ਵੀਰਵਾਰ, ਜੂਨ 18, 2026 03:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੱਜ ਰਾਹੁਲ ਗਾਂਧੀ ਅਤੇ ਪ੍ਰਿਯਕਾਂ ਗਾਂਧੀ ਨਾਲ ਮੁਲਾਕਾਤ ਕਰਨਗੇ ਨਵਜੋਤ ਸਿੱਧੂ ,ਪੰਜਾਬ ਦੀ ਸਿਆਸਤ ‘ਚ ਹੋ ਸਕਦਾ ਵੱਡਾ ਧਮਾਕਾ ?

by propunjabtv
ਜੂਨ 29, 2021
in ਦੇਸ਼, ਪੰਜਾਬ
0

ਪੰਜਾਬ ਕਾਂਗਰਸ ਦੇ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਕਲੇਸ਼ ਨੂੰ ਲੈ ਕੇ ਲਗਾਤਾਰ ਹਾਈਕਮਾਨ ਦੇ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ ਹੈ | ਇਸ ਦੌਰਾਨ ਹਾਈਕਮਾਨ ਦੇ ਵੱਲੋਂ ਨਵਜੋਤ ਸਿੱਧੂ ਨੂੰ ਦਿੱਲੀ ਤਲਬ ਕੀਤਾ ਗਿਆ ਹੈ |ਪੰਜਾਬ ਕਾਂਗਰਸ ਵਿੱਚ ਜਾਰੀ ਕਲੇਸ਼ ਵਿਚਾਲੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਅੱਜ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ । ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਵੀ ਵੱਖਰੇ ਤੌਰ ‘ਤੇ ਮੁਲਾਕਾਤ ਕਰਨਗੇ ।

ਇਹ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਵਿੱਚ ਕਲੇਸ਼ ਨੂੰ ਖਤਮ ਕਰਨ ਲਈ ਸਿੱਧੂ ਨੂੰ ਹਾਈਕਮਾਨ ਨੇ ਦੁਬਾਰਾ ਗੱਲਬਾਤ ਲਈ ਸੱਦਾ ਦਿੱਤਾ ਹੈ । ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਦੂਜੀ ਵਾਰ ਗੱਲਬਾਤ ਲਈ ਬੁਲਾਇਆ ਗਿਆ ਸੀ।

ਦੱਸ ਦੇਈਏ ਕਿ ਸਿੱਧੂ ਨੂੰ ਕਾਂਗਰਸ ਹਾਈਕਮਾਨ ਦੇ ਬੁਲਾਵੇ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਹਲਚਲ ਪੈਦਾ ਹੋ ਗਈ ਹੈ ਅਤੇ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਦੀਆਂ ਨਜ਼ਰਾਂ ਨਵਜੋਤ ਸਿੱਧੂ ’ਤੇ ਆ ਕੇ ਟਿੱਕ ਗਈਆਂ ਹਨ । ਇਸ ਮਾਮਲੇ ਵਿੱਚ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ ।

ਗੌਰਤਲਬ ਹੈ ਕਿ ਨਵਜੋਤ ਸਿੱਧੂ ਵੱਲੋਂ ਲਗਾਤਾਰ ਕੈਪਟਨ ’ਤੇ ਹਮਲਾ ਕੀਤਾ ਜਾ ਰਿਹਾ ਸੀ । ਜਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਹਿ ਦਿੱਤਾ ਸੀ ਕਿ ਹੁਣ ਨਵਜੋਤ ਸਿੱਧੂ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਲਈ ਬੰਦ ਹੋ ਗਏ ਹਨ।

Tags: congressdelhimeetingnavjot sidhurahul gandhi
Share199Tweet124Share50

Related Posts

ਸਪੇਨ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਨੇ ਮੈਡ੍ਰਿਡ ਤੇ ਬਾਰਸੀਲੋਨਾ ‘ਚ ਲੰਬਿਤ ਪਾਸਪੋਰਟ ਨਵੀਨੀਕਰਨ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਸਾਂਸਦ ਸਤਨਾਮ ਸਿੰਘ ਸੰਧੂ ਤੇ ਪੰਜਾਬ ਪੁਲਿਸ ਦਾ ਧੰਨਵਾਦ ਕੀਤਾ

ਜੂਨ 17, 2026

ਹਵਾਈ ਅੱਡੇ ‘ਤੇ ਟਲਿਆ ਵੱਡਾ ਹਾਦਸਾ, ਦਿੱਲੀ ਤੋਂ ਆ ਰਹੀ ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ

ਜੂਨ 17, 2026

ਭਾਰਤ ਨੇ ਰੱਖਿਆ ਉਤਪਾਦਨ ‘ਚ ਕਾਇਮ ਕੀਤਾ ਰਿਕਾਰਡ; ₹1.78 ਲੱਖ ਕਰੋੜ ਤੱਕ ਪਹੁੰਚਿਆ ਅੰਕੜਾ

ਜੂਨ 17, 2026

ਦਿੱਲੀ ਹਾਈ ਕੋਰਟ ਪਹੁੰਚਿਆ NEET ਪੇਪਰ ਲੀਕ ਨੂੰ ਰੋਕਣ ਲਈ ਟੈਲੀਗ੍ਰਾਮ ‘ਤੇ ਪਾਬੰਦੀ ਲਗਾਉਣ ਦਾ ਮਾਮਲਾ, ਅੱਜ ਹੋਵੇਗੀ ਸੁਣਵਾਈ

ਜੂਨ 17, 2026

2026 ਦੇ G7 ਸੰਮੇਲਨ ਦੀਆਂ ਮੁੱਖ ਗੱਲਾਂ: ਨੇਤਾਵਾਂ ਨੇ ਯੂਕਰੇਨ ਯੁੱਧ ਅਤੇ ਈਰਾਨ ਨਾਲ ਤਣਾਅ ‘ਤੇ ਚਿੰਤਾ ਪ੍ਰਗਟਾਈ; ਜਾਣੋ ਕਿ ਫਰਾਂਸ ਵਿੱਚ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕੀ ਕੀਤੀ ਚਰਚਾ

ਜੂਨ 17, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

ਜੂਨ 17, 2026
Load More

Recent News

ਸਪੇਨ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਨੇ ਮੈਡ੍ਰਿਡ ਤੇ ਬਾਰਸੀਲੋਨਾ ‘ਚ ਲੰਬਿਤ ਪਾਸਪੋਰਟ ਨਵੀਨੀਕਰਨ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਸਾਂਸਦ ਸਤਨਾਮ ਸਿੰਘ ਸੰਧੂ ਤੇ ਪੰਜਾਬ ਪੁਲਿਸ ਦਾ ਧੰਨਵਾਦ ਕੀਤਾ

ਜੂਨ 17, 2026

ਹਵਾਈ ਅੱਡੇ ‘ਤੇ ਟਲਿਆ ਵੱਡਾ ਹਾਦਸਾ, ਦਿੱਲੀ ਤੋਂ ਆ ਰਹੀ ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ

ਜੂਨ 17, 2026

ਭਾਰਤ ਨੇ ਰੱਖਿਆ ਉਤਪਾਦਨ ‘ਚ ਕਾਇਮ ਕੀਤਾ ਰਿਕਾਰਡ; ₹1.78 ਲੱਖ ਕਰੋੜ ਤੱਕ ਪਹੁੰਚਿਆ ਅੰਕੜਾ

ਜੂਨ 17, 2026

ਦਿੱਲੀ ਹਾਈ ਕੋਰਟ ਪਹੁੰਚਿਆ NEET ਪੇਪਰ ਲੀਕ ਨੂੰ ਰੋਕਣ ਲਈ ਟੈਲੀਗ੍ਰਾਮ ‘ਤੇ ਪਾਬੰਦੀ ਲਗਾਉਣ ਦਾ ਮਾਮਲਾ, ਅੱਜ ਹੋਵੇਗੀ ਸੁਣਵਾਈ

ਜੂਨ 17, 2026

ਹਾਈਵੇਅ ‘ਤੇ ਹਾਦਸਾਗ੍ਰਸਤ ਹੋਇਆ ਛੋਟਾ ਜਹਾਜ਼, ਲੋਕਾਂ ਨੇ ਕਾਕਪਿਟ ਦੀ ਖਿੜਕੀ ਤੋੜ ਕੇ ਬਚਾਈ ਯਾਤਰੀਆਂ ਦੀ ਜਾਨ

ਜੂਨ 17, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result