ਮੰਗਲਵਾਰ, ਮਈ 5, 2026 06:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੱਜ ਦਿੱਲੀ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਦਾ ਪ੍ਰਦਰਸ਼ਨ

by propunjabtv
ਜੂਨ 11, 2021
in ਦੇਸ਼
0

ਨਵੀਂ ਦਿੱਲੀ 11 ਜੂਨ 2021 : ਦੇਸ ‘ਚ ਲਗਾਤਾਰ ਤੇਲ ਦੀਆਂ ਕੀਮਤਾ ਵੱਧ ਰਹੀਆਂ ਹਨ | ਜਿਸ ਨੂੰ ਲੈ ਕੇ ਕਾਂਗਰਸ  ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾ ਖਿਲਾਫ ਅੱਜ ਦਿੱਲੀ ‘ਚ ਕਾਂਗਰਸ ਰੋਸ ਪ੍ਰਦਰਸ਼ਨ ਕਰੇਗਾ। ਦਿੱਲੀ ਕਾਂਗਰਸ ਦੇ ਮੁਤਾਬਕ ਕੋਰੋਨਾ ਕਾਲ ‘ਚ ਆਫਤ ਨੂੰ ਮੌਕਾ ਬਣਾ ਕੇ ਮੋਦੀ ਸਰਕਾਰ ਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਲਗਾਤਾਰ ਵਧਦੇ ਪੈਟਰੋਲ ਡੀਜ਼ਲ ਦੇ ਭਾਅ ‘ਤੇ ਕਾਬੂ ਕਰਨ ਦੀ ਬਜਾਇ ਭਾਰੀ ਭਰਕਮ ਟੈਕਸ ਵਸੂਲ ਕੇ ਲੋਕਾਂ ਦੀਆ ਜੇਬਾਂ ‘ਤੇ ਡਾਕਾ ਮਾਰ ਰਹੀ ਹੈ।

ਪਾਰਟੀ ਸੂਤਰਾਂ ਨੇ ਦੱਸਿਆ ਕਿ ਕਾਂਗਰਸ ਸੰਗਠਨ ਮਹਾਂ ਸਕੱਤਰ ਵੇਣੂਗੋਪਾਲ, ‘ਮਹਾਂ ਸਕੱਤਰ ਹਰੀਸ਼ ਰਾਵਤ ਸਮੇਤ ਕਈ ਲੀਡਰ ਦਿੱਲੀ ਦੇ ਵੱਖ-ਵੱਖ ਇਲਾਕਿਆਂ ‘ਚ ਪੈਟਰੋਲ ਪੰਪਾਂ ਦੇ ਨੇੜੇ ਸੰਕੇਤਕ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ। ਕਾਂਗਰਸ ਦਾ ਕਹਿਣਾ ਹੈ ਕਿ ਇਸ ਵਿਰੋਧ ਪ੍ਰਦਰਸ਼ਨ ‘ਚ ਕੋਰੋਨਾ ਵਾਇਰਸ ਸਬੰਧੀ ਸਾਰੇ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕੀਤਾ ਜਾਵੇਗਾ।’

ਸਰਕਾਰ ਦੀਆਂ ਗਲਤ ਨੀਤੀਆਂ ਕਾਰਨ 100 ਰੁਪਏ ਤੋਂ ਪਾਰ ਹੋਇਆ ਪੈਟਰੋਲ

ਵੈਣੂਗੋਪਾਲ ਨੇ ਕਿਹਾ, ‘ਬੀਜੇਪੀ ਸਰਕਾਰ ਨੇ ਪਿਛਲੇ ਸੱਤ ਸਾਲ ‘ਚ ਪੈਟਰੋਲ ਡੀਜ਼ਲ ‘ਤੇ ਟੈਕਸ ‘ਚ ਵਾਰ-ਵਾਰ ਭਾਰੀ ਵਾਧਾ ਕਰਕੇ ਕੀਮਤਾਂ ਨੂੰ ਰਿਕਾਰਡ ਪੱਧਰ ‘ਤੇ ਪਹੁੰਚਾ ਦਿੱਤਾ ਹੈ। ਸਰਕਾਰ ਦੀਆਂ ਗਲਤ ਨੀਤੀਆਂ ਦੇਸ਼ ਦੇ ਕਈ ਹਿੱਸਿਆਂ ‘ਚ ਪੈਟਰੋਲ ਦੀਆਂ ਕੀਮਤਾਂ ਅੱਜ 100 ਰੁਪਏ ਪ੍ਰਤੀ ਲੀਟਰ ਦਾ ਅੰਕੜਾ ਪਾਰ ਕਰ ਚੁੱਕੀਆਂ ਹਨ ਤੇ ਡੀਜ਼ਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲੀਟਰ ਦੀ ਕਗਾਰ ‘ਤੇ ਹਨ।’

ਦਿੱਲੀ ਸੂਬਾ ਕਾਂਗਰਸ ਨੇ ਦਿੱਲੀ ਸਰਕਾਰ ਨੂੰ ਇਸ ਮਸਲੇ ‘ਤੇ ਘੇਰਦਿਆਂ ਕਿਹਾ, ‘ਕੇਜਰੀਵਾਲ ਸਰਕਾਰ ਨੇ 6 ਸਾਲਾਂ ‘ਚ ਪੈਟਰੋਲ-ਡੀਜ਼ਲ ‘ਤੇ 25,000 ਕਰੋੜ ਰੁਪਏ ਟੈਕਸ ਦੇ ਤੌਰ ‘ਤੇ ਵਸੂਲੇ ਹਨ ਤੇ ਮੋਦੀ ਸਰਕਾਰ ਨੇ 7 ਸਾਲਾਂ ‘ਚ 20.56 ਲੱਖ ਕਰੋੜ ਰੁਪਏ ਟੈਕਸ ਦੇ ਤੌਰ ‘ਤੇ ਵਸੂਲੇ ਹਨ।

ਦਿੱਲੀ ਕਾਂਗਰਸ ਨੇ ਸ਼ੀਲਾ ਦੀਕਸ਼ਿਤ ਸਰਕਾਰ ਨੂੰ ਯਾਦ ਕਰਦਿਆਂ ਕਿਹਾ ਕਿ 2013 ‘ਚ ਦਿੱਲੀ ‘ਚ ਪੈਟਰੋਲ ਤੇ 20 ਫੀਸਦ ਤੇ ਡੀਜ਼ਲ ਤੇ 12.5 ਫੀਸਦ ਵੈਟ ਟੈਕਸ ਵਸੂਲਿਆ ਜਾਂਦਾ ਸੀ। ਜਿਸ ਨੂੰ ਕੇਜਰੀਵਾਲ ਸਰਕਾਰ ਨੇ ਬੀਜੇਪੀ ਨਾਲ ਮਿਲ ਕੇ 2015 ‘ਚ  ਪੈਟਰੋਲ ਤੇ ਵੈਟ 30 ਫੀਸਦ ਤੇ ਡੀਜ਼ਲ ਤੇ 16.75 ਫੀਸਦ ਕਰ ਦਿੱਤਾ।

Tags: congressdelhidieselhikehike pricepetrolpetrol pumppriceprotest
Share199Tweet124Share50

Related Posts

ਪੱਛਮੀ ਬੰਗਾਲ ਵਿੱਚ ਖਿੜਿਆ ਕਮਲ, ਭਾਜਪਾ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ . . .

ਮਈ 4, 2026

ਵੋਟਾਂ ਦੀ ਗਿਣਤੀ ਦੌਰਾਨ ਮਮਤਾ ਬੈਨਰਜੀ ਨੇ ਕਿਹਾ, “ਆਖਰੀ ਰਾਊਂਡ ਤੋਂ ਬਾਅਦ ਟੀਐਮਸੀ ਹੀ ਜਿੱਤੇਗੀ”

ਮਈ 4, 2026

ਚੌਥਾ ਭਾਰਤ-ਅਫਰੀਕਾ ਸੰਮੇਲਨ; 10 ਦੇਸ਼ਾਂ ਦੇ ਨੇਤਾ ਕਰਨਗੇ ਸ਼ਿਰਕਤ

ਮਈ 4, 2026

5 ਰਾਜਾਂ ਦੇ ਚੋਣ ਨਤੀਜਿਆਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਸੰਦੇਸ਼

ਮਈ 4, 2026

ਪੱਛਮੀ ਬੰਗਾਲ ਵਿਧਾਨ ਸਭਾ ਚੋਣ ਨਤੀਜੇ 2026 ਅਪਡੇਟ: ਦੇਖੋ ਤਾਜ਼ਾ ਰੁਝਾਨ

ਮਈ 4, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026
Load More

Recent News

ਪੱਛਮੀ ਬੰਗਾਲ ਵਿੱਚ ਖਿੜਿਆ ਕਮਲ, ਭਾਜਪਾ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ . . .

ਮਈ 4, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਵੋਟਾਂ ਦੀ ਗਿਣਤੀ ਦੌਰਾਨ ਮਮਤਾ ਬੈਨਰਜੀ ਨੇ ਕਿਹਾ, “ਆਖਰੀ ਰਾਊਂਡ ਤੋਂ ਬਾਅਦ ਟੀਐਮਸੀ ਹੀ ਜਿੱਤੇਗੀ”

ਮਈ 4, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 4, 2026

ਬੰਗਾਲ ‘ਚ ਮਮਤਾ ਬਨਰਜੀ ਨੂੰ ਵੱਡਾ ਝਟਕਾ, BJP ਨੇ ਬਹੁਮਤ ਦੇ ਅੰਕੜੇ ਨੂੰ ਕੀਤਾ ਪਾਰ, 173 ਸੀਟਾਂ ‘ਤੇ ਚੱਲ ਰਹੀ ਅੱਗੇ

ਮਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.