ਵੀਰਵਾਰ, ਮਾਰਚ 12, 2026 03:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

‘ਅੱਖਾਂ’ ਨੂੰ ਸਿਹਤਮੰਦ ਰੱਖਣ ਲਈ ਹੇਠ ਲਿਖੇ ਤਰੀਕੇ ਅਪਣਾਓ ਇਹ, ਵਧੇਗੀ ਅੱਖਾਂ ਦੀ ਰੋਸ਼ਨੀ

by propunjabtv
ਮਈ 4, 2022
in Featured News
0

ਅਸੀਂ ਆਪਣੀ ਸਿਹਤ ਦਾ ਬਹੁਤ ਧਿਆਨ ਰੱਖਦੇ ਹਾਂ, ਪਰ ਅਸੀਂ ਅੱਖਾਂ ਦੀ ਦੇਖਭਾਲ ਕਰਨਾ ਜ਼ਰੂਰੀ ਨਹੀਂ ਸਮਝਦੇ ਜਦੋਂ ਕਿ ਤੰਦਰੁਸਤ ਰਹਿਣ ਲਈ ਅੱਖਾਂ ਦੀ ਦੇਖਭਾਲ ਕਰਨਾ ਵੀ ਜ਼ਰੂਰੀ ਹੈ। ਅੱਖਾਂ ਵੀ ਸਾਡੇ ਸਰੀਰ ਦਾ ਅਹਿਮ ਹਿੱਸਾ ਹਨ। ਅਸੀਂ ਸਾਰੇ ਆਪਣੀਆਂ ਅੱਖਾਂ ਦੀ ਮਦਦ ਨਾਲ ਕੋਈ ਵੀ ਖੁਸ਼ੀ ਜਾਂ ਗਮੀ ਦੇਖ ਸਕਦੇ ਹਾਂ। ਅੱਖਾਂ ਨੂੰ ਸਾਫ਼ ਰੱਖਣਾ ਜ਼ਰੂਰੀ ਹੈ। ਇਸ ਦੇ ਲਈ ਦਿਨ ‘ਚ 2-3 ਵਾਰ ਅੱਖਾਂ ਨੂੰ ਸਾਫ ਪਾਣੀ ਨਾਲ ਧੋਵੋ। ਆਪਣੀਆਂ ਅੱਖਾਂ ਨੂੰ ਤੇਜ਼ ਧੁੱਪ ਤੋਂ ਬਚਾਉਣ ਲਈ ਐਨਕਾਂ ਪਾਓ। ਇਹ ਅੱਖਾਂ ਨੂੰ ਸੂਰਜ ਦੀਆਂ ਹਾਨੀਕਾਰਕ ਕਿਰਨਾਂ ਤੋਂ ਬਚਾਏਗਾ, ਅੱਖਾਂ ਨੂੰ ਸਿਹਤਮੰਦ ਰੱਖਣ ਲਈ ਆਪਣੀ ਡਾਇਟ ‘ਚ ਹਰੀਆਂ ਸਬਜ਼ੀਆਂ, ਮੌਸਮੀ ਫਲਾਂ ਨੂੰ ਆਪਣੀ ਡਾਇਟ ‘ਚ ਸ਼ਾਮਲ ਕਰੋ।

ਅੱਖਾਂ ਲਈ ਵਿਟਾਮਿਨ ਏ ਬਹੁਤ ਜ਼ਰੂਰੀ ਹੈ। ਲੈਪਟਾਪ ਦੀ ਵਰਤੋਂ ਕਰਦੇ ਸਮੇਂ ਜਾਂ ਪੜ੍ਹਦੇ ਸਮੇਂ ਸਹੀ ਰੋਸ਼ਨੀ ‘ਚ ਬੈਠੋ। ਖੀਰੇ ਦੇ ਪਤਲੇ ਟੁਕੜੇ 10-15 ਮਿੰਟਾਂ ਲਈ ਅੱਖਾਂ ‘ਤੇ ਰੱਖੋ। ਇਸ ਨਾਲ ਅੱਖਾਂ ਨੂੰ ਆਰਾਮ ਮਹਿਸੂਸ ਹੋਵੇਗਾ। ਅੱਖਾਂ ‘ਚ ਕੂੜਾ, ਧੂੜ ਦੇ ਕਣ ਚਲੇ ਜਾਣ ਤਾਂ ਅੱਖਾਂ ਨੂੰ ਰਗੜਨ ਤੋਂ ਬਚੋ। ਇਸ ਨਾਲ ਅੱਖਾਂ ਲਾਲ ਅਤੇ ਇਰੀਟੇਟ ਹੋ ਸਕਦੀਆਂ ਹਨ, ਅੱਖਾਂ ਦੀ ਸੁਰੱਖਿਆ ਲਈ ਦਿਨ ‘ਚ ਸੌਣ ਅਤੇ ਰਾਤ ਨੂੰ ਜਾਗਣ ਤੋਂ ਬਚੋ। ਅੱਖਾਂ ‘ਚ ਜਲਨ, ਅੱਖਾਂ ‘ਚ ਦਰਦ ਹੋਵੇ ਤਾਂ ਤੁਹਾਨੂੰ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਅੱਖਾਂ ਦੀ ਨਿਯਮਤ ਜਾਂਚ ਵੀ ਜ਼ਰੂਰੀ ਹੈ।

ਹੇਠ ਲਿਖੇ 3 ਅਜਿਹੇ ਤਰੀਕਿਆਂ ਨੂੰ ਅਪਣਾਓ ਅਤੇ ਇਹਨਾਂ ਤਰੀਕਿਆਂ ਨਾਲ ਤੁਹਾਡੀਆਂ ਅੱਖਾਂ ਹਮੇਸ਼ਾ ਸਿਹਤਮੰਦ ਰਹਿ ਸਕਦੀਆਂ ਹਨ। ਵਧਦੀ ਉਮਰ ‘ਚ ਵੀ ਅੱਖਾਂ ਦੀ ਰੋਸ਼ਨੀ ਨਹੀਂ ਘਟੇਗੀ।
1.ਅੱਖਾਂ ਨੂੰ ਸਿਹਤਮੰਦ ਰੱਖਣ ਲਈ ਉਨ੍ਹਾਂ ‘ਤੇ ਪਾਣੀ ਦਾ ਛਿੱਟੇ ਮਾਰਨਾ ਚਾਹੀਦੇ ਹਨ । ਅੱਖਾਂ ‘ਤੇ ਛਿੱਟੇ ਮਾਰਨ ਦੇ ਨਿਯਮ ਦੀ ਪਾਲਣਾ ਸਾਰਿਆਂ ਨੂੰ ਕਰਨੀ ਚਾਹੀਦੀ ਹੈ। ਇਸ ਦੇ ਲਈ ਆਪਣੇ ਮੂੰਹ ਨੂੰ ਪਾਣੀ ਨਾਲ ਭਰੋ, ਅੱਖਾਂ ਬੰਦ ਕਰੋ ਅਤੇ ਠੰਡੇ ਪਾਣੀ ਦੇ 15-20 ਵਾਰ ਛਿੱਟੇ ਮਾਰੋ। ਇਹ ਕੰਮ ਸੂਰਜ ਚੜ੍ਹਨ ਤੋਂ ਪਹਿਲਾਂ ਕਰਨਾ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਤੁਸੀਂ ਅੱਖਾਂ ‘ਤੇ ਛਿੱਟੇ ਮਾਰਨ ਲਈ ਵਿਸ਼ੇਸ਼ ਪਾਣੀ ਸਪਰੇਅ ਬਣਾ ਸਕਦੇ ਹੋ। ਇਸ ਦੇ ਲਈ ਪਾਣੀ ਨੂੰ ਤਾਂਬੇ ਦੇ ਭਾਂਡੇ ‘ਚ ਰਾਤ ਭਰ ਰੱਖ ਦਿਓ ਜਾਂ ਤ੍ਰਿਫਲਾ ਪਾਣੀ ਦੀ ਵਰਤੋਂ ਕਰੋ। ਰੋਜ਼ਾਨਾ ਸਵੇਰੇ ਇਸ ਤਰ੍ਹਾਂ ਅੱਖਾਂ ‘ਤੇ ਛਿੱਟੇ ਮਾਰਨ ਨਾਲ ਅੱਖਾਂ ਹਮੇਸ਼ਾ ਤੰਦਰੁਸਤ ਰਹਿਣਗੀਆਂ। ਲੰਬੇ ਸਮੇਂ ਤੱਕ ਅੱਖਾਂ ਦੀ ਰੌਸ਼ਨੀ ਬਣੀ ਰਹੇਗੀ।

2.ਧੁੰਨੀ ‘ਤੇ ਤੇਲ ਲਗਾਉਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਸ ਨਾਲ ਸਕਿਨ ‘ਚ ਨਿਖ਼ਾਰ ਹੁੰਦਾ ਹੈ ਤਾਂ ਪੇਟ ਨਾਲ ਜੁੜੀਆਂ ਬੀਮਾਰੀਆਂ ਵੀ ਦੂਰ ਹੁੰਦੀਆਂ ਹਨ। ਇਸ ਤੋਂ ਇਲਾਵਾ ਅੱਖਾਂ ਨੂੰ ਸਿਹਤਮੰਦ ਰੱਖਣ ਲਈ ਵੀ ਤੁਸੀਂ ਧੁੰਨੀ ‘ਚ ਤੇਲ ਲਗਾ ਸਕਦੇ ਹੋ। ਧੁੰਨੀ ‘ਚ ਤੇਲ ਲਗਾਉਣ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ ਅਤੇ ਅੱਖਾਂ ਨਾਲ ਜੁੜੀਆਂ ਛੋਟੀਆਂ-ਮੋਟੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ। ਅੱਖਾਂ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਰਾਤ ਨੂੰ ਸੌਂਦੇ ਸਮੇਂ ਬਦਾਮ ਜਾਂ ਤਿਲ ਦਾ ਤੇਲ ਧੁੰਨੀ ‘ਤੇ ਲਗਾ ਸਕਦੇ ਹੋ। ਬਦਾਮ, ਤਿਲ ਦਾ ਤੇਲ ਅੱਖਾਂ ਲਈ ਬਹੁਤ ਲਾਭਦਾਇਕ ਹੁੰਦਾ ਹੈ। ਤਿਲ ਦਾ ਤੇਲ ਧੁੰਨੀ ‘ਤੇ ਲਗਾਉਣ ਨਾਲ ਬਹੁਤ ਫਾਇਦਾ ਹੁੰਦਾ ਹੈ।

3.ਅੱਖਾਂ ਨੂੰ ਸਿਹਤਮੰਦ ਰੱਖਣ ਲਈ ਇਨ੍ਹਾਂ ਨੂੰ ਝਪਕਾਉਣਾ ਵੀ ਜ਼ਰੂਰੀ ਹੈ। ਕੁਝ ਲੋਕ ਆਪਣੀਆਂ ਅੱਖਾਂ ਵਾਰ-ਵਾਰ ਝਪਕਾਉਂਦੇ ਹਨ ਤਾਂ ਕੁਝ ਲੋਕ ਅਜਿਹਾ ਨਹੀਂ ਕਰਦੇ। ਅੱਖਾਂ ਨੂੰ ਸਿਹਤਮੰਦ ਰੱਖਣ ਲਈ ਅੱਖਾਂ ਝਪਕਾਉਣਾ ਵੀ ਜ਼ਰੂਰੀ ਹੁੰਦਾ ਹੈ। ਅੱਖਾਂ ਝਪਕਣ ਨਾਲ ਅੱਖਾਂ ‘ਚ ਜਮਾਂ ਧੂੜ ਦੇ ਕਣ, ਗੰਦਾ ਪਾਣੀ ਆਸਾਨੀ ਨਾਲ ਬਾਹਰ ਆ ਜਾਂਦਾ ਹੈ।

Tags: careEyeshealth
Share204Tweet128Share51

Related Posts

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026

ਅਮਰੀਕਾ ਨਾਲ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 11, 2026

13 ਸਾਲ ਕੋਮਾ ‘ਚ ਰਹਿਣ ਤੋਂ ਬਾਅਦ ਵਿਅਕਤੀ ਨੂੰ ਸੁਪਰੀਮ ਕੋਰਟ ਨੇ ਇੱਛਾ ਮੌਤ ਦੀ ਮਨਜ਼ੂਰੀ

ਮਾਰਚ 11, 2026

ਅਚਾਨਕ ਕਰੈਸ਼ ਹੋਇਆ ਇੰਸਟਾਗ੍ਰਾਮ ! ਉਪਭੋਗਤਾਵਾਂ ਨੂੰ ਵਿਸ਼ਵ ਪੱਧਰ ‘ਤੇ DM ਗੜਬੜ ਤੇ ਐਪ ਐਕਸੈਸ ਸਮੱਸਿਆਵਾਂ ਦਾ ਕਰਨਾ ਪਿਆ ਸਾਹਮਣਾ

ਮਾਰਚ 11, 2026

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਮਾਰਚ 11, 2026
Load More

Recent News

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026

ਅਮਰੀਕਾ ਨਾਲ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 11, 2026

13 ਸਾਲ ਕੋਮਾ ‘ਚ ਰਹਿਣ ਤੋਂ ਬਾਅਦ ਵਿਅਕਤੀ ਨੂੰ ਸੁਪਰੀਮ ਕੋਰਟ ਨੇ ਇੱਛਾ ਮੌਤ ਦੀ ਮਨਜ਼ੂਰੀ

ਮਾਰਚ 11, 2026

ਅਚਾਨਕ ਕਰੈਸ਼ ਹੋਇਆ ਇੰਸਟਾਗ੍ਰਾਮ ! ਉਪਭੋਗਤਾਵਾਂ ਨੂੰ ਵਿਸ਼ਵ ਪੱਧਰ ‘ਤੇ DM ਗੜਬੜ ਤੇ ਐਪ ਐਕਸੈਸ ਸਮੱਸਿਆਵਾਂ ਦਾ ਕਰਨਾ ਪਿਆ ਸਾਹਮਣਾ

ਮਾਰਚ 11, 2026

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.