ਮੰਗਲਵਾਰ, ਫਰਵਰੀ 17, 2026 04:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੱਜ ਵਿਸ਼ਵ ਭਰ ‘ਚ ਮਨਾਇਆ ਜਾ ਰਿਹਾ ਵਿਸ਼ਵ ਵਾਤਾਵਰਣ ਦਿਵਸ,ਜਾਣੋ ਕਿਉਂ ਮਨਾਇਆ ਜਾਂਦਾ ਇਹ ਦਿਨ

by propunjabtv
ਜੂਨ 5, 2021
in ਦੇਸ਼
0

ਦੇਸ਼ ‘ਚ ਪ੍ਰਦੂਸ਼ਣ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ | ਜਿਸ ਨੂੰ ਲੈਕੇ ਵਾਤਾਵਰਣ ਵਿੱਚ ਪ੍ਰਦੂਸ਼ਨ ਦੇ ਪੱਧਰ ਵਿੱਚ ਅਚਾਨਕ ਹੋਏ ਵਾਧੇ ਕਾਰਨ ਤਾਪਮਾਨ ਵਧਦਾ ਦਿਖਾਈ ਦੇ ਰਿਹਾ ਹੈ  ਇਸ ਦੇ ਨਤੀਜੇ ਸਾਨੂੰ ਸਮੇਂ ਸਮੇਂ ਤੇ ਵੇਖਣ ਨੂੰ ਮਿਲਦੇ ਹਨ। ਜਦੋਂ ਕਿ ਕੁਝ ਥਾਵਾਂ ਤੇ ਪ੍ਰਦੂਸ਼ਣ ਦੇ ਵੱਧ ਰਹੇ ਪੱਧਰ ਕਾਰਨ ਲੰਬੇ ਸਮੇਂ ਤੋਂ ਮੀਂਹ ਨਹੀਂ ਪੈਂਦਾ। ਅਜਿਹੀ ਸਥਿਤੀ ਵਿਚ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਹਰ ਸਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ।

ਵਿਸ਼ਵ ਵਾਤਾਵਰਣ ਦਿਵਸ ਹਰ ਸਾਲ 5 ਜੂਨ ਨੂੰ ਵਿਸ਼ਵ ਭਰ ਵਿੱਚ ਮਨਾਇਆ ਜਾਂਦਾ ਹੈ।ਇਸ ਦਿਨ ਬਹੁਤ ਸਾਰੇ ਪ੍ਰੋਗਰਾਮ ਆਯੋਜਿਤ ਕਰਕੇ, ਲੋਕਾਂ ਨੂੰ ਵਾਤਾਵਰਣ ਅਤੇ ਪ੍ਰਦੂਸ਼ਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਪ੍ਰਦੂਸ਼ਣ ਦਾ ਵੱਧ ਰਿਹਾ ਪੱਧਰ ਵਾਤਾਵਰਣ ਦੇ ਨਾਲ ਨਾਲ ਮਨੁੱਖਾਂ ਲਈ ਵੀ ਖਤਰਾ ਬਣਦਾ ਜਾ ਰਿਹਾ ਹੈ। ਇਸ ਕਾਰਨ ਬਹੁਤ ਸਾਰੇ ਜਾਨਵਰ ਅਲੋਪ ਹੋ ਰਹੇ ਹਨ। ਇਸ ਦੇ ਨਾਲ ਹੀ ਇਨਸਾਨ ਕਈ ਕਿਸਮਾਂ ਦੀਆਂ ਗੰਭੀਰ ਬਿਮਾਰੀਆਂ ਦਾ ਵੀ ਸ਼ਿਕਾਰ ਹੋ ਰਹੇ ਹਨ।

  • ਵਿਸ਼ਵ ਵਾਤਾਵਰਣ ਦਿਵਸ ਦਾ ਇਤਿਹਾਸ

ਵਿਸ਼ਵ ਵਾਤਾਵਰਣ ਦਿਵਸ ਦੀ ਸ਼ੁਰੂਆਤ ਸੰਯੁਕਤ ਰਾਸ਼ਟਰ ਵੱਲੋਂ ਸਾਲ 1972 ਵਿੱਚ ਕੀਤੀ ਗਈ ਸੀ। ਵਾਤਾਵਰਣ ਦਿਵਸ ਸਵੀਡਨ ਦੀ ਰਾਜਧਾਨੀ ਸਟਾਕਹੋਮ ਵਿੱਚ ਸ਼ੁਰੂ ਹੋਇਆ। ਦੁਨੀਆ ਦਾ ਪਹਿਲਾ ਵਾਤਾਵਰਣ ਸੰਮੇਲਨ ਇਸ ਦਿਨ ਇੱਥੇ ਆਯੋਜਿਤ ਕੀਤਾ ਗਿਆ ਸੀ। ਜਿਸ ਵਿਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਭਾਰਤ ਦੇ ਪੱਖ ਤੋਂ ਹਿੱਸਾ ਲਿਆ ਸੀ।

ਇਸ ਕਾਨਫਰੰਸ ਦੌਰਾਨ ਸੰਯੁਕਤ ਰਾਸ਼ਟਰ ਵਾਤਾਵਰਣ ਪ੍ਰੋਗਰਾਮ (ਯੂ ਐਨ ਈ ਪੀ) ਦੀ ਨੀਂਹ ਵੀ ਰੱਖੀ ਗਈ। ਜਿਸ ਕਾਰਨ ਹਰ ਸਾਲ ਵਿਸ਼ਵ ਵਾਤਾਵਰਣ ਦਿਵਸ ਦੇ ਆਯੋਜਨ ਲਈ ਮਤਾ ਲਿਆ ਗਿਆ। ਤਾਂ ਜੋ ਲੋਕਾਂ ਨੂੰ ਵਾਤਾਵਰਣ ਵਿਚ ਹਰ ਸਾਲ ਹੋ ਰਹੀਆਂ ਤਬਦੀਲੀਆਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ ਅਤੇ ਵਾਤਾਵਰਣ ਵਿਚ ਸੰਤੁਲਨ ਬਣਾਈ ਰੱਖਣ ਲਈ ਸਮੇਂ ਸਮੇਂ ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।

  • ਵਿਸ਼ਵ ਵਾਤਾਵਰਣ ਦਿਵਸ ਥੀਮ

ਵਿਸ਼ਵ ਵਾਤਾਵਰਣ ਦਿਵਸ ਮਨਾਉਣ ਤੋਂ ਪਹਿਲਾਂ ਹਰ ਸਾਲ ਥੀਮ ਦੀ ਚੋਣ ਕੀਤੀ ਜਾਂਦੀ ਹੈ। ਵਿਸ਼ਵ ਵਾਤਾਵਰਣ ਦਿਵਸ 2021 ਦਾ ਥੀਮ ‘ਈਕੋਸਿਸਟਮ ਰੀਸਟੋਰੇਸ਼ਨ’ ਹੈ।ਅਸੀਂ ਜੰਗਲਾਂ ਨੂੰ ਨਵੀਂ ਜ਼ਿੰਦਗੀ ਦੇ ਕੇ, ਰੁੱਖ ਲਗਾਉਣ, ਮੀਂਹ ਦੇ ਪਾਣੀ ਦੀ ਸੰਭਾਲ ਅਤੇ ਛੱਪੜਾਂ ਦਾ ਨਿਰਮਾਣ ਕਰਕੇ ਵਾਤਾਵਰਣ ਨੂੰ ਮੁੜ ਬਹਾਲ ਕਰ ਸਕਦੇ ਹਾਂ।

Tags: 5 Junecelebrateindiaworld enviroment day
Share232Tweet145Share58

Related Posts

ਇਸ ਤਾਰੀਕ ਨੂੰ ਖੁੱਲ੍ਹਣਗੇ ਕੇਦਾਰਨਾਥ ਮੰਦਰ ਦੇ ਕਪਾਟ, ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ਕੀਤਾ ਗਿਆ ਐਲਾਨ

ਫਰਵਰੀ 15, 2026

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਇਸ ਹਫ਼ਤੇ ਬੰਦ ਹੋਣਗੀਆਂ ਇਹ 2 ਵੰਦੇ ਭਾਰਤ ਟ੍ਰੇਨਾਂ; ਭਾਰਤੀ ਰੇਲਵੇ ਨੇ ਇਸ ਕਰਕੇ ਲਿਆ ਇਹ ਫੈਸਲਾ…, ਜਾਣੋ ਕਿਹੜੇ ਰੂਟ ਹੋਣਗੇ ਪ੍ਰਭਾਵਿਤ

ਫਰਵਰੀ 12, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਕਿਸਾਨਾਂ ਲਈ ਦੁਰਘਟਨਾ ਬੀਮਾ, ਵਿਕਸਿਤ ਭਾਰਤ 2047 ਲਈ ਪ੍ਰਵਾਸੀ ਭਾਰਤੀਆਂ ਦੀ ਭਾਗੀਦਾਰੀ ਅਤੇ ਉੱਚ ਸਿੱਖਿਅਕ ਅਦਾਰਿਆਂ ਨੂੰ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਬਣਾਉਣ ਲਈ ਰਾਜ ਸਭਾ ਵਿੱਚ ਪੇਸ਼ ਕੀਤੇ 3 ਪ੍ਰਾਇਵੇਟ ਮੈਂਬਰ ਬਿੱਲ

ਫਰਵਰੀ 10, 2026

ਮਹਾਰਾਸ਼ਟਰ ਸਰਕਾਰ ਵਲੋਂ ਮੁੰਬਈ ਵਿਖੇ ਤੀਸਰੇ ਪੜਾਅ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਫਰਵਰੀ 9, 2026
Load More

Recent News

Royal Vegas Casino Play Now Join the Fun

ਫਰਵਰੀ 17, 2026

Casino Sites with High Bonus Offers

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026

BMW ਨੇ ਲਾਂਚ ਕੀਤੀ Made In India ਸਪੋਰਟਸ ਕਾਰ, ਜਾਣੋ ਕੀਮਤ

ਫਰਵਰੀ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.