ ਅਤੇ ਸ਼ਾਮ 8:16 ਵਜੇ ਲੁਧਿਆਣਾ ਵਿਚ ਤਿੰਨ ਮਿੰਟ ਰੁਕ ਕੇ ਰਾਤ 10.30 ਵਜੇ ਅੰਮ੍ਰਿਤਸਰ ਪਹੁੰਚੇਗੀ।ਉੱਥੇ ਹੀ ਰੇਲਗੱਡੀ ਨੰਬਰ 02014 ਭਲਕੇ 11 ਅਪ੍ਰੈਲ ਨੂੰ ਤੜਕੇ 4.55 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ ਅਤੇ ਲੁਧਿਆਣਾ ਵਿਚ ਪੰਜ ਮਿੰਟ ਦੇ ਸਟਾਪ ਨਾਲ 11.02 ਵਜੇ ਨਵੀਂ ਦਿੱਲੀ ਪਹੁੰਚੇਗੀ
ਉੱਤਰੀ ਰੇਲਵੇ ਨੇ 15 ਅਪ੍ਰੈਲ ਤੋਂ (04053/54) ਨਵੀਂ ਦਿੱਲੀ-ਅੰਮ੍ਰਿਤਸਰ-ਨਵੀਂ ਦਿੱਲੀ ਸ਼ਤਾਬਦੀ ਐਕਸਪ੍ਰੈਸ ਹਫਤਾਵਾਰੀ ਵਿਸ਼ੇਸ਼ ਰੇਲਗੱਡੀ ਚਲਾਉਣ ਦਾ ਵੀ ਐਲਾਨ ਕੀਤਾ ਹੈ, ਤਾਂ ਜੋ ਸਵਰਣ ਸ਼ਤਾਬਦੀ ਦਾ ਪਾੜਾ ਭਰਿਆ ਜਾ ਸਕੇ। ਮੌਜੂਦਾ ਸਮੇਂ (02029/30) ਸਵਰਣ ਸ਼ਤਾਬਦੀ ਐਕਸਪ੍ਰੈਸ ਵੀਰਵਾਰ ਨੂੰ ਛੱਡ ਕੇ ਹਫ਼ਤੇ ਦੇ ਬਾਕੀ ਸਾਰੇ ਦਿਨ ਇਸ ਮਾਰਗ ‘ਤੇ ਚੱਲਦੀ ਹੈ। ਦਿੱਲੀ-ਅੰਮ੍ਰਿਤਸਰ ਸ਼ਤਾਬਦੀ (04053) ਵੀਰਵਾਰ ਨੂੰ ਸਵੇਰੇ 7.20 ਵਜੇ ਦਿੱਲੀ ਤੋਂ ਰਵਾਨਾ ਹੋਵੇਗੀ ਅਤੇ ਦੁਪਹਿਰ 1.30 ਵਜੇ ਅੰਮ੍ਰਿਤਸਰ ਪਹੁੰਚੇਗੀ, ਜਦੋਂ ਕਿ ਅੰਮ੍ਰਿਤਸਰ ਤੋਂ ਸ਼ਾਮ 4.50 ਵਜੇ ਇਹ (04054) ਵਾਪਸੀ ਦੀ ਸ਼ੁਰੂਆਤ ਕਰੇਗੀ ਅਤੇ ਰਾਤ 10.50 ਵਜੇ ਨਵੀਂ ਦਿੱਲੀ ਪਹੁੰਚੇਗੀ।

Tags: amritsardelhiindian railwayshatabdi express
Share202Tweet127Share51

Related Posts

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026
Load More

Recent News

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.