ਸ਼ੁੱਕਰਵਾਰ, ਸਤੰਬਰ 4, 2026 01:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੱਜ ਚੰਡੀਗੜ੍ਹ ‘ਚ ਕਿਸਾਨਾਂ ਦੀ ਸਿਆਸਤਦਾਨਾਂ ਨਾਲ ਮੁਲਾਕਾਤ,ਜਾਣੋ ਕਿਹੜੀ ਪਾਰਟੀ ਨੂੰ ਨਹੀਂ ਮਿਲੀਆਂ ਕਿਸਾਨਾਂ ਵੱਲੋਂ ਸੱਦਾ

by propunjabtv
ਸਤੰਬਰ 10, 2021
in ਦੇਸ਼, ਪੰਜਾਬ, ਰਾਜਨੀਤੀ
0

ਅੱਜ ਕਿਸਾਨਾਂ ਨੇ ਚੰਡੀਗੜ੍ਹ ਦੇ ਵਿੱਚ ਸਿਆਸਤਦਾਨ ਨਾਲ ਮੁਲਾਕਾਤ ਕਰਨਗੇ | ਇਸ ਮੀਟਿੰਗ ਦੇ ਵਿੱਚ ਭਾਜਪਾ ਨੂੰ ਛੱਡ ਕੇ ਸਾਰੀਆਂ ਧਿਰਾਂ ਦੇ ਲੀਡਰ ਸ਼ਾਮਿਲ ਹੋਣਗੇ | ਕਿਸਾਨਾਂ ਦੀ ਕਚਹਿਰੀ ਦੇ ਵਿੱਚ ਸਾਰੀਆਂ ਪਾਰਟੀਆਂ ਨੇ ਆਪਣਾ ਪੈਨਲ ਤਿਆਰ ਕੀਤਾ ਹੈ ਕਿ ਕੋਣ ਇਸ ਕਿਸਾਨਾਂ ਦੀ ਮੀਟਿੰਗ ਦੇ ਵਿੱਚ ਜਾ ਕੇ ਗੱਲਬਾਤ ਕਰੇਗਾ | ਇਸ ਮੀਟਿੰਗ ਦੇ ਵਿੱਚ ਕਿਸਾਨ ਸਿਆਸੀ ਲੀਡਰਾਂ ਤੋਂ ਸਵਾਲ ਜਵਾਬ ਕਰਨਗੇ |

ਕਿਸਾਨ ਆਗੂਆਂ ਵੱਲੋਂ ਬੁਲਾਈ ਇਸ ਮੀਟਿੰਗ ‘ਚ ਪੰਜਾਬ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ 5-5 ਨੁਮਾਇੰਦਿਆਂ ਦੀ ਸੂਚੀ ਮੰਗੀ ਗਈ ਸੀ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੀ ਤਰਫੋਂ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਾ ਰਹੇ ਹਨ।

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਮੀਟਿੰਗ ਲਈ ਪਹਿਲਾਂ ਹੀ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ। ਜਿਸ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾ, ਵਿਧਾਇਕ ਅਮਨ ਅਰੋੜਾ, ਵਿਧਾਇਕ ਬਲਜਿੰਦਰ ਕੌਰ ਅਤੇ ਜਗਤਾਰ ਸਿੰਘ ਸੰਗੇਰਾ ਕਿਸਾਨਾਂ ਨਾਲ ਮੀਟਿੰਗ ਕਰਨਗੇ।

Tags: chandigarhfarmersinvitationmeetpolitician
Share206Tweet129Share52

Related Posts

ਰਾਘਵ ਚੱਢਾ ਦਾ ਨਾਮ SIR ਡਰਾਫਟ ਵੋਟਰ ਸੂਚੀ ਵਿੱਚੋਂ ਗਾਇਬ, ਸੰਸਦ ਮੈਂਬਰ ਨੇ ‘ਆਪ’ ਸਰਕਾਰ ‘ਤੇ ਲਗਾਏ ਗੰਭੀਰ ਦੋਸ਼

ਸਤੰਬਰ 4, 2026

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਡੀਏ ‘ਤੇ ਦਿੱਤਾ ਵੱਡਾ ਬਿਆਨ, ਹਰਪਾਲ ਚੀਮਾ ਨੇ ਦੱਸੀ ਸਾਰੀ ਸਥਿਤੀ

ਸਤੰਬਰ 4, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026
Load More

Recent News

ਰਾਘਵ ਚੱਢਾ ਦਾ ਨਾਮ SIR ਡਰਾਫਟ ਵੋਟਰ ਸੂਚੀ ਵਿੱਚੋਂ ਗਾਇਬ, ਸੰਸਦ ਮੈਂਬਰ ਨੇ ‘ਆਪ’ ਸਰਕਾਰ ‘ਤੇ ਲਗਾਏ ਗੰਭੀਰ ਦੋਸ਼

ਸਤੰਬਰ 4, 2026

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਡੀਏ ‘ਤੇ ਦਿੱਤਾ ਵੱਡਾ ਬਿਆਨ, ਹਰਪਾਲ ਚੀਮਾ ਨੇ ਦੱਸੀ ਸਾਰੀ ਸਥਿਤੀ

ਸਤੰਬਰ 4, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.