ਐਤਵਾਰ, ਅਗਸਤ 16, 2026 02:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੱਜ ਜੰਤਰ ਮੰਤਰ ਵਿਖੇ ਕਿਸਾਨਾਂ ਦੀ ‘ਕਿਸਾਨ ਸੰਸਦ’ ਦਾ ਦੂਜਾ ਦਿਨ

by propunjabtv
ਜੁਲਾਈ 23, 2021
in ਦੇਸ਼
0

ਬੀਤੇ ਦਿਨ ਤੋਂ ਕਿਸਾਨਾਂ ਦੀ ਕਿਸਾਨ ਸੰਸਦ ਜੰਤਰ ਮੰਤਰ ‘ਤੇ ਸ਼ੁਰੂ ਹੋਇਆ ਸੀ| ਜਿਸ ਦਾ ਅੱਜ ਦੂਜਾ ਦਿਨ ਹੈ ਅਤੇ ਹਰ ਰੋਜ਼ 200 ਕਿਸਾਨ ਦਾ ਜਥੇ ਨੇ ਆ ਕੇ ਜੰਤਰ-ਮੰਤਰ ਦੇ ਨੇੜੇ ਮਾਨਸੂਨ ਸੈਸ਼ਨ ਦੇ ਵਾਂਗ ਹੀ ਇੱਕ ਕਿਸਾਨ ਸੰਸਦ ਦੀ ਸ਼ੁਰੂਆਤ ਕੀਤੀ ਹੈ। ਕਿਸਾਨਾਂ ਨੂੰ ਸਿੰਘੂ ਸਰਹੱਦ ਤੋਂ ਜੰਤਰ-ਮੰਤਰ ਵਿਖੇ ਦਿੱਲੀ ਪੁਲਿਸ ਦੀਆਂ ਚਾਰ ਬੱਸਾਂ ਵਿੱਚ ਲਿਆਂਦਾ ਗਿਆ ਸੀ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਕਿਸਾਨ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ ਸਾਰੇ ਕਿਸਾਨ, ਕਿਸਾਨ ਸੰਸਦ ਵਿੱਚ ਵਾਰੀ-ਵਾਰੀ ਆਪਣੀ ਗੱਲ ਰੱਖ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਪੁਲਿਸ ਨੇ ਜੰਤਰ-ਮੰਤਰ ‘ਤੇ ਪਹੁੰਚਣ ਤੋਂ ਪਹਿਲਾ ਕਿਸਾਨਾਂ ਨੂੰ ਢਾਈ ਘੰਟਿਆਂ ਲਈ ਖੱਜਲ-ਖੁਆਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਸੰਸਦ ਸ਼ਾਮ 5 ਵਜੇ ਤੱਕ ਚੱਲੇਗੀ। ਕਿਸਾਨ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨਗੇ।

ਕਿਸਾਨ ਜਥੇਬੰਦੀਆਂ ਦੇ ਅਨੁਸਾਰ, ਜਿੰਨਾ ਚਿਰ ਸੰਸਦ ਦਾ ਮਾਨਸੂਨ ਸੈਸ਼ਨ ਚੱਲਦਾ ਰਹੇਗਾ, ਉਹ ਹਰ ਰੋਜ਼ ਇੱਥੇ ਕਿਸਾਨ ਸੰਸਦ ਦਾ ਆਯੋਜਨ ਕਰਨਗੇ। ਜੰਤਰ-ਮੰਤਰ ‘ਤੇ ਦਿੱਲੀ ਪੁਲਿਸ ਨੇ ਸਿਰਫ 200 ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਹੈ। ਇਹ ਕਿਸਾਨ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਪ੍ਰਦਰਸ਼ਨ ਕਰ ਸਕਣਗੇ।

 

Tags: delhifarmer protestfarmersjantar mantarprotest farmer
Share203Tweet127Share51

Related Posts

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.