ਮੰਗਲਵਾਰ, ਜੁਲਾਈ 14, 2026 07:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੱਜ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ, ਜਾਣੋ ਆਪਣੇ ਸ਼ਹਿਰ ਦੀਆਂ ਨਵੀਆਂ ਕੀਮਤਾਂ

by propunjabtv
ਮਾਰਚ 25, 2022
in ਦੇਸ਼
0

ਦੇਸ਼ ਦੀ ਜਨਤਾ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਹੇਠ ਆ ਗਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਵਾਧਾ ਹੋਇਆ ਹੈ।

ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 80 ਪੈਸੇ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਰਾਜਧਾਨੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 97 ਰੁਪਏ 81 ਪੈਸੇ ਅਤੇ ਇੱਕ ਲੀਟਰ ਡੀਜ਼ਲ ਦੀ ਕੀਮਤ 89 ਰੁਪਏ 7 ਪੈਸੇ ਹੋ ਗਈ ਹੈ। ਚਾਰ ਮਹੀਨਿਆਂ ਤੋਂ ਵੱਧ ਦੇ ਵਕਫ਼ੇ ਤੋਂ ਬਾਅਦ ਮੰਗਲਵਾਰ ਨੂੰ ਪਹਿਲੀ ਵਾਰ ਇਨ੍ਹਾਂ ਕੀਮਤਾਂ ‘ਚ ਬਦਲਾਅ ਕੀਤਾ ਗਿਆ, ਜਿਸ ਤੋਂ ਬਾਅਦ ਅੱਜ ਤੀਜੀ ਵਾਰ ਤੇਲ ਮਹਿੰਗਾ ਹੋ ਗਿਆ ਹੈ।

ਦੇਸ਼ ਦੀ ਵਿੱਤੀ ਰਾਜਧਾਨੀ ‘ਚ ਪੈਟਰੋਲ ਦੀ ਕੀਮਤ 112 ਰੁਪਏ 51 ਪੈਸੇ ਅਤੇ ਡੀਜ਼ਲ ਦੀ 96 ਰੁਪਏ 70 ਪੈਸੇ ਪ੍ਰਤੀ ਲੀਟਰ ਹੋ ਗਈ ਹੈ। ਇੱਥੇ ਪੈਟਰੋਲ ਦੀ ਕੀਮਤ ਵਿੱਚ 84 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 85 ਪੈਸੇ ਦਾ ਵਾਧਾ ਹੋਇਆ ਹੈ। ਹਾਲ ਹੀ ‘ਚ ਸਪਲਾਈ ਤੰਗ ਹੋਣ ਦੇ ਡਰੋਂ ਕੱਚੇ ਤੇਲ ਦੀਆਂ ਕੀਮਤਾਂ ‘ਚ ਕਰੀਬ 35-40 ਫੀਸਦੀ ਦਾ ਵਾਧਾ ਹੋਇਆ ਹੈ।

Tags: new prices of petrol and diesel
Share199Tweet125Share50

Related Posts

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਅੱਜ ਤੋਂ ਸ਼ੁਰੂ ਹੋਇਆ ਭਾਰਤ ਦਾ ਪਹਿਲਾ ਮਸ਼ੀਨ-ਗਾਈਡਡ ਐਕਸਪ੍ਰੈਸਵੇਅ; ਪੜ੍ਹੋ ਖਾਸ ਵਿਸ਼ੇਸ਼ਤਾਵਾਂ

ਜੁਲਾਈ 13, 2026

ਡੀਐਮ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸਰਚ ਟੀਮ ਨੇ ਹਰ ਕੋਨੇ-ਕੋਨੇ ਦੀ ਲਈ ਤਲਾਸ਼ੀ

ਜੁਲਾਈ 13, 2026

ਖਾਨ ਸਰ ਨੂੰ ਮਿਲੀ ਅਗਾਊਂ ਜ਼ਮਾਨਤ; ਪਟਨਾ ਅਦਾਲਤ ਨੇ ਦੋ ਗਾਰਡਾਂ ਤੇ ਤਿੰਨ ਸਟਾਫ ਮੈਂਬਰਾਂ ਬਾਰੇ ਵੀ ਸੁਣਾਇਆ ਫੈਸਲਾ

ਜੁਲਾਈ 13, 2026

ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਜੁਲਾਈ 12, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.